ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਐਸ.ਐਮ.ਓ. ਡਾ. ਚੀਮਾ ਵਲੋਂ ਲਾਇਨਜ਼ ਕਲੱਬ ਮੋਹਾਲੀ ਤੇ ਮੂਨ ਲਾਈਟ ਫ਼ਿਲਮ ਸਿਟੀ ਦੇ ਉਪਰਾਲੇ ਦੀ ਸ਼ਲਾਘਾ ਮੋਹਾਲੀ, 21 ਜਨਵਰੀ : ਦੇਸ਼ ਕਲਿੱਕ ਬਿਓਰੋ ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਅਤੇ ਮੂਨ ਲਾਈਟ ਫਿਲਮ ਸਿਟੀ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਨੂੰ ਬਲੋਅਰ ਪ੍ਰਦਾਨ ਕੀਤੇ ਗਏ। ਸਿਵਲ ਹਸਪਤਾਲ ਦੇ ਐਸਐਮਓ ਡਾ. ਐਚ ਐਸ ਚੀਮਾ ਅਤੇ ਡਾ. ਵਿਜੇ ਭਗਤ ਨੇ ਟੀਮ […]

Continue Reading

ਐਂਬੂਲੈਂਸ ਦਾ ਦਰਵਾਜ਼ਾ ਜਾਮ ਹੋਣ ‘ਤੇ ਦੇਰੀ ਕਾਰਨ ਔਰਤ ਦੀ ਮੌਤ

ਐਂਬੂਲੈਂਸ ਦਾ ਦਰਵਾਜ਼ਾ ਜਾਮ ਹੋਣ ‘ਤੇ ਦੇਰੀ ਕਾਰਨ ਔਰਤ ਦੀ ਮੌਤਪ੍ਰਤਾਪਨਗਰ: 21 ਜਨਵਰੀ, ਦੇਸ਼ ਕਲਿੱਕ ਬਿਓਰੋਐਂਬੂਲੈਂਸ ਦੇ ਗੇਟ ਦੇ ਖਰਾਬ ਹੋਣ ਅਤੇ 15 ਮਿੰਟਾਂ ਤੋਂ ਵੱਧ ਸਮੇਂ ਲਈ ਬੰਦ ਰਹਿਣ ਕਾਰਨ ਇੱਕ ਸਰਕਾਰੀ ਹਸਪਤਾਲ ਦੇ ਅਹਾਤੇ ਵਿੱਚ ਇੱਕ 43 ਸਾਲਾ ਔਰਤ ਦੀ ਮੌਤ ਹੋ ਗਈ। ਸੁਲੇਖਾ (43) ਨਾਂ ਦੀ ਔਰਤ ਨੇ ਐਤਵਾਰ ਨੂੰ ਅਪਣੇ ਕਮਰੇ […]

Continue Reading

ਮੁਕਾਬਲੇ ‘ਚ 1 ਕਰੋੜ ਰੁਪਏ ਦੇ ਇਨਾਮੀ ਸਮੇਤ 15 ਨਕਸਲੀ ਮਾਰ ਮੁਕਾਏ

ਮੁਕਾਬਲੇ ‘ਚ 1 ਕਰੋੜ ਰੁਪਏ ਦੇ ਇਨਾਮੀ ਸਮੇਤ 15 ਨਕਸਲੀ ਮਾਰ ਮੁਕਾਏ ਰਾਏਪੁਰ, 21 ਜਨਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਜਵਾਨਾਂ ਨੇ ਇੱਕ ਮੁਕਾਬਲੇ ਵਿੱਚ 15 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਇਸ ਮੁਕਾਬਲੇ ‘ਚ 1 ਕਰੋੜ ਰੁਪਏ ਦਾ ਇਨਾਮੀ ਜੈਰਾਮ ਉਰਫ ਚਲਪਤੀ ਵੀ ਮਾਰਿਆ ਗਿਆ ਹੈ। ਸਾਰੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ ਕਰ […]

Continue Reading

ਕੈਨੇਡਾ ‘ਚ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ‘ਤੇ ਹਮਲਾ

ਕੈਨੇਡਾ ‘ਚ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ‘ਤੇ ਹਮਲਾ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਅਤੇ ਕੈਨੇਡਾ ਤੋਂ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ ਸੋਮਵਾਰ ਨੂੰ ਖਾਲਿਸਤਾਨੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਜਾਣਕਾਰੀ ਖੁਦ ਜੋਗਿੰਦਰ ਬਾਸੀ ਨੇ […]

Continue Reading

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ (21 ਅਕਤੂਬਰ) ਨੂੰ ਸੁਣਵਾਈ ਹੋਵੇਗੀ। ਇਸ […]

Continue Reading

ED ਵਲੋਂ ਪੰਜਾਬ ਸਣੇ ਕਈ ਥਾਈਂ ਛਾਪੇਮਾਰੀ, ਲਗਜ਼ਰੀ ਕਾਰਾਂ,ਨਕਦੀ ਤੇ ਹੋਰ ਸਾਮਾਨ ਜ਼ਬਤ

ED ਵਲੋਂ ਪੰਜਾਬ ਸਣੇ ਕਈ ਥਾਈਂ ਛਾਪੇਮਾਰੀ, ਲਗਜ਼ਰੀ ਕਾਰਾਂ,ਨਕਦੀ ਤੇ ਹੋਰ ਸਾਮਾਨ ਜ਼ਬਤ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਈਡੀ ਦੀ ਟੀਮ ਨੇ 17 ਜਨਵਰੀ ਤੋਂ 20 ਜਨਵਰੀ ਤੱਕ 3 ਰਾਜਾਂ ਵਿੱਚ 11 ਥਾਵਾਂ ‘ਤੇ ਛਾਪੇਮਾਰੀ ਕਰਕੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ 2 ਅਲਟਰਾ ਲਗਜ਼ਰੀ ਕਾਰਾਂ ਅਤੇ 3 ਲੱਖ ਰੁਪਏ ਦੀ ਨਕਦੀ ਜ਼ਬਤ […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਫ਼ਿਲਹਾਲ ਟਲੀ

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਫ਼ਿਲਹਾਲ ਟਲੀ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਹ ਫਿਲਮ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਰਹਿਣ […]

Continue Reading

ਰਾਸ਼ਟਰਪਤੀ ਬਣਦਿਆਂ ਹੀ ਟਰੰਪ ਨੇ ਕਿਹਾ, ਅਮਰੀਕਾ ਨੂੰ ਮਹਾਨ ਬਣਾਉਣ ਲਈ ਹੀ ਰੱਬ ਨੇ ਮੈਨੂੰ ਬਚਾਇਆ

ਰਾਸ਼ਟਰਪਤੀ ਬਣਦਿਆਂ ਹੀ ਟਰੰਪ ਨੇ ਕਿਹਾ, ਅਮਰੀਕਾ ਨੂੰ ਮਹਾਨ ਬਣਾਉਣ ਲਈ ਹੀ ਰੱਬ ਨੇ ਮੈਨੂੰ ਬਚਾਇਆ ਵਾਸ਼ਿੰਗਟਨ, 21 ਜਨਵਰੀ, ਦੇਸ਼ ਕਲਿਕ ਬਿਊਰੋ :ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਸੋਮਵਾਰ ਰਾਤ ਭਾਰਤੀ ਸਮੇਂ ਅਨੁਸਾਰ 10:30 ਵਜੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਖੇ ਅਹੁਦੇ ਦੀ ਸਹੁੰ ਚੁੱਕੀ। ਸੁਪਰੀਮ ਕੋਰਟ ਦੇ ਜੱਜ ਜੌਨ ਰੌਬਰਟਸ […]

Continue Reading

ਪੰਜਾਬ ‘ਚ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਇਸ ਦਾ ਅਸਰ ਪੰਜਾਬ ਵਿਚ ਵੀ ਦਿਖਾਈ ਦੇਣ ਲੱਗਾ। ਸੋਮਵਾਰ ਨੂੰ ਮੱਧਮ […]

Continue Reading

ਡਾਕਟਰੀ ਸਹਾਇਤਾ ਲੈਣ ਤੋਂ ਬਾਅਦ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ‘ਚ ਮਾਮੂਲੀ ਸੁਧਾਰ

ਡਾਕਟਰੀ ਸਹਾਇਤਾ ਲੈਣ ਤੋਂ ਬਾਅਦ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ‘ਚ ਮਾਮੂਲੀ ਸੁਧਾਰ ਖਨੌਰੀ, 21 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 57ਵਾਂ ਦਿਨ ਹੈ। ਸੋਮਵਾਰ ਸ਼ਾਮ ਖਨੌਰੀ ਸਰਹੱਦ ‘ਤੇ ਡੱਲੇਵਾਲ ਦੀ ਦੇਖਭਾਲ ਕਰ ਰਹੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ […]

Continue Reading