ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਬਾਰੀ, ਦੋ ਬੱਚਿਆਂ ਸਣੇ ਤਿੰਨ ਦੀ ਮੌਤ 17 ਜ਼ਖ਼ਮੀ

ਵਾਸ਼ਿੰਗਟਨ, 28 ਅਗਸਤ, ਦੇਸ਼ ਕਲਿਕ ਬਿਊਰੋ :Shooting at a school in America: ਅਮਰੀਕਾ ਦੇ ਇੱਕ ਕੈਥੋਲਿਕ ਸਕੂਲ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਘੱਟੋ-ਘੱਟ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਗੋਲੀਬਾਰੀ ਦੀ ਇਹ ਘਟਨਾ America ‘ਚ ਮਿਨੀਸੋਟਾ ਦੇ ਦੱਖਣੀ ਖੇਤਰ ਮਿਨੀਆਪੋਲਿਸ ਵਿੱਚ ਸਥਿਤ ਇੱਕ school ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ, ਇਸ ਘਟਨਾ […]

Continue Reading

ਲੁਧਿਆਣਾ ‘ਚ ਨਸ਼ਾ ਤਸਕਰਾਂ ਵਲੋਂ ਐਕਸਾਈਜ਼ ਟੀਮ ‘ਤੇ ਹਮਲਾ, 3 ਜ਼ਖ਼ਮੀ

ਲੁਧਿਆਣਾ, 28 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਬੁੱਧਵਾਰ ਰਾਤ 11 ਵਜੇ ਦੇ ਕਰੀਬ ਨਸ਼ਾ ਤਸਕਰਾਂ ਨੇ ਐਕਸਾਈਜ਼ ਟੀਮ ‘ਤੇ ਹਮਲਾ ਕਰ ਦਿੱਤਾ। ਐਕਸਾਈਜ਼ ਟੀਮ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਜਨਕਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਕਰਦੇ ਹਨ। ਟੀਮ ਨੇ ਸ਼ਰਾਬ ਤਸਕਰਾਂ ਨੂੰ ਫੜਨ ਲਈ ਬਾਜ਼ਾਰ ਵਿੱਚ ਛਾਪਾ ਮਾਰਿਆ।ਸ਼ਰਾਬ ਤਸਕਰਾਂ ਨੇ ਐਕਸਾਈਜ਼ […]

Continue Reading

ਭਲਕੇ ਤੋਂ ਪੰਜਾਬ ‘ਚ ਨਵੀਂ ਪੱਛਮੀ ਗੜਬੜੀ ਹੋਵੇਗੀ ਸਰਗਰਮ, ਭਾਰੀ ਮੀਂਹ ਦੇ ਆਸਾਰ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਮੀਂਹ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਦਰਿਆਵਾਂ ਵਿੱਚ ਵਧਦੇ ਪਾਣੀ ਦਾ ਪੱਧਰ ਪਿੰਡਾਂ ਨੂੰ ਲਗਾਤਾਰ ਪ੍ਰਭਾਵਿਤ ਕਰ ਰਿਹਾ ਹੈ। ਬੁੱਧਵਾਰ ਨੂੰ ਜਿੱਥੇ ਅਜਨਾਲਾ, ਅੰਮ੍ਰਿਤਸਰ ਵਿੱਚ ਲਗਭਗ 15 ਪਿੰਡ ਪ੍ਰਭਾਵਿਤ ਹੋਏ ਸਨ, ਹੁਣ ਇਹ ਅੰਕੜਾ 25 ਦੇ ਆਸ-ਪਾਸ ਹੋ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਕਲਕੱਤਾ ਤੋਂ ਬੈਰਕਪੁਰ ਤੱਕ ਪਹਿਲੀ ਕਾਰ ਰੈਲੀ ਆਯੋਜਿਤ ਕੀਤੀ ਗਈ ਸੀਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 28 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-08-2025 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ […]

Continue Reading

ਪੰਜਾਬ ‘ਚ ਭਾਰੀ ਬਾਰਿਸ਼ ਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਵਿਆਪਕ ਨੁਕਸਾਨ

ਫੌਜ, BSF, NDRF ਤੇ SDRF ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮੋਰਚਾ ਸੰਭਾਲਿਆਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ, ਦਰਿਆਵਾਂ ਦੇ ਕੰਢਿਆਂ ‘ਤੇ ਸਥਿਤ ਪਿੰਡ ਡੁੱਬ ਗਏ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡਾਂ ਦਾ […]

Continue Reading

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਤੇ ਦੀਪਿਕਾ ਪਾਦੂਕੋਣ ‘ਤੇ ਪਰਚਾ ਦਰਜ

ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿਕ ਬਿਊਰੋ :ਰਾਜਸਥਾਨ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ ਸਮੇਤ 7 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਦੇ ਵਕੀਲ ਕੀਰਤੀ ਸਿੰਘ ਨੇ ਹੁੰਡਈ ਕਾਰ ਵਿੱਚ ਸਮੱਸਿਆਵਾਂ ਆਉਣ ਤੋਂ ਬਾਅਦ ਇਹ ਕੇਸ ਦਾਇਰ ਕੀਤਾ ਹੈ।ਉਨ੍ਹਾਂ ਦੋਵਾਂ ਅਦਾਕਾਰਾਂ ‘ਤੇ ਨੁਕਸਦਾਰ ਵਾਹਨਾਂ ਦੀ ਮਾਰਕੀਟਿੰਗ ਕਰਨ ਦਾ ਦੋਸ਼ ਲਗਾਇਆ […]

Continue Reading

ਅੱਜ ਤੋਂ ਲਾਗੂ ਹੋਵੇਗਾ ਭਾਰਤ ‘ਤੇ ਵਾਧੂ ਅਮਰੀਕੀ ਟੈਰਿਫ

ਵਾਸ਼ਿੰਗਟਨ, 27 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਭਾਰਤ ‘ਤੇ ਵਾਧੂ 25% ਟੈਰਿਫ ਲਗਾਉਣ ਲਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਾਰਤੀ ਸਮੇਂ ਅਨੁਸਾਰ, ਇਹ ਟੈਰਿਫ ਅੱਜ ਬੁੱਧਵਾਰ, 27 ਅਗਸਤ ਨੂੰ ਸਵੇਰੇ 9:31 ਵਜੇ ਲਾਗੂ ਹੋਵੇਗਾ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 6 ਅਗਸਤ ਨੂੰ ਰੂਸ ਤੋਂ ਤੇਲ ਖਰੀਦਣ ‘ਤੇ ਜੁਰਮਾਨੇ ਵਜੋਂ ਇਸ ਟੈਰਿਫ ਦਾ ਐਲਾਨ ਕੀਤਾ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਸੋਨਾਲੀ ਬੈਨਰਜੀ ਭਾਰਤ ਦੀ ਪਹਿਲੀ ਮਹਿਲਾ ਸਮੁੰਦਰੀ ਇੰਜੀਨੀਅਰ ਬਣੀ ਸੀਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 27 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-08-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ […]

Continue Reading