ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ

ਅਬੋਹਰ, 26 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਜ਼ਿਲੇ ਦੇ ਅਬੋਹਰ ‘ਚ ਚੰਡੀਗੜ੍ਹ ਮੁਹੱਲੇ ਦੀ ਰਹਿਣ ਵਾਲੇ ਅਤੇ ਮੌਜੂਦਾ ਕੌਂਸਲਰ ਦੇ ਪਤੀ ‘ਤੇ ਬੀਤੀ ਰਾਤ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ‘ਆਪ’ ਆਗੂ ਕੈਪਟਨ ਹਰਜੀਤ ਸਿੰਘ ‘ਤੇ ਦੰਗਾ ਕਰ ਰਹੇ ਅੱਧੀ ਦਰਜਨ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ […]

Continue Reading

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਬੈਂਸ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ […]

Continue Reading

ਹਾਈਕੋਰਟ ਨੇ DA ਨੂੰ ਲੈ ਕੇ ਸੁਣਾਇਆ ਫ਼ੈਸਲਾ, ਪੰਜਾਬ ਦੇ ਮੁਲਾਜ਼ਮਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦਾ ਲਾਭ ਚਾਰ ਮਹੀਨਿਆਂ ਦੇ ਅੰਦਰ-ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਇਹ ਲਾਭ ਜਾਰੀ ਕਰਦੇ ਹੋਏ ਡੀਏ 113 ਦੀ ਬਜਾਏ 119 ਫੀਸਦੀ […]

Continue Reading
small51128

CM ਭਗਵੰਤ ਮਾਨ ਹਸਪਤਾਲ ਦਾਖਲ

ਮੋਹਾਲੀ: 26 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਰੁਟੀਨ ਚੈਕਅੱਪ ਲਈ ਭਰਤੀ ਕੀਤਾ ਗਿਆ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ […]

Continue Reading

ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਲੁਧਿਆਣਾ, 26 ਸਤੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ (ਸ਼ੁੱਕਰਵਾਰ) ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੋਈ ਵੀ ਪੈਸਾ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ।ਮੀਟਿੰਗ ਦੀ […]

Continue Reading

ਪਟਿਆਲ਼ਾ ‘ਚ ਯੂਨੀਵਰਸਿਟੀ ਵਿਵਾਦ ਗਹਿਰਾਇਆ, ਜਾਂਚ ਕਮੇਟੀ ਦੇ ਤਿੰਨ ਮੈਂਬਰਾਂ ਵਲੋਂ ਅਸਤੀਫ਼ਾ

ਪਟਿਆਲ਼ਾ, 26 ਸਤੰਬਰ, ਦੇਸ਼ ਕਲਿਕ ਬਿਊਰੋ: ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਵੱਲੋਂ ਲੜਕੀਆਂ ਦੇ ਹੋਸਟਲ ਦੀ ਅਚਨਚੇਤ ਚੈਕਿੰਗ ਅਤੇ ਵਿਦਿਆਰਥਣਾਂ ਦੇ ਕੱਪੜਿਆਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ 5ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।ਇਸ ਦੇ ਨਾਲ ਹੀ ਮਾਮਲੇ ਦੇ ਹੱਲ ਲਈ ਬਣਾਈ ਗਈ 9 […]

Continue Reading

ਪੰਜਾਬ ‘ਚ ਕਈ ਥਾਈਂ ਭਰਵੇਂ ਮੀਂਹ ਤੇ ਕਾਲੀ ਘਟਾ ਕਾਰਨ ਦਿਨੇ ਛਾਇਆ ਹਨ੍ਹੇਰਾ

ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ਵਿੱਚ ਅੱਜ ਵੀਰਵਾਰ ਨੂੰ ਕਈ ਥਾਈਂ ਸਵੇਰੇ ਭਰਵਾਂ ਮੀਂਹ ਪੈ ਰਿਹਾ ਹੈ। ਅੱਜ ਛਾਈ ਕਾਲੀ ਘਟਾ ਕਾਰਨ ਹਨ੍ਹੇਰਾ ਛਾਇਆ ਹੋਇਆ ਹੈ। ਲੋਕਾਂ ਨੂੰ ਦਿਨ ਸਮੇਂ ਵੀ ਘਰਾਂ ਅੰਦਰ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ। ਦਿਨੇ ਹਨ੍ਹੇਰਾ ਛਾ ਜਾਣ ਕਾਰਨ ਸੜਕਾਂ ਉਤੇ ਵੀ ਵਹੀਕਲ ਦੀਆਂ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ। ਚੰਡੀਗੜ੍ਹ ਤੇ ਨਾਲ ਲਗਦੇ […]

Continue Reading

Paracetamol ਸਮੇਤ 53 ਦਵਾਈਆਂ ਗੁਣਵੱਤਾ ਜਾਂਚ ‘ਚ ਫੇਲ੍ਹ

ਨਵੀਂ ਦਿੱਲੀ, 26 ਸਤੰਬਰ, ਦੇਸ਼ ਕਲਿਕ ਬਿਊਰੋ :Paracetamol ਸਮੇਤ 53 ਦਵਾਈਆਂ ਗੁਣਵੱਤਾ ਜਾਂਚ ਵਿੱਚ ਫੇਲ ਪਾਈਆਂ ਗਈਆਂ ਹਨ। ਵਿਟਾਮਿਨ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਤੋਂ ਇਲਾਵਾ ਐਂਟੀਬਾਇਓਟਿਕਸ ਵੀ ਸ਼ਾਮਲ ਹਨ। ਦੇਸ਼ ਦੀ ਸਭ ਤੋਂ ਵੱਡੀ ਡਰੱਗ ਰੈਗੂਲੇਟਰੀ ਬਾਡੀ ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਆਪਣੀ ਸੂਚੀ ਜਾਰੀ ਕੀਤੀ ਹੈ।CDSCO ਦੀ ਸੂਚੀ ਵਿੱਚ ਕੈਲਸ਼ੀਅਮ ਅਤੇ […]

Continue Reading

ਅੱਜ ਦਾ ਇਤਿਹਾਸ

26 ਸਤੰਬਰ 1998 ਨੂੰ ਸਚਿਨ ਤੇਂਦੁਲਕਰ ਨੇ ਜ਼ਿੰਬਾਬਵੇ ਖਿਲਾਫ ਵਨਡੇ ਮੈਚ ‘ਚ 18ਵਾਂ ਸੈਂਕੜਾ ਲਗਾ ਕੇ ਡੇਸਮੰਡ ਹੇਨਸ ਦਾ ਵਿਸ਼ਵ ਰਿਕਾਰਡ ਤੋੜਿਆ ਸੀ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 26 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 26-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਵੀਰਵਾਰ, ੧੧ ਅੱਸੂ (ਸੰਮਤ ੫੫੬ ਨਾਨਕਸ਼ਾਹੀ), 26-09-2024 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ […]

Continue Reading