ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ ਚੰਡੀਗੜ੍ਹ 21 ਜਨਵਰੀ 2025: ਦੇਸ਼ ਕਲਿੱਕ ਬਿਓਰੋ ਰਾਜ ਚੋਣ ਕਮਿਸ਼ਨ ਨੇ ਮਿਤੀ 20.01.2024 ਨੂੰ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ […]

Continue Reading

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼  * ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ […]

Continue Reading

CM ਭਗਵੰਤ ਮਾਨ ਨੇ ਦਿੱਲੀ ਦੇ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ

CM ਭਗਵੰਤ ਮਾਨ ਨੇ ਦਿੱਲੀ ਦੇ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ ਰੋਡ ਸ਼ੋਅ ਦੌਰਾਨ ਮਾਨ ਨੇ ਇਕ ਗੁਬਾਰਾ ਦਿਖਾ ਕੇ ਲੋਕਾਂ ਨੂੰ ਕਿਹਾ- ਚੋਣਾਂ ‘ਚ ਭਾਜਪਾ ਦੀ ਹਵਾ ਨਿਕਲ ਗਈ ਹੈ, ਨਤੀਜੇ ਵਾਲੇ ਦਿਨ ਵੀ ਇਹੀ ਹੋਣ ਵਾਲਾ ਹੈ ਭਾਜਪਾ ਵਾਲੇ ਮੁਫਤ ਦੀਆਂ […]

Continue Reading

ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ: ਬਰਸਟ

ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ: ਬਰਸਟ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਵੱਲੋਂ ਦਿੱਲੀ ਦੇ ਵਿਧਾਨ ਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਗਿਆ ਡੋਰ-ਟੂ-ਡੋਟ ਪ੍ਰਚਾਰ ਪਟਿਆਲਾ, 21 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ […]

Continue Reading

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਪ੍ਰੋਗਰਾਮ ਲਈ ਸਕੂਲੀ ਬੱਚਿਆਂ ਵੱਲੋਂ ਕੀਤੀ ਗਈ ਰਿਹਸਲ

ਸਰਕਾਰੀ ਕਾਲਜ ਮੋਹਾਲੀ ਵਿਖੇ ਹੋਵੇਗਾ ਜ਼ਿਲਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ ਗਣਤੰਤਰ ਦਿਵਸ ਦੀ ਤਿਆਰੀ ਲਈ ਸਕੂਲੀ ਬੱਚਿਆਂ ਵੱਲੋਂ ਕੀਤੀ ਗਈ ਰਿਹਸਲ ਮੋਹਾਲੀ, 21 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਮੋਹਾਲੀ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਤਿਆਰੀਆਂ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਅਤੇ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ: ਕੁਲਵੰਤ ਸਿੰਘ

ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਪੋਰਟਸ ਕਲੱਬ ਬੈਦਵਾਨ ਨੂੰ 51000 ਰੁਪਏ ਦੇਣ ਦਾ ਐਲਾਨ ਮੋਹਾਲੀ, 21 ਜਨਵਰੀ : ਦੇਸ਼ ਕਲਿੱਕ ਬਿਓਰੋਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਵੱਲੋਂ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਮਾਜਰੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ 

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਮਾਜਰੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ  ਮੋਰਿੰਡਾ, 21 ਜਨਵਰੀ  (ਭਟੋਆ)  ਖੇਤੀਬਾੜੀ ਵਿਭਾਗ ਵੱਲੋਂ ਡਾਕਟਰ ਰਾਕੇਸ਼ ਕੁਮਾਰ ਦੀ ਰਹਿਨੁਮਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ ਹੇਠ, ਬਲਾਕ ਖੇਤੀਬਾੜੀ ਦਫਤਰ ਮੋਰਿੰਡਾ ਵੱਲੋ ਪਿੰਡ ਬੱਲਾਂ ਕਲਾਂ  ਵਿਖੇ ਸ. ਅਮਰ ਸਿੰਘ ਦੇ ਫਾਰਮ ਉੱਤੇ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, […]

Continue Reading

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਘਾ ਪਟਿਆਲਾ, 21 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ […]

Continue Reading

ਚਾਈਨਾ ਡੋਰ ਵੇਚਣ ਵਾਲਾ ਦੁਕਾਨਦਾਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਗੱਟੂ ਬਰਾਮਦ

ਚਾਈਨਾ ਡੋਰ ਵੇਚਣ ਵਾਲਾ ਦੁਕਾਨਦਾਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਗੱਟੂ ਬਰਾਮਦ ਫ਼ਰੀਦਕੋਟ, 21 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਜ਼ਿਲਾ ਪੁਲਸ ਨੇ ਪਾਬੰਦੀ ਦੇ ਬਾਵਜੂਦ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਯਸ਼ਪਾਲ ਸਿੰਘ ਵਾਸੀ ਡੋਗਰ ਬਸਤੀ ਵਜੋਂ ਹੋਈ ਹੈ, ਉਸ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ […]

Continue Reading

ਕਿਸਾਨ ਦੇ ਫਾਰਮ ਹਾਊਸ ’ਚ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ

ਕਿਸਾਨ ਦੇ ਫਾਰਮ ਹਾਊਸ ’ਚ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ ਕੰਬਾਈਨ, ਦੋ ਟਰੈਕਟਰ, ਗੱਡੀ, ਦੋ ਬਾਈਕ ਤੇ ਹੋਰ ਸਮਾਨ ਸੜਿਆ ਜਲੰਧਰ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸਵੇਰੇ ਚਾਰ ਵਜੇ ਇਕ ਕਿਸਾਨ ਦੇ ਫਾਰਮ ਹਾਊਸ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਜਿਸ ਵਿੱਚ ਗੋਦਾਮ ਦੇ ਅੰਦਰ ਖੜ੍ਹੇ ਟਰੈਕਟਰਾਂ ਸਮੇਤ ਹੋਰ ਵਾਹਨ ਅੱਗ […]

Continue Reading