ਬੱਚਿਆਂ ਵੱਲੋਂ ਜ਼ਿਆਦਾ ਖਾਧੇ ਜਾਂਦੇ ਜੰਕ ਤੇ ਫਾਸਟ ਫੂਡ ਦੇ ਰਹੇ ਹਨ ਕੈਂਸਰ ਨੂੰ ਸੱਦਾ

ਬੱਚਿਆਂ ਵਿੱਚ ਹੋਂਣ ਵਾਲੇ ਕੈਂਸਰ ਰੋਗ ਸਬੰਧੀ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ ਬਠਿੰਡਾ, 10 ਸਤੰਬਰ : ਦੇਸ਼ ਕਲਿੱਕ ਬਿਓਰੋ ਬੱਚਿਆਂ ਵੱਲੋਂ ਜ਼ਿਆਦਾ ਖਾਧੇ ਜਾਂਦੇ ਜੰਕ ਤੇ ਫਾਸਟ ਫੂਡ ਵੀ ਕਿਤੇ ਨਾ ਕਿਤੇ ਕੈਂਸਰ ਨੂੰ ਸੱਦਾ ਦੇ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਅਰਬਨ ਏਰੀਆ ਦੀਆਂ ਆਸ਼ਾ ਵਰਕਰਾਂ ਨੂੰ ਬੱਚਿਆ ਦੇ […]

Continue Reading

ਪੈਨਸ਼ਨਰਜ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ 

ਚਮਕੌਰ ਸਾਹਿਬ./ ਮੋਰਿੰਡਾ  10 ਸਤੰਬਰ ਭਟੋਆ            ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਘਰ ਵਿਖੇ ਹੋਈ । ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਉਨਾ ਮੈਂਬਰਾਂ. ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ , ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਇਸ ਮਹੀਨੇ […]

Continue Reading

ਅਗਲੇ ਸੀਜ਼ਨ ‘ਚ ਫ਼ਸਲ ਪੈਦਾ ਕਰਨ ਯੋਗ ਨਹੀਂ ਰਹੇ ਕਿਸਾਨ: ਐਨ.ਕੇ. ਸ਼ਰਮਾ

ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਚਾਰ ਲੱਖ ਰੁਪਏ ਪ੍ਰਤੀ ਏਕੜ ਦੇਵੇ ਮੁਆਵਜ਼ਾਸਾਬਕਾ ਵਿਧਾਇਕ ਨੇ ਘੱਗਰ ਦਰਿਆ ਕਿਨਾਰੇ ਵੱਸੇ ਪਿੰਡਾਂ ਦਾ ਕੀਤਾ ਨੁਕਸਾਨ ਦਾ ਜਾਇਜ਼ਾਡੇਰਾਬਸੀ: 10 ਸਤੰਬਰ, ਦੇਸ਼ ਕਲਿੱਕ ਬਿਓਰੋ  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪੰਜਾਬ ਸਰਕਾਰ ਨੂੰ ਹੜ੍ਹ ਰਾਹਤ ਪ੍ਰਬੰਧਾਂ ਅਤੇ ਬਚਾਅ ਕਾਰਜਾਂ ਵਿੱਚ ਫੇਲ੍ਹ ਹੋਣ ਦਾ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ: ਬੈਂਸ

ਸਿੰਘਪੁਰ-ਪਲਾਸੀ ਦੇ ਪਿੰਡ ਵਾਸੀ ਰਾਹਤ ਕੈਂਪਾਂ ਤੋਂ ਘਰਾਂ ਨੂੰ ਵਾਪਸ ਜਾਣ ਲੱਗੇ – ਕੈਬਨਿਟ ਮੰਤਰੀ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ ਰੈਵਨਿਊ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਜਾਰੀ ਚੰਡੀਗੜ੍ਹ / ਨੰਗਲ 10 ਸਤੰਬਰ, ਦੇਸ਼ ਕਲਿੱਕ ਬਿਓਰੋ ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ […]

Continue Reading

ਪੰਜਾਬ ਦੇ ਏਡਿਡ ਸਕੂਲ, ਸਰਕਾਰ ਦੀ ਬੇਰੁੱਖੀ ਦੇ ਸ਼ਿਕਾਰ: ਕੰਗ 

ਸੱਤ ਮਹੀਨਿਆਂ ਤੋਂ ਤਨਖਾਹਾਂ ਬੰਦ ਹੋਣ ਕਾਰਨ ਕਰਮਚਾਰੀ ਝੱਲ ਰਹੇ ਨੇ ਪ੍ਰੇਸ਼ਾਨੀਆਂ ਸ੍ਰੀ ਚਮਕੌਰ ਸਾਹਿਬ / ਮੋਰਿੰਡਾ: 10 ਸਤੰਬਰ, ਭਟੋਆ  ਪੰਜਾਬ ਵਿੱਚ 500 ਦੇ ਕਰੀਬ ਏਡਿਡ ਸਕੂਲਾਂ ਵਿੱਚ ਕੰਮ ਕਰ ਰਹੇ  ਲੱਗਭਗ 2000 ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀਆਂ ਪਿਛਲੇ ਸੱਤ ਮਹੀਨਿਆਂ ਤੋਂ ਤਨਖਾਹਾਂ ਬੰਦ ਹੋਣ ਕਾਰਨ ਇਨਾਂ ਕਰਮਚਾਰੀਆਂ ਨੂੰ ਭਾਰੀ ਪ੍ਰੇਸ਼ਾਨੀਆ   ਝੱਲਣੀਆਂ ਪੈ […]

Continue Reading

ਕੇਰਲਾ ਆਯੁਰਵੇਦਾ ਵੱਲੋਂ ਹੜ੍ਹ ਪੀੜਤਾਂ ਲਈ ਦਵਾਈਆਂ ਦੀ ਸੇਵਾ

ਮੋਰਿੰਡਾ, 10  ਸਤੰਬਰ (ਭਟੋਆ)   ਕੇਰਲਾ ਆਯੁਰਵੇਦਾ ਮੋਰਿੰਡਾ ਵੱਲੋਂ ਡੀਐਸਪੀ ਮੋਰਿੰਡਾ ਜਤਿੰਦਰਪਾਲ ਸਿੰਘ ਮੱਲੀ ਦੀ ਮੌਜੂਦਗੀ ਵਿੱਚ ਹੜ੍ਹ ਪੀੜਤਾਂ ਲਈ ਦਵਾਈਆਂ ਭੇਜੀਆਂ ਗਈਆਂ।  ਇਸ ਮੌਕੇ ‘ਤੇ ਡੀਐਸਪੀ ਮੋਰਿੰਡਾ ਜਤਿੰਦਰਪਾਲ ਸਿੰਘ ਮੱਲੀ ਨੇ ਕੇਰਲਾ ਆਯੁਰਵੇਦ ਮੋਰਿੰਡਾ ਦੇ ਇਸ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਨ ਜੀਵਨ ਠੱਪ ਹੋ ਕੇ ਰਹਿ ਗਿਆ ਹੈ। ਹਜ਼ਾਰਾਂ ਲੋਕ ਬੇਘਰੇ […]

Continue Reading

ਖੇਡਾਂ ਰਾਹੀਂ ਮਨੋਬਲ ਹੁੰਦਾ ਹੈ ਮਜ਼ਬੂਤ : ਗਿੱਲ

ਬਠਿੰਡਾ: 10 ਸਤੰਬਰ, ਦੇਸ਼ ਕਲਿੱਕ ਬਿਓਰੋ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੌਥੇ ਪੜਾਅ ਦੀਆਂ 69 ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਬਠਿੰਡਾ ਵਿਖੇ ਸ਼ੁਰੂ ਹੋ ਗਈਆਂ ਹਨ।            ਇਹਨਾਂ ਖੇਡਾਂ ਵਿੱਚ […]

Continue Reading

ਲੈਕਚਰਾਰਾਂ ਵੱਲੋਂ ਤਰੱਕੀ ਕੋਟਾ ਵਧਾਉਣ ਦੇ ਕੈਬਨਿਟ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ

ਸਿੱਖਿਆ ਵਿਭਾਗ ਤਰੁੰਤ ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕਰੇਮੋਹਾਲੀ: 10 ਸਤੰਬਰ, ਜਸਵੀਰ ਗੋਸਲਸਕੂਲ ਲੈਕਚਰਾਰਜ ਯੂਨੀਅਨ ਪੰਜਾਬ ਨੇ ਪੰਜਾਬ ਕੈਬਨਿਟ ਵੱਲੋਂ ਸਿੱਖਿਆ ਸੇਵਾ ਨਿਯਮ 2018 ਨੂੰ ਸੋਧਣ ਦੇ ਫੈਸਲੇ ਦਾ ਪੁਰਜੋਰ ਸਵਾਗਤ ਕੀਤਾ ਹੈ । ਸਾਲ 2018 ਵਿੱਚ ਉਸ ਸਮੇਂ ਦੀ ਸਰਕਾਰ ਨੇ ਲੈਕਚਰਾਰਾਂ ਦਾ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਸੀ । […]

Continue Reading

DSP ਬਿਕਰਮਜੀਤ ਸਿੰਘ ਬਰਾੜ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਡੇਰਾਬੱਸੀ, ਮੋਹਾਲੀ ਦੇ DSP Bikramjit Singh Brar ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਗੈਂਗਸਟਰ ਨੇ ਖੁਦ ਨੂੰ ਮਾਨ ਘਣਸ਼ਿਆਮਪੁਰੀਆ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਹੈ।ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਰਾਹੀਂ ਇਹ ਧਮਕੀ ਜਾਰੀ ਕੀਤੀ ਹੈ। ਡੀਐਸਪੀ ਬਰਾੜ […]

Continue Reading

Apple iPhone 17 ਸੀਰੀਜ਼ ਲਾਂਚ, ਕੀਮਤ ਤੇ ਫ਼ੀਚਰ ਆਏ ਸਾਹਮਣੇ

ਨਵੀਂ ਦਿੱਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :Apple iPhone 17 ਸੀਰੀਜ਼ ਦਾ ਉਦਘਾਟਨ ਹੋ ਗਿਆ ਹੈ। ਇਸ ਸੀਰੀਜ਼ ਵਿੱਚ ਚਾਰ ਸਮਾਰਟਫੋਨ ਆਈਫੋਨ 17, ਆਈਫੋਨ 17 ਏਅਰ, ਆਈਫੋਨ 17 ਪ੍ਰੋ ਅਤੇ ਆਈਫੋਨ 17 ਪ੍ਰੋ ਮੈਕਸ ਲਾਂਚ ਕੀਤੇ ਗਏ ਹਨ। ਆਈਫੋਨ 17 ਦੀ ਕੀਮਤ ਆਈਫੋਨ 17 ਦੀ ਸ਼ੁਰੂਆਤੀ ਕੀਮਤ ਅਮਰੀਕਾ ਵਿੱਚ $799 ਰੱਖੀ ਗਈ ਹੈ। ਭਾਰਤ ਵਿੱਚ […]

Continue Reading