ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਸਰਕਾਰ ਨੇ ਵਿਭਾਗਾਂ ਨੂੰ ਜਾਰੀ ਕੀਤਾ ਅਹਿਮ ਪੱਤਰ
ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਸਰਕਾਰ ਨੇ ਵਿਭਾਗਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue Readingਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਸਰਕਾਰ ਨੇ ਵਿਭਾਗਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue Readingਫਾਜ਼ਿਲਕਾ ਦੀ ਧਰਮਪਤਨੀ ਵੱਲੋਂ ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ਤੇ ਲਗਾਉਣ ਵਾਲੇ ਰਿਫਲੈਕਟਰ ਵੰਡੇ ਗਏ ਫਾਜ਼ਿਲਕਾ, 18 ਜਨਵਰੀ 2025: ਦੇਸ਼ ਕਲਿੱਕ ਬਿਓਰੋ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਵਿਧਾਇਕ ਫਾਜ਼ਿਲਕਾ ਦੀ ਧਰਮਪਤਨੀ ਤੇ ਪ੍ਰਧਾਨ ਖੁਸ਼ੀ ਫਾਊਂਡੇਸ਼ਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਤੋਂ ਵਾਹਨ ਚਾਲਕਾਂ ਨੂੰ ਬਚਾਉਣ ਲਈ ਵਹੀਕਲਾਂ ਤੇ […]
Continue Readingਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ ਫ਼ਰੀਦਕੋਟ 18 ਜਨਵਰੀ,2025, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ […]
Continue Readingਫਾਜ਼ਿਲਕਾ, 18 ਜਨਵਰੀ 2025: ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ। ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
Continue Readingਚੰਡੀਗੜ੍ਹ ‘ਚ ਅੱਗ ਲੱਗਣ ਕਾਰਨ ਚਾਰ ਦੁਕਾਨਾਂ ਸੜ ਕੇ ਸੁਆਹਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਧਨਾਸ ਨੇੜੇ ਸਾਰੰਗਪੁਰ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਨਾਲ ਚਾਰ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ […]
Continue Readingਗਲਤ ਸੜਕ ਬਣਾਉਣਾ ਗੈਰ-ਜ਼ਮਾਨਤੀ ਅਪਰਾਧ ਹੋਣਾ ਚਾਹੀਦਾ : ਨਿਤਿਨ ਗਡਕਰੀਸੜਕ ਹਾਦਸਿਆਂ ਲਈ ਠੇਕੇਦਾਰਾਂ ਤੇ ਇੰਜਨੀਅਰਾਂ ਨੂੰ ਜੇਲ੍ਹ ਭੇਜਣ ਦੀ ਗੱਲ ਵੀ ਆਖੀਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਗਲਤ ਸੜਕ ਬਣਾਉਣ ਨੂੰ ਗੈਰ-ਜ਼ਮਾਨਤੀ ਅਪਰਾਧ ਬਣਾਇਆ ਜਾਣਾ ਚਾਹੀਦਾ ਹੈ। ਸੜਕ ਹਾਦਸਿਆਂ ਲਈ ਠੇਕੇਦਾਰਾਂ ਅਤੇ ਇੰਜਨੀਅਰਾਂ ਨੂੰ ਜ਼ਿੰਮੇਵਾਰ […]
Continue Readingਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਨਵੀਂ ਦਿੱਲੀ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਸਦ ਦਾ ਬਜਟ ਸੈਸ਼ਨ 2025 ਦੋ ਪੜਾਵਾਂ ਵਿੱਚ ਹੋਵੇਗਾ। ਪਹਿਲਾ ਸ਼ੈਸ਼ਨ 31 ਜਨਵਰੀ ਤੋਂ 13 ਫਰਵਰੀ ਤੱਕ ਤੇ ਦੂਜਾ ਸ਼ੈਸ਼ਨ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ, ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ ਅੱਠਵਾਂ […]
Continue Readingਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਮੁੰਬਈ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 23 ਸਾਲ ਦਾ ਸੀ।ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ […]
Continue Readingਪਟਿਆਲਾ : ਤੇਜ਼ ਰਫ਼ਤਾਰ ਕਾਰ ਡਿਵਾਇਡਰ ਨਾਲ ਟਕਰਾਈ, 2 ਨੌਜਵਾਨਾਂ ਦੀ ਮੌਕੇ ’ਤੇ ਮੌਤ 3 ਜ਼ਖਮੀ ਪਟਿਆਲਾ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪਾਤੜਾਂ ਨੇੜੇ ਦਿੱਲੀ-ਲੁਧਿਆਣਾ ਕੌਮੀ ਮਾਰਗ ‘ਤੇ ਇਕ ਭਿਆਨਕ ਹਾਦਸਾ ਵਾਪਰਿਆ।ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ।ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ […]
Continue Readingਆਂਗਣਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਂ ‘ਤੇ ਸੌਂਪਿਆ ਪੱਤਰ ਜਲੰਧਰ, 18 ਜਨਵਰੀ, ਦੇਸ਼ ਕਲਿਕ ਬਿਊਰੋ :ਆਂਗਣਵਾੜੀ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਂ ਪ੍ਰੋਗਰਾਮ ਅਫਸਰ ਸੀਡੀਪੀਓ ਨੀਲਮ ਸ਼ੂਰ ਨੂੰ ਮੰਗ ਪੱਤਰ ਸੌਂਪਿਆ। ਬਲਾਕ ਪ੍ਰਧਾਨ ਬਲਵੀਰ ਦੇਵੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਨੂੰ 50 ਸਾਲ ਪੂਰੇ ਹੋ ਰਹੇ ਹਨ।ਪਰ […]
Continue Reading