ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਖੁਸ਼ੀਆਂ ਪਰਤੀਆਂ
ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਖੁਸ਼ੀਆਂ ਪਰਤੀਆਂ ਮਾਨਸਾ, 14 ਜਨਵਰੀ, ਦੇਸ਼ ਕਲਿਕ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਪਰਤ ਆਈਆਂ ਹਨ। ਉਨ੍ਹਾਂ ਦੇ ਛੋਟੇ ਭਰਾ ਸ਼ੁਭਦੀਪ ਦੀ ਪਹਿਲੀ ਲੋਹੜੀ ਦੇ ਮੌਕੇ ਤੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਜਸ਼ਨ ਮਨਾਇਆ। ਇਸ ਖ਼ਾਸ ਮੌਕੇ ’ਤੇ ਸਿੱਧੂ […]
Continue Reading
