ਇਜ਼ਰਾਈਲ ਵਲੋਂ ਕਤਰ ਦੀ ਰਾਜਧਾਨੀ ਦੋਹਾ ‘ਤੇ ਹਮਲਾ, ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ

ਦੋਹਾ, 10 ਸਤੰਬਰ, ਦੇਸ਼ ਕਲਿਕ ਬਿਊਰੋ :ਕਤਰ ਦੀ ਰਾਜਧਾਨੀ ਦੋਹਾ ਵਿੱਚ ਕਈ ਜ਼ੋਰਦਾਰ ਧਮਾਕੇ ਸੁਣਾਈ ਦਿੱਤੇ। ਇਜ਼ਰਾਈਲੀ ਫੌਜ ਨੇ ਐਲਾਨ ਕੀਤਾ ਕਿ ਉਸਨੇ ਹਮਾਸ ਦੇ ਸੀਨੀਅਰ ਨੇਤਾਵਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਵਾਈ ਹਮਲੇ ਕੀਤੇ ਹਨ।ਇਹ ਹਮਲਾ ਹਮਾਸ ਮੁਖੀ ਖਲੀਲ ਅਲ-ਹਯਾ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਅਲ-ਹਯਾ ਹਮਲੇ ਵਿੱਚ ਬਚ ਗਿਆ, […]

Continue Reading

ਫੌਜ ਨੇ ਨੇਪਾਲ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ

ਕਾਠਮੰਡੂ, 10 ਸਤੰਬਰ, ਦੇਸ਼ ਕਲਿਕ ਬਿਊਰੋ :ਨੇਪਾਲ ਵਿੱਚ ਸੋਸ਼ਲ ਮੀਡੀਆ ‘ਤੇ ਪਾਬੰਦੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੇ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਲਈ, ਫੌਜ ਨੇ ਮੰਗਲਵਾਰ ਰਾਤ 10 ਵਜੇ ਤੋਂ ਪੂਰੇ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ।ਨੇਪਾਲੀ ਫੌਜ ਨੇ ਕਿਹਾ ਕਿ ਮੁਸ਼ਕਲ ਸਮੇਂ ਦਾ ਫਾਇਦਾ ਉਠਾਉਂਦੇ […]

Continue Reading

ਮੋਹਾਲੀ ਵਿਖੇ ਬਿਜਨਸਮੈਨ ਨੇ ਬੈਂਕ ‘ਚ ਗੋਲੀ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਸਥਿਤ ਇੱਕ ਨਿੱਜੀ ਬੈਂਕ ਵਿੱਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਬੈਂਕ ਦੇ ਵਾਸ਼ਰੂਮ ਵਿੱਚ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ। ਉਹ ਫੇਜ਼-11 ਅਤੇ ਸੈਕਟਰ-82 ਵਿੱਚ ਆਪਣਾ ਇਮੀਗ੍ਰੇਸ਼ਨ ਦਫ਼ਤਰ ਚਲਾਉਂਦਾ ਸੀ। ਹਾਲਾਂਕਿ, ਉਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-09-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ […]

Continue Reading

12539 ਰਾਸ਼ਨ ਕਿੱਟਾਂ ਤੇ 6180 ਥੈਲੇ ਕੈਟਲ ਫੀਡ ਦੇ ਵੰਡੇ-ਡਿਪਟੀ ਕਮਿਸ਼ਨਰ

ਹਰੀਕੇ ਤੋਂ ਪਾਣੀ ਦੀ ਨਿਕਾਸੀ ਹੋਰ ਘਟੀਫਾਜ਼ਿਲਕਾ, 9 ਸਤੰਬਰ: ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਵੰਡਨ ਦਾ ਕੰਮ ਤੇਜੀ ਨਾਲ ਜਾਰੀ ਹੈ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਕੀਤੇ ਨਿਯੁਕਤ

ਫਾਜ਼ਿਲਕਾ: 09 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਕੁਝ ਇਲਾਕਿਆਂ ਵਿੱਚ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਕਟਰ ਬਲਬੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਫਾਜ਼ਿਲਕਾ ਵਿੱਚ ਨਵੇਂ […]

Continue Reading

ਵਿਧਾਇਕ ਜਲਾਲਾਬਾਦ ਨੇ ਅਰਨੀਵਾਲਾ ਵਿਖੇ ਵਾਟਰ ਪਾਈਪ ਲਾਈਨਾਂ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

 ਪ੍ਰੋਜੈਕਟ ਤਹਿਤ 2151 ਘਰੇਲੂ ਪਾਣੀ ਦੇ ਕੁਨੈਕਸ਼ਨ ਅਤੇ 1 ਨੰਬਰ ਪੀਣ ਵਾਲੇ ਪਾਣੀ ਦੀ ਟੈਂਕੀ 1.5 ਲੱਖ ਗੈਲਨ ਸਮਰੱਥਾ ਦੇ ਕੰਮ ਕਰਵਾਏ ਜਾਣਗੇਅਰਨੀਵਾਲਾ/ਫਾਜ਼ਿਲਕਾ 9 ਸਤੰਬਰ 2025, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਤੇ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਥੀ ਮਾਮਲੇ ਡਾ. ਰਵਜੋਤ ਸਿੰਘ ਦੀ ਸਰਪ੍ਰਸਤੀ ਹੇਠ ਵਿਧਾਇਕ […]

Continue Reading

ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 11 ਸਤੰਬਰ ਨੂੰ

ਮਾਨਸਾ, 09 ਸਤੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11 ਸਤੰਬਰ 2025 ਦਿਨ ਵੀਰਵਾਰ ਨੂੰ ਸਵਤੰਤਰਾ ਮਾਈਕ੍ਰੋ ਫਿਨ ਪ੍ਰਾਇਵੇਟ ਲਿਮਿਟੇਡ ਵੱਲੋਂ ਰਿਲੇਸ਼ਨਸਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ […]

Continue Reading

Breaking :PM ਮੋਦੀ ਪਠਾਨਕੋਟ ਏਅਰਬੇਸ ਪਹੁੰਚਣ ਤੋਂ ਬਾਅਦ ਹੈਲੀਕਾਪਟਰ ਰਾਹੀਂ ਹਿਮਾਚਲ ਰਵਾਨਾ

ਪਠਾਨਕੋਟ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਉਹ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਪਠਾਨਕੋਟ ਏਅਰਬੇਸ ਪਹੁੰਚੇ, ਜਿਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ […]

Continue Reading

ਵਿਸ਼ਾਲ ਮੈਗਾ ਮਾਰਟ ‘ਚ ਲੱਗੀ ਭਿਆਨਕ ਅੱਗ, ਇੱਕ ਫਾਇਰਮੈਨ ਦੀ ਹਾਲਤ ਵਿਗੜੀ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਜੂਦ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ 9 ਵਜੇ ਦੇ ਕਰੀਬ ਵਿਸ਼ਾਲ ਮੈਗਾ ਮਾਰਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੇ ਮਾਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਲੋਕਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਅੱਗ ਦੀ ਗਰਮੀ ਕਾਰਨ ਮਾਲ ਦੇ ਸਾਹਮਣੇ ਵਾਲੇ ਸ਼ੀਸ਼ੇ ਟੁੱਟ ਕੇ ਡਿੱਗਣਾ ਸ਼ੁਰੂ […]

Continue Reading