ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜਨਵਰੀ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜਨਵਰੀ ਨੂੰ ਮਾਨਸਾ, 14 ਜਨਵਰੀ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 15 ਜਨਵਰੀ, 2025 ਦਿਨ ਬੁੱਧਵਾਰ ਨੂੰ ‘ਸਾਂਝ ਹੋਮ ਸਰਵਿਸ’ ਵੱਲੋਂ ਹੈਲਥ ਕੇਅਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ […]
Continue Reading
