ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ ਮੁੰਬਈ, 9 ਜਨਵਰੀ, ਦੇਸ਼ ਕਲਿਕ ਬਿਊਰੋ :ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀ ਦੀ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 73 ਸਾਲਾਂ ਦੇ ਸਨ ਅਤੇ ਪੈਨਕ੍ਰੀਆਟਿਕ ਕੈਂਸਰ ਤੋਂ ਪੀੜਤ ਸਨ। ਅਨੁਪਮ ਖੇਰ ਨੇ ਐਕਸ ‘ਤੇ ਪੋਸਟ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮੁਲਾਕਾਤ ਬੰਦ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮੁਲਾਕਾਤ ਬੰਦ ਖਨੌਰੀ, 9 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ […]

Continue Reading

ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਮੱਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ 40 ਜ਼ਖ਼ਮੀ

ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਮੱਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ 40 ਜ਼ਖ਼ਮੀ ਤਿਰੂਪਤੀ, 9 ਜਨਵਰੀ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਵੈਕੁੰਠ ਦੁਆਰ ਦਰਸ਼ਨ ਟਿਕਟ ਕਾਊਂਟਰ ਨੇੜੇ ਬੁੱਧਵਾਰ ਦੇਰ ਰਾਤ 9:30 ਵਜੇ ਭਗਦੜ ਮੱਚ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 6 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 40 […]

Continue Reading

ਅੱਜ ਦਾ ਇਤਿਹਾਸ

9 ਜਨਵਰੀ 1982 ਨੂੰ ਪਹਿਲੀ ਭਾਰਤੀ ਵਿਗਿਆਨਕ ਟੀਮ ਅੰਟਾਰਕਟਿਕਾ ਪਹੁੰਚੀ ਸੀਚੰਡੀਗੜ੍ਹ, 9 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 9 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਣਾਂਗੇ 9 ਜਨਵਰੀ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 9-01-2025 ਵੀਰਵਾਰ, ੨੬ ਪੋਹ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੭੦੨) ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ […]

Continue Reading

ਸੁਖਬੀਰ ਦੇ ਅਸਤੀਫੇ ‘ਤੇ ਫੈਸਲਾ 10 ਜਨਵਰੀ ਨੂੰ

ਚੰਡੀਗੜ੍ਹ: 8 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨ੍ਵੰ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਮੀਟਿੰਗ 10 ਜਨਵਰੀ ਸ਼ਾਮ 3 ਵਜੇ ਹੋਵੇਗੀ। ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਲਿਆ ਜਾਵੇਗਾ। ਇਸ ਦੀ ਜਾਣਕਾਰੀ ਸ਼੍ਰੇਮਣੀ ਅਕਾਲੀ ਦਲ […]

Continue Reading

ਡਾ. ਬਲਜੀਤ ਕੌਰ ਨੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ […]

Continue Reading

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ ਚੰਡੀਗੜ੍ਹ, 8 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ […]

Continue Reading

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ – ਪੰਜਾਬ ਸਰਕਾਰ ਵੱਲੋਂ ਨਵੀਂ ਸੂਚਨਾ ਤਕਨੀਕ ਨੀਤੀ ਤਿਆਰ – ਨਿਵੇਸ਼ਕਾਂ ਨੇ ਸੂਬੇ ਅੰਦਰ ਨਿਵੇਸ਼ ਲਈ ਦਿੱਤਾ ਭਰਵਾਂ ਹੁੰਗਾਰਾ ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ:  ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ […]

Continue Reading

ਪੱਤਰਕਾਰ ਮੁਕੇਸ਼ ਚੰਦਰਾ ਦਾ ਸੰਸਥਾਗਤ ਕਤਲ, ਲੋਕ ਪੱਖੀ ਪੱਤਰਕਾਰਤਾ ਲਈ ਗੰਭੀਰ ਚੁਣੌਤੀ: ਇਨਕਲਾਬੀ ਕੇਂਦਰ

ਪੱਤਰਕਾਰ ਮੁਕੇਸ਼ ਚੰਦਰਾ ਦਾ ਸੰਸਥਾਗਤ ਕਤਲ, ਲੋਕ ਪੱਖੀ ਪੱਤਰਕਾਰਤਾ ਲਈ ਗੰਭੀਰ ਚੁਣੌਤੀ: ਇਨਕਲਾਬੀ ਕੇਂਦਰ ਦਲਜੀਤ ਕੌਰ  ਚੰਡੀਗੜ੍ਹ/ਬਰਨਾਲਾ, 8 ਜਨਵਰੀ, 2025: ਇਨਕਲਾਬੀ ਕੇਂਦਰ ਪੰਜਾਬ ਨੇ ਸੜਕ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਵਾਲੇ ਪੱਤਰਕਾਰ ਮੁਕੇਸ਼ ਚੰਦਰਾ ਦੇ ਕਤਲ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ […]

Continue Reading