ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਠੰਢ ਵਧੀ

ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਠੰਢ ਵਧੀ ਫ਼ਾਜ਼ਿਲਕਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਕਈ ਥਾਂਈਂ ਮੀਂਹ ਪੈ ਰਿਹਾ ਹੈ।ਫਾਜ਼ਿਲਕਾ ‘ਚ ਵੀ ਅੱਜ ਇਕ ਘੰਟੇ ਦੇ ਮੀਂਹ ਅਤੇ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ। ਲੋਕ ਪਿਛਲੇ ਤਿੰਨ ਦਿਨਾਂ ਤੋਂ ਧੁੱਪ ਦਾ ਆਨੰਦ ਲੈ ਰਹੇ ਸਨ ਪਰ ਅੱਜ ਦੀ ਬਾਰਿਸ਼ ਨੇ […]

Continue Reading

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ

ਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰਐੱਸ.ਏ.ਐੱਸ ਨਗਰ : 11 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ […]

Continue Reading

14 ਜਨਵਰੀ ਨੂੰ ਖੇਡ ਸਟੇਡੀਅਮ ਵਿਖੇ ਮਨਾਈ ਜਾਵੇਗੀ “ਧੀਆਂ ਦੀ ਲੋਹੜੀ”

14 ਜਨਵਰੀ ਨੂੰ ਖੇਡ ਸਟੇਡੀਅਮ ਵਿਖੇ ਮਨਾਈ ਜਾਵੇਗੀ “ਧੀਆਂ ਦੀ ਲੋਹੜੀ” *ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ* *ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ* ਬਠਿੰਡਾ, 11 ਜਨਵਰੀ : ਦੇਸ਼ ਕਲਿੱਕ ਬਿਓਰੋ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਜਨਵਰੀ ਨੂੰ ਸਥਾਨਕ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ “ਧੀਆਂ ਦੀ ਲੋਹੜੀ” ਮਨਾਈ […]

Continue Reading

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ 

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ  ਫਾਜ਼ਿਲਕਾ 11ਜਨਵਰੀ 2025, ਦੇਸ਼ ਕਲਿੱਕ ਬਿਓਰੋਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ  ਸ੍ਰੀ ਸੰਦੀਪ ਕੁਮਾਰ ਰਿਣਵਾ ਵੱਲੋਂ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ,  ਏਡੀਓ ਡਾ. ਵਿੱਕੀ ਕੁਮਾਰ ਤੇ ਡਾ. ਹਰੀਸ਼ ਦੇ ਸਹਿਯੋਗ ਨਾਲ ਫਾਜ਼ਿਲਕਾ ਵਿਚ ਖਾਦ, ਕੀਟਨਾਸ਼ਕਾਂ ਤੇ ਨਦੀਨਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ […]

Continue Reading

ਜਥੇਦਾਰ ਵੱਲੋਂ ਅਕਾਲੀ ਦਲ ਨੂੰ ਦੋ ਟੁੱਕ, 7 ਮੈਂਬਰੀ ਕਮੇਟੀ ਕਾਇਮ-ਢਿੱਲ ਮੱਠ ਮਨਜ਼ੂਰ ਨਹੀਂ

ਜਥੇਦਾਰ ਵੱਲੋਂ ਅਕਾਲੀ ਦਲ ਨੂੰ ਦੋ ਟੁੱਕ, 7 ਮੈਂਬਰੀ ਕਮੇਟੀ ਕਾਇਮ-ਢਿੱਲ ਮੱਠ ਮਨਜ਼ੂਰ ਨਹੀਂਅੰਮ੍ਰਿਤਸਰ: 11 ਜਨਵਰੀ, ਦੇਸ਼ ਕਲਿੱਕ ਬਿਓਰੋਜਥੇਦਾਰ ਸ੍ਰੀ ਅਕਾਲ ਤਖਤ ਦੇ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦਾ ਸੁਆਗਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਬਾਰੇ ਸੁਣਾਇਆ ਗਿਆ ਫ਼ੈਸਲਾ ਅੱਜ ਵੀ ਸਟੈਂਡ ਕਰਦਾ […]

Continue Reading

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਸਮਾਜਿਕ ਸੁਰੱਖਿਆ ਮੰਤਰੀ ਨੇ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਲਈ ਤਜਵੀਜ਼ ਤਿਆਰ ਕਰਨ ਦੇ ਦਿੱਤੇ ਹੁਕਮ ਦਿਵਿਆਂਗਜਨਾਂ ਨੂੰ ਮਿਲਣ ਵਾਲੇ ਰਾਖਵੇਂਕਰਨ ਨੂੰ ਸੁਰੱਖਿਅਤ […]

Continue Reading

ਅਕਾਲੀ ਨੇਤਾ ਅਕਾਲ ਤਖਤ ਦੇ ਹੁਕਮ ਦੀ ਕਰ ਰਹੇ ਨੇ ਉਲੰਘਣਾ

ਅਕਾਲੀ ਨੇਤਾ ਅਕਾਲ ਤਖਤ ਦੇ ਹੁਕਮ ਦੀ ਕਰ ਰਹੇ ਨੇ ਉਲੰਘਣਾ ਚੰਡੀਗੜ੍ਹ: 11 ਜਨਵਰੀ, ਦੇਸ਼ ਕਲਿੱਕ ਬਿਓਰੋਅਕਾਲੀ ਦਲ ਦੇ ਬਾਗੀ ਗੁੱਟ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਅਕਾਲ ਤਖਤ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਭਰਤੀ ਸ਼ੁਰੂ ਕੀਤੀ ਹੈ ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਨੇ […]

Continue Reading

ਕਪੂਰਥਲਾ : ਦੋ ਥਾਂਈਂ ਚੱਲੀਆਂ ਗੋਲੀਆਂ 2 ਵਿਅਕਤੀ ਜ਼ਖ਼ਮੀ

ਕਪੂਰਥਲਾ : ਦੋ ਥਾਂਈਂ ਚੱਲੀਆਂ ਗੋਲੀਆਂ 2 ਵਿਅਕਤੀ ਜ਼ਖ਼ਮੀ ਕਪੂਰਥਲਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ‘ਚ ਬੀਤੀ ਦੇਰ ਰਾਤ ਗੈਂਗ ਵਾਰ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ। ਭੁਲੱਥ ਉਪ ਮੰਡਲ ਦੇ ਪਿੰਡ ਸ਼ਾਦੀਪੁਰ ਅਤੇ ਨੰਗਲ ਲੁਬਾਣਾ ਵਿੱਚ ਵਾਪਰੀਆਂ ਘਟਨਾਵਾਂ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਡੀਐਸਪੀ ਕਰਨੈਲ ਸਿੰਘ ਅਨੁਸਾਰ ਪਿੰਡ ਸ਼ਾਦੀਪੁਰ ਵਿੱਚ ਪੁਰਾਣੀ […]

Continue Reading

ਦਰਦਨਾਕ ਕਾਰਾ: ਲਿਵ ਇਨ ਰਿਲੇਸ਼ਨ ‘ਚ ਰਹਿੰਦੀ ਲੜਕੀ ਦੀ 10 ਮਹੀਨੇ ਬਾਅਦ ਫਰਿੱਜ਼ ‘ਚੋਂ ਮਿਲੀ ਲਾਸ਼

ਦਰਦਨਾਕ ਕਾਰਾ: ਲਿਵ ਇਨ ਰਿਲੇਸ਼ਨ ‘ਚ ਰਹਿੰਦੀ ਲੜਕੀ ਦੀ 10 ਮਹੀਨੇ ਬਾਅਦ ਫਰਿੱਜ਼ ‘ਚੋਂ ਮਿਲੀ ਲਾਸ਼ ਭੋਪਾਲ : 11 ਜਨਵਰੀ, ਦੇਸ਼ ਕਲਿੱਕ ਬਿਓਰੋ ਲਿਵ ਇਨ ਰਿਲੇਸ਼ਨ ਵਿੱਚ ਰਹਿ ਰਹੀ 30 ਸਾਲਾ ਲੜਕੀ ਦਾ ਵਿਆਹ ਲਈ ਦਬਾਅ ਪਾਉਣ ‘ਤੇ ਕਤਲ ਕਰ ਦਿੱਤਾ ਗਿਆ।ਘਟਨਾਂ ਮੱਧ ਪ੍ਰਦੇਸ਼ ਦੇ ਦੇਵਾਸ ਪਿੰਡ ਦੀ ਹੈ ਜਿੱਥੇ ਔਰਤ ਵੱਲੋਂ ਵਿਆਹ ਲਈ ਦਬਾਅ […]

Continue Reading

ਰਾਏਕੋਟ ਵਿਖੇ ਬੈਂਕ ਆਫ ਇੰਡੀਆ ‘ਚ ਵੜੇ ਚੋਰ

ਰਾਏਕੋਟ ਵਿਖੇ ਬੈਂਕ ਆਫ ਇੰਡੀਆ ‘ਚ ਵੜੇ ਚੋਰ ਲੁਧਿਆਣਾ, 11 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਰਾਏਕੋਟ ‘ਚ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਚੋਰ ਵੜ ਗਏ। ਇਹ ਬੈਂਕ ਪੁਲਿਸ ਕੁਆਰਟਰਾਂ ਦੇ ਬਿਲਕੁਲ ਨੇੜੇ ਸਥਿਤ ਹੈ। ਚੋਰ ਕੰਧ ਤੋੜ ਕੇ ਬੈਂਕ ‘ਚ ਦਾਖਲ ਹੋਏ ਅਤੇ ਕੈਸ਼ ਕੈਬਿਨ ‘ਚ ਪਹੁੰਚ ਗਏ ਪਰ ਪੈਸੇ ਨਾ ਮਿਲਣ ‘ਤੇ […]

Continue Reading