ਮੁੱਖ ਮੰਤਰੀ ਨੇ ‘ਆਪ’ ਵਿਧਾਇਕ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

‘ਆਪ’ ਵਿਧਾਇਕ ਦੀ ਮੌਤ ‘ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ […]

Continue Reading

ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼

ਜਸਵੰਤ ਸਿੰਘ ਖਾਲੜਾ ‘ਤੇ ਆਧਾਰਿਤ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਪੰਜਾਬ-95’ ਅਗਲੇ ਮਹੀਨੇ ਹੋਵੇਗੀ ਰਿਲੀਜ਼ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਚਰਚਿਤ ਫਿਲਮ ‘ਪੰਜਾਬ-95’ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ […]

Continue Reading

ਸਿਖਿਆ-ਦਾਨੀ ਮੋਹਨਬੀਰ ਸਿੰਘ ਸ਼ੇਰਗਿੱਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਸਿੱਖਿਆ-ਦਾਨੀ ਮੋਹਨਬੀਰ ਸਿੰਘ ਸ਼ੇਰਗਿੱਲ ਨੂੰ ਸਦਮਾ, ਪਤਨੀ ਕਰਮਿੰਦਰ ਕੌਰ ਦਾ ਦੇਹਾਂਤ ਕਰਮਿੰਦਰ ਕੌਰ ਨੇ ਪੈਰਾਗਾਨ ਸਕੂਲ ਦੀ ਸਥਾਪਨਾ ’ਚ ਆਪਣੇ ਪਤੀ ਦਾ ਸਾਥ ਦਾ ਦਿੱਤਾ-ਸੰਜੀਵਨ ਮੋਹਾਲੀ: 11 ਜਨਵਰੀ, ਦੇਸ਼ ਕਲਿੱਕ ਬਿਓਰੋ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦੇ ਬਾਨੀ, ਇਲਾਕੇ ਦੇ ਉੱਘੇ ਸਿੱਖਿਆ-ਦਾਨੀ ਸ੍ਰੀ ਮੋਹਨਬੀਰ ਸਿੰਘ ਸ਼ੇਰਗਿੱਲ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੀ ਪਤਨੀ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂ ਨੇ ਵਾਧੂ ਸੁਰੱਖਿਆ ਲੈਣ ਲਈ ਕੀਤਾ ਗੋਲੀਬਾਰੀ ਹੋਣ ਦਾ ਡਰਾਮਾ, ਪੁਲਿਸ ਵੱਲੋਂ ਦੋ ਕਾਬੂ

ਪੰਜਾਬ ‘ਚ ਸ਼ਿਵ ਸੈਨਾ ਆਗੂ ਨੇ ਵਾਧੂ ਸੁਰੱਖਿਆ ਲੈਣ ਲਈ ਕੀਤਾ ਗੋਲੀਬਾਰੀ ਹੋਣ ਦਾ ਡਰਾਮਾ, ਪੁਲਿਸ ਵੱਲੋਂ ਦੋ ਕਾਬੂ ਤਰਨਤਾਰਨ, 11 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਬੀਤੀ ਰਾਤ ਤਰਨਤਾਰਨ ਸਿਟੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਥਾਨਕ ਤਰਨਤਾਰਨ […]

Continue Reading

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੰਨਮੈਨ ਜ਼ਖ਼ਮੀ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੰਨਮੈਨ ਜ਼ਖ਼ਮੀ ਬਾਘਾਪੁਰਾਣਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ […]

Continue Reading

ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ‘ਚ ਦੋ ਬਦਮਾਸ਼ ਕੀਤੇ ਗ੍ਰਿਫਤਾਰ

ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ‘ਚ ਦੋ ਬਦਮਾਸ਼ ਕੀਤੇ ਗ੍ਰਿਫਤਾਰ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਹਿਸਾਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ। ਇਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੂੰ ਹਾਂਸੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ […]

Continue Reading

ਜਲੰਧਰ ਨਗਰ ਨਿਗਮ ਨੂੰ ਅੱਜ ਮਿਲ ਜਾਵੇਗਾ ਨਵਾਂ ਮੇਅਰ

ਜਲੰਧਰ ਨਗਰ ਨਿਗਮ ਨੂੰ ਅੱਜ ਮਿਲ ਜਾਵੇਗਾ ਨਵਾਂ ਮੇਅਰ ਜਲੰਧਰ, 11 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (ਆਈ.ਏ.ਐਸ.) ਅੱਜ ਸ਼ਹਿਰ ਦੇ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ। ਦੁਪਹਿਰ ਕਰੀਬ 3 ਵਜੇ ਸ਼ਹਿਰ ਨੂੰ ਆਪਣਾ ਨਵਾਂ ਮੇਅਰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ ਖਨੌਰੀ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 47ਵਾਂ ਦਿਨ ਹੈ।ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ […]

Continue Reading

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 11 ਜਨਵਰੀ 2009 ਨੂੰ ਸਲੱਮਡੌਗ ਮਿਲੀਅਨੇਅਰ ਨੂੰ 66ਵੇਂ ਗੋਲਡਨ ਗਲੋਬ ਅਵਾਰਡ ਵਿੱਚ ਸਰਵੋਤਮ ਫਿਲਮ ਦਾ ਪੁਰਸਕਾਰ ਮਿਲਿਆ ਸੀਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ […]

Continue Reading