ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ
ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ 8 ਜਨਵਰੀ, ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ […]
Continue Reading
