ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਜਨਵਰੀ- ਦੇਸ਼ ਕਲਿੱਕ ਬਿਓਰੋਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ […]
Continue Reading
