ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਵੱਲੋਂ ਰਾਸ਼ਨ ਵੰਡ ਪ੍ਰਕਿਰਿਆ, ਆਂਗਣਵਾੜੀਆਂ, ਮਿਡ ਡੇਅ ਮੀਲ ਤੇ ਖਾਧ ਪਰਦਾਥ ਦੀ ਸਟੋਰੇਜ਼ ਦੀ ਸਮੀਖਿਆ

· ਕਿਹਾ,’ਨੈਸ਼ਨਲ ਫੂਡ ਸਕਿਉਰਿਟੀ ਐਕਟ’ ਅਤੇ ‘ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼’ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ ਮਾਲੇਰਕੋਟਲਾ 24 ਜੁਲਾਈ : ਦੇਸ਼ ਕਲਿੱਕ ਬਿਓਰੋ “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ […]

Continue Reading

ਰੋਡਵੇਜ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 25 ਜ਼ਖ਼ਮੀ

ਸ਼ਿਮਲਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਰੋਡਵੇਜ ਦੀ ਇੱਕ ਬੱਸ 150 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਯਾਤਰੀ ਜ਼ਖਮੀ ਹੋ ਗਏ। ਐਸਪੀ ਨੇ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਅੱਜ (ਵੀਰਵਾਰ) ਸਵੇਰੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ […]

Continue Reading

ਬੇਲਾ ਕਾਲਜ ਵਿਖੇ ਸਾਬਕਾ ਵਿਦਿਆਰਥੀ ਦਲਜੀਤ ਸਿੰਘ ਰਾਣਾ ਦੀ ਪ੍ਰਾਪਤੀ ‘ਤੇ ਖੁਸ਼ੀ ਦੀ ਲਹਿਰ

ਚਮਕੌਰ ਸਾਹਿਬ / ਮੋਰਿੰਡਾ  24 ਜੁਲਾਈ ਭਟੋਆ           ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਏ.ਆਈ.ਜੀ. ਵਿਜੀਲੈਂਸ ਪੰਜਾਬ, ਸ੍ਰੀ ਦਲਜੀਤ ਸਿੰਘ ਰਾਣਾ ਵੱਲੋਂ ਅੰਤਰਰਾਸ਼ਟਰੀ ਪੁਲੀਸ ਗੇਮਜ਼ ਐਲਬਾਮਾ ( USA ) ਵਿਖੇ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਹਾਸਲ ਕੀਤਾ […]

Continue Reading

ਕੱਲ੍ਹ ਨੂੰ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: 24 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੱਲ੍ਹ 25 ਜੁਲਾਈ ਨੂੰ ਬੁਲਾਈ ਗਈ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

Continue Reading

ਖੰਨਾ ਵਿਖੇ ਮਿੰਨੀ ਬੱਸ ਤੇ ਪੱਥਰਾਂ ਨਾਲ ਲੱਦੇ ਟਿੱਪਰ ਦੀ ਟੱਕਰ, 20 ਔਰਤਾਂ ਜ਼ਖ਼ਮੀ, 10 ਦੀ ਹਾਲਤ ਗੰਭੀਰ

ਖੰਨਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਖੰਨਾ ਦੇ ਬੀਜਾ ਚੌਕ ‘ਤੇ ਇੱਕ ਮਿੰਨੀ ਬੱਸ ਅਤੇ ਪੱਥਰਾਂ ਨਾਲ ਲੱਦੇ ਟਿੱਪਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਪਲਟ ਗਈ, ਜਿਸ ਕਾਰਨ 20 ਤੋਂ ਵੱਧ ਮਹਿਲਾ ਮਜ਼ਦੂਰ ਜ਼ਖਮੀ ਹੋ ਗਏ।ਇਨ੍ਹਾਂ ਵਿੱਚੋਂ 10 ਔਰਤਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ […]

Continue Reading

ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਚਮਕੌਰ ਸਾਹਿਬ / ਮੋਰਿੰਡਾ 23 ਜੁਲਾਈ ਭਟੋਆ            ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸੈਕੇਟਰੀ ਅਮਨਦੀਪ ਕੌਰ ਵੱਲੋਂ ਇੱਥੋਂ ਦੇ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਅਤੇ ਐੱਸ ਐੱਸ ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦਾ ਆਸ਼ਰਮ ਵਿੱਚ ਪਹੁੰਚਣ ਤੇ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੁੱਖ ਕਾਰਜਕਰਤਾ ਪ੍ਰੋ ਆਰ ਸੀ ਢੰਡ , […]

Continue Reading

ਅਮਿਤਾਭ ਬੱਚਨ ਤੇ ਆਮਿਰ ਖਾਨ ਦੀਆਂ ਪੁਰਾਣੀਆਂ ਲਗਜ਼ਰੀ ਕਾਰਾਂ ਨੂੰ ਲੱਗਾ ₹38.26 ਲੱਖ ਦਾ ਜੁਰਮਾਨਾ

ਬੈਂਗਲੁਰੂ, 24 ਜੁਲਾਈ, ਦੇਸ਼ ਕਲਿਕ ਬਿਊਰੋ :ਬੈਂਗਲੁਰੂ ਦੇ ਕਾਰੋਬਾਰੀ ਯੂਸਫ਼ ਸ਼ਰੀਫ਼ ਉਰਫ਼ ‘ਕੇਜੀਐਫ ਬਾਬੂ’ ਨੂੰ ਦੋ ਲਗਜ਼ਰੀ ਕਾਰਾਂ ‘ਤੇ ਰੋਡ ਟੈਕਸ ਨਾ ਦੇਣ ਕਾਰਨ ₹38.26 ਲੱਖ ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਕਾਰਾਂ ਪਹਿਲਾਂ ਅਮਿਤਾਭ ਬੱਚਨ ਅਤੇ ਆਮਿਰ ਖਾਨ ਦੀਆਂ ਸਨ। ਹੁਣ ਸ਼ਰੀਫ਼ ਇਨ੍ਹਾਂ ਨੂੰ ਚਲਾ ਰਹੇ ਹਨ, ਪਰ ਕਾਰਾਂ ਅਜੇ ਵੀ ਮਹਾਰਾਸ਼ਟਰ ਵਿੱਚ ਰਜਿਸਟਰਡ […]

Continue Reading

ਦਿੱਲੀ ਹਵਾਈ ਅੱਡੇ ‘ਤੇ ਉਡਾਣ ਭਰਨ ਤੋਂ ਪਹਿਲਾਂ ਤਕਨੀਕੀ ਖਰਾਬੀ ਕਾਰਨ Air India Express ਦੀ ਉਡਾਣ ਰੋਕੀ

ਨਵੀਂ ਦਿੱਲੀ, 24 ਜੁਲਾਈ, ਦੇਸ਼ ਕਲਿਕ ਬਿਊਰੋ :ਮੁੰਬਈ ਜਾ ਰਹੇ Air India Express flight ਦੇ ਇੱਕ ਜਹਾਜ਼ ਵਿੱਚ ਦਿੱਲੀ ਹਵਾਈ ਅੱਡੇ ‘ਤੇ ਉਡਾਣ ਭਰਨ ਤੋਂ ਪਹਿਲਾਂ ਤਕਨੀਕੀ ਖਰਾਬੀ ਆ ਗਈ। ਏਅਰਲਾਈਨ ਨੇ ਯਾਤਰੀਆਂ ਨੂੰ ਦੂਜੇ ਜਹਾਜ਼ ਵਿੱਚ ਸ਼ਿਫਟ ਕਰਕੇ ਮੁੰਬਈ ਭੇਜ ਦਿੱਤਾ। ਜਹਾਜ਼ ਵਿੱਚ ਲਗਭਗ 160 ਯਾਤਰੀ ਸਵਾਰ ਸਨ।Air India Express flight ਦੇ ਬੁਲਾਰੇ ਨੇ […]

Continue Reading

ਪੰਜਾਬ ‘ਚ ਮੀਂਹ ਪੈਣ ਦੇ ਬਾਵਜੂਦ ਤਾਪਮਾਨ ਵਧਿਆ, ਅੱਜ ਵੀ ਬਾਰਿਸ਼ ਦਾ Yellow Alert ਜਾਰੀ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਦਾ ਪ੍ਰਭਾਵ ਅੱਜ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ, ਕੱਲ੍ਹ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਦੇ ਬਾਵਜੂਦ, ਰਾਜ ਦੇ ਔਸਤ ਵੱਧ ਤੋਂ […]

Continue Reading

ਅੱਜ ਦਾ ਇਤਿਹਾਸ

24 ਜੁਲਾਈ 2000 ਨੂੰ ਭਾਰਤ ਦੀ S ਵਿਜੇਲਕਸ਼ਮੀ ਪਹਿਲੀ ਮਹਿਲਾ ਸ਼ਤਰੰਜ ਗ੍ਰੈਂਡਮਾਸਟਰ ਬਣੀ ਸੀਚੰਡੀਗੜ੍ਹ, 24 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 24 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 24 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading