ਪੰਜਾਬ ਨੇ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਚੀਮਾ

ਦਸੰਬਰ 2024 ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁਲ ਪ੍ਰਾਪਤੀਆਂ ਵਿੱਚ 3229 ਕਰੋੜ ਰੁਪਏ ਦਾ ਵਾਧਾ ਦਸੰਬਰ 2024 ਵਿੱਚ ਸੂਬੇ ਨੇ ਭਰੀ ਜੀਐਸਟੀ ਵਿੱਚ 28.36% ਅਤੇ ਆਬਕਾਰੀ ਮਾਲੀਏ ਵਿੱਚ 21.31% ਵਾਧੇ ਦੀ ਗਵਾਹੀ ਦਸੰਬਰ 2024 ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 20.19% ਵਾਧਾ ਚੰਡੀਗੜ੍ਹ, 2 ਜਨਵਰੀ, ਦੇਸ਼ […]

Continue Reading

ਟਰਾਂਸਪੋਰਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸੇਵਾਵਾਂ ਰੈਗੂਲਰ ਕਰਨ ਬਾਰੇ ਸਮਾਂਬੱਧ ਪਹੁੰਚ ਅਪਨਾਉਣ ‘ਤੇ ਜ਼ੋਰ

ਵੱਖ-ਵੱਖ ਰੂਟਾਂ ‘ਤੇ ਚਲ ਰਹੀਆਂ ਨਾਜਾਇਜ਼ ਬੱਸਾਂ ਨੂੰ ਜ਼ਬਤ ਕਰਨ ਦੇ ਆਦੇਸ਼ ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। […]

Continue Reading

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 2 ਜਨਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਪਤਨੀ ਸਮੇਤ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 2 ਜਨਵਰੀ, ਦੇਸ਼ ਕਲਿਕ ਬਿਊਰੋ :ਨਵੇਂ ਸਾਲ ਦੇ ਮੌਕੇ ‘ਤੇ ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਤਾਰੀਫ਼ ਕੀਤੀ।ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਣਾਉਣਗੇ ਨਵੀਂ ਸਿਆਸੀ ਪਾਰਟੀ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣਗੇ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮਾਘੀ ਦੇ ਮੇਲੇ ਦੌਰਾਨ ਕੀਤਾ ਜਾਵੇਗਾ।ਇਸ ਮੌਕੇ ‘ਤੇ ਪੰਥ ਬਚਾਓ, ਪੰਜਾਬ […]

Continue Reading

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. […]

Continue Reading

ਸੁਪਰੀਮ ਕੋਰਟ ਨੇ ਜਗਜੀਤ ਡੱਲੇਵਾਲ ਸੰਬੰਧੀ ਪੰਜਾਬ ਸਰਕਾਰ ਨੂੰ ਦਿਖਾਇਆ ਸਖ਼ਤ ਰੁਖ਼

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਵਿੱਚ ਅਦਾਲਤ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਖ਼ਤ ਰੁਖ਼ ਦਿਖਾਇਆ।ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ […]

Continue Reading

ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀ ਪਦਉਨਤ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਵਲੋਂ 1 ਜਨਵਰੀ, 2025 ਤੋਂ ਪ੍ਰਭਾਵੀ ਤਨਖ਼ਾਹ ਮੈਟ੍ਰਿਕਸ ਦੇ ਲੈਵਲ 13 ਵਿੱਚ 2012 ਬੈਚ ਦੇ I.A.S ਅਧਿਕਾਰੀਆਂ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਚੋਣ ਗ੍ਰੇਡ ਵਿੱਚ ਪ੍ਰਮੋਟ ਕੀਤਾ ਗਿਆ ਹੈ ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ :-i) ਸ਼੍ਰੀਮਤੀ ਸ਼ੇਨਾ ਅਗਰਵਾਲ, ਆਈ.ਏ.ਐਸii) ਸ਼੍ਰੀਮਤੀ ਸੁਰਭੀ ਮਲਿਕ, ਆਈ.ਏ.ਐਸiii) ਸ੍ਰੀ ਵਿਨੀਤ […]

Continue Reading

ਕੀ ਹਨ ਭੋਜਨ ਤੇ ਸਿਹਤ ਦੇ ਸਹੀ ਸਿਧਾਂਤ ?

ਤਣਾਪੂਰਨ ਭੱਜ ਨੱਠ ਭਰੀ ਲਾਈਫ ਚ ਜਿੰਨਾ ਜ਼ਰੂਰੀ ਆਰਾਮ ਹੈ, ਉਸ ਤੋਂ ਕਿਤੇ ਵੱਧ ਜ਼ਰੂਰੀ ਹੈ ਪੋਸ਼ਟਿਕ ਆਹਾਰ l ਇਹੀ ਹੈ ਅਸਲ ਚ ਸਿਹਤ ਦਾ ਆਧਾਰ l ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਦੁਰਲੱਭ ਚੀਜ਼ਾਂ ਖਾਂਦੇ ਹਾਂ ਤੇ ਬਹੁਤ ਮਹਿੰਗੀਆਂ ਹਨ l ਇਥੇ ਗੌਰ ਕਰੀਏ ਕਿ ਸਿਰਫ ਮਹਿੰਗੀਆਂ ਖੁਰਾਕੀ ਵਸਤਾਂ ਹੀ ਪੋਸ਼ਟਿਕ ਹੋਣ […]

Continue Reading

ਲੋਕ ਸੰਗਰਾਮ ਮੋਰਚਾ ਨੇ ਹਕੂਮਤੀ ਜਬਰ ਵਿਰੁੱਧ ਰੱਖੀ ਵਧਵੀਂ ਮੀਟਿੰਗ

ਮੋਗਾ: 2 ਜਨਵਰੀ, ਦੇਸ਼ ਕਲਿੱਕ ਬਿਓਰੋਲੋਕ ਸੰਗਰਾਮ ਮੋਰਚਾ ਦੇ ਪ੍ਰੈਸ ਸਕੱਤਰ ਪਰਮਜੀਤ ਜੀਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਦੀ ਪ੍ਰਧਾਨਗੀ ਵਿੱਚ ਮੋਗਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਕਿ 5 ਜਨਵਰੀ ਨੂੰ ਟੀਚਰ ਹੋਮ ਰਾਮਪੁਰਾ ਵਿਖੇ ਲੋਕ ਸੰਗਰਾਮ ਮੋਰਚੇ ਦੀ ਬਦਵੀ ਮੀਟਿੰਗ ਕੀਤੀ […]

Continue Reading