ਪਿੰਡ ਬੂਰਮਾਜਰਾ ਦੇ ਅੰਮ੍ਰਿਤਧਾਰੀ, ਨੌਜਵਾਨ ਸਿਮਰਨਜੀਤ ਸਿੰਘ ਕੰਗ ਦੀ ਯੂਏਈ ਦੀ ਇੰਟਰਨੈਸ਼ਨਲ ਕ੍ਰਿਕਟ ਟੀਮ ਵਿਚ ਹੋਈ ਚੋਣ 

ਮੋਰਿੰਡਾ 1 ਜਨਵਰੀ ( ਭਟੋਆ  ) ਨਜ਼ਦੀਕੀ ਪਿੰਡ ਬੂਰਮਾਜਰਾ ਦਾ ਅੰਮ੍ਰਿਤਧਾਰੀ, ਨੌਜਵਾਨ ਖਿਡਾਰੀ ਸਿਮਰਨਜੀਤ ਸਿੰਘ ਕੰਗ  ਇੰਟਰਨੈਸ਼ਨਲ ਕ੍ਰਿਕਟ ਵਿੱਚ ਆਪਣਾ ਪੱਕਾ ਸਥਾਨ ਬਣਾ ਕੇ ਨੌਜਵਾਨਾਂ ਲਈ ਇੱਕ ਮਾਰਗ ਦਰਸ਼ਕ ਬਣ ਚੁੱਕਿਆ ਹੈ,  ਜਿਹੜਾ ਕਿ ਪਿਛਲੇ ਤਿੰਨ ਸਾਲ ਤੋ ਯੂਏਈ ਦੀ ਕ੍ਰਿਕਟ ਟੀਮ ਵਿੱਚ  ਬਤੌਰ ਮੈਂਬਰ ਵਜੋਂ ਘਰੇਲੂ ਅਤੇ ਅੰਤਰ-ਰਸ਼ਟਰੀ ਮੈਚ ਖੇਡ ਚੁੱਕਿਆ ਹੈ।  ਪਿੰਡ ਵਾਪਸ […]

Continue Reading

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ

ਦਲਜੀਤ ਕੌਰ  ਬਰਨਾਲਾ, 01 ਜਨਵਰੀ, 2025:  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਨਵੇਂ ਸਾਲ ਦੀ ਪਲੇਠੀ  ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ ਜਿਸਦੇ ਸ਼ੁਰੂ ਵਿੱਚ ਵਿਛੜੇ ਕਿਸਾਨ ਆਗੂ ਗੁਰਬਕਸ ਸਿੰਘ ਕੱਟੂ ਅਤੇ ਸੂਬਾ ਆਗੂ ਇੰਦਰ ਪਾਲ ਸਿੰਘ ਦੇ ਵਿਛੜੇ ਭਰਾ ਹਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ […]

Continue Reading

ਪਿਕਅੱਪ ਤੇ ਟਰੱਕ ਦੀ ਟੱਕਰ ‘ਚ ਇੱਕ ਦੀ ਮੌਤ, 16 ਜ਼ਖਮੀ

ਕੈਥਲ: 1 ਜਨਵਰੀ, ਦੇਸ਼ ਕਲਿੱਕ ਬਿਓਰੋਅੱਜ ਸਵੇਰੇ ਸਵੇਰੇ ਹੋਏ ਭਿਅਨਕ ਹਾਦਸੇ ‘ਚ ਪਿਕਅੱਪ ਦੀ ਖੜ੍ਹੇ ਟਰੱਕ ਲਾਲ ਟੱਕਰ ਹੋ ਗਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖਮੀ ਹੋ ਗਏ ਹਨ।ਜ਼ਖਮੀਆਂ ਨੂੰ ਕੈਥਲ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਪਿਕਅੱਪ ਡਰਾਈਵਰ ਨੂੰ ਨੀਂਦ ਆਉਣ ਕਰਾਨ […]

Continue Reading

ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ

ਐਮ.ਐਲ.ਏ ਸ. ਗੁਰਦਿੱਤ ਸਿੰਘ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆ          ਫ਼ਰੀਦਕੋਟ 1 ਜਨਵਰੀ 2025, ਦੇਸ਼ ਕਲਿੱਕ ਬਿਓਰੋ ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2025 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ […]

Continue Reading

ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀ ਪਦਉੱਨਤ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਤਿੰਨ ਆਈ ਏ ਐਸ ਅਧਿਕਾਰੀਆਂ ਦੀ ਪਦਉੱਨਤੀ ਲਈ ਪੱਤਰ ਪੰਜਾਬ ਰਾਜਪਾਲ ਨੂੰ ਭੇਜਿਆ ਗਿਆ ਹੈ।

Continue Reading

SKM ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਵੇਗਾ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਇਸ ਬੈਠਕ ‘ਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਆਪਣੇ ਫੈਸਲੇ ਨੂੰ ਪਲਟਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਹਾਈ ਪਾਵਰ […]

Continue Reading

ਤੀਹਰੀ ਸਵਾਰੀ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 1 ਜਨਵਰੀ 2025, ਦੇਸ਼ ਕਲਿੱਕ ਬਿਓਰੋ  ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 23 ਫਰਵਰੀ 2025  ਤੱਕ ਲਾਗੂ ਰਹਿਣਗੇ। ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ,ਮੁਹੱਲਿਆ ਵਿੱਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀ ਇਕ […]

Continue Reading

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 1 ਜਨਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ […]

Continue Reading

ਪਤਨੀ ਨਾਲ ਤਲਾਕ ਨੂੰ ਲੈ ਕੇ ਦਿੱਲੀ ਦੇ ਕਾਰੋਬਾਰੀ ਵੱਲੋਂ ਖੁਦਕੁਸ਼ੀ

ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਇੱਕ ਬੇਕਰੀ ਵਪਾਰੀ ਵੱਲੋਂ ਪਤਨੀ ਨਾਲ ਤਲਾਕ ਨੂੰ ਲੈ ਕੇ ਫਾਹਾ ਲੈ ਕੇ ਖੁਦਕਸ਼ੀ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਦਿੱਲੀ ਦੇ ਮਾਡਲ ਟਾਊਨ ਇਲਾਕੇ ਦਾ ਰਹਿਣ ਵਾਲੇ ਪੁਨੀਤ ਖੁਰਾਣਾ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ ਪੁਨੀਤ ਆਪਣੀ ਪਤਨੀ ਨਾਲ ਤਲਾਕ ਦੇ ਚੱਲ ਰਹੇ […]

Continue Reading

ਯਮਨ ‘ਚ ਫਾਂਸੀ ਦੀ ਸਜ਼ਾ ਪਾਉਣ ਵਾਲੀ ਕੇਰਲ ਦੀ ਨਿਮਿਸ਼ਾ ਦੀ ਦਰਦਨਾਕ ਕਹਾਣੀ

ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਯਮਨ ਵਿੱਚ ਕੈਦ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਯਮਨ ਦੇ ਰਾਸ਼ਟਰਪਤੀ ਰਸ਼ਦ ਅਲ-ਅਲੀਮੀ ਨੇ 30 ਦਸੰਬਰ 2024 ਨੂੰ ਮਨਜ਼ੂਰੀ ਦਿੱਤੀ ਸੀ। ਕੇਰਲ ਦੀ ਰਹਿਣ ਵਾਲੀ ਨਿਮਿਸ਼ਾ ‘ਤੇ ਯਮਨ ਦੇ ਨਾਗਰਿਕ ਦੀ ਹੱਤਿਆ ਦਾ ਦੋਸ਼ ਹੈ। ਨਿਮਿਸ਼ਾ ਪ੍ਰਿਆ ਨੂੰ ਦੇਸ਼ ਤੋਂ ਭੱਜਣ ਦੀ […]

Continue Reading