ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਚੰਡੀਗੜ੍ਹ/ਸ਼ੁਤਰਾਣਾ, 3 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਸ੍ਰੀ ਗੋਇਲ ਨੇ ਸ਼ੁਤਰਾਣਾ, […]

Continue Reading

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ: ਸੰਧਵਾਂ

ਚੰਡੀਗੜ੍ਹ, 3 ਜਨਵਰੀ:ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ […]

Continue Reading

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦਾ ਯੂਟਿਊਬ ਤੇ ਫੇਸਬੁੱਕ ਪੇਜ ਲਾਂਚ ਚੰਡੀਗੜ੍ਹ, 3 ਜਨਵਰੀ: ਦੇਸ਼ ਕਲਿੱਕ ਬਿਓਰੋ ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਡਿਜੀਟਲ ਪਹਿਲਕਦਮੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ “ਪਸ਼ੂ ਪਾਲਣ ਵਿਭਾਗ, ਪੰਜਾਬ” […]

Continue Reading

ਡੀ ਟੀ ਐੱਫ ਵਲੋਂ 5 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਹਮਾਇਤ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ, 3 ਜਨਵਰੀ (ਭਟੋਆ) ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਿਵਲ ਸੇਵਾ ਨਿਯਮ ਲਾਗੂ ਕਰਦਿਆਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਮਰਜ਼ਿੰਗ ਕਰਵਾਉਣ ਅਤੇ ਮਹਿੰਗਾਈ ਭੱਤੇ ਸਮੇਤ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਬਾਕੀ ਲਾਭ ਲਾਗੂਕਰਵਾਉਣ ਦੀ […]

Continue Reading

NRI ਮਿਲਣੀ ਦੌਰਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ

ਚੰਡੀਗੜ, 3 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ […]

Continue Reading

ਕੇਂਦਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਬਰਸਟ

ਮੋਹਾਲੀ, 3 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ ਕੀਤਾ ਜਾਂਦਾ ਹੈ। ਕਿਉਂਕਿ ਕੇਂਦਰ […]

Continue Reading

ਮਲੋਟ ਵਿਖੇ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗੀ, 7 ਲੋਕ ਜ਼ਖਮੀ

ਮਲੋਟ, 3 ਜਨਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਦੇ ਮਲੋਟ ‘ਚ ਸੰਘਣੀ ਧੁੰਦ ਕਾਰਨ ਇਕ ਨਿੱਜੀ ਬੱਸ 10 ਫੁੱਟ ਡੂੰਘੀ ਖਾਈ ‘ਚ ਪਲਟ ਗਈ। ਹਾਦਸੇ ਵਿੱਚ ਡਰਾਈਵਰ ਅਤੇ ਦੋ ਔਰਤਾਂ ਸਮੇਤ 7 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਗੰਨੇ ਨਾਲ ਭਰੀ ਟਰਾਲੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।ਇਹ ਹਾਦਸਾ ਮਲੋਟ-ਅਬੋਹਰ ਰੋਡ ‘ਤੇ ਸਥਿਤ ਪਿੰਡ ਕਰਮਗੜ੍ਹ ਨੇੜੇ […]

Continue Reading

ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ

ਬਠਿੰਡਾ, 3 ਜਨਵਰੀ : ਦੇਸ਼ ਕਲਿੱਕ ਬਿਓਰੋ ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ […]

Continue Reading

ਡਾ. ਸੰਗੀਤਾ ਜੈਨ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ, ਕਾਰਜਭਾਰ ਸੰਭਾਲਿਆ

ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਤਰਜੀਹ : ਸਿਵਲ ਸਰਜਨ|ਮੋਹਾਲੀ, 3 ਜਨਵਰੀ :  ਦੇਸ਼ ਕਲਿੱਕ ਬਿਓਰੋ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ […]

Continue Reading

ਵਿਦੇਸ਼ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਬੈਠਣ-ਉੱਠਣ ਤੋਂ ਲੈਕੇ ਦੇਣੀ ਪਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ

ਨਵੀਂ ਦਿੱਲੀ, 3 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਲਵੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਅਤੇ ਕਦੋਂ ਕਿਸ ਸੀਟ ‘ਤੇ ਬੈਠਾ; ਅਜਿਹੀ ਜਾਣਕਾਰੀ […]

Continue Reading