NRI ਮਿਲਣੀ ਦੌਰਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ

ਚੰਡੀਗੜ, 3 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ […]

Continue Reading

ਕੇਂਦਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਬਰਸਟ

ਮੋਹਾਲੀ, 3 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ ਕੀਤਾ ਜਾਂਦਾ ਹੈ। ਕਿਉਂਕਿ ਕੇਂਦਰ […]

Continue Reading

ਮਲੋਟ ਵਿਖੇ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗੀ, 7 ਲੋਕ ਜ਼ਖਮੀ

ਮਲੋਟ, 3 ਜਨਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਦੇ ਮਲੋਟ ‘ਚ ਸੰਘਣੀ ਧੁੰਦ ਕਾਰਨ ਇਕ ਨਿੱਜੀ ਬੱਸ 10 ਫੁੱਟ ਡੂੰਘੀ ਖਾਈ ‘ਚ ਪਲਟ ਗਈ। ਹਾਦਸੇ ਵਿੱਚ ਡਰਾਈਵਰ ਅਤੇ ਦੋ ਔਰਤਾਂ ਸਮੇਤ 7 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਗੰਨੇ ਨਾਲ ਭਰੀ ਟਰਾਲੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।ਇਹ ਹਾਦਸਾ ਮਲੋਟ-ਅਬੋਹਰ ਰੋਡ ‘ਤੇ ਸਥਿਤ ਪਿੰਡ ਕਰਮਗੜ੍ਹ ਨੇੜੇ […]

Continue Reading

ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ

ਬਠਿੰਡਾ, 3 ਜਨਵਰੀ : ਦੇਸ਼ ਕਲਿੱਕ ਬਿਓਰੋ ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ […]

Continue Reading

ਡਾ. ਸੰਗੀਤਾ ਜੈਨ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ, ਕਾਰਜਭਾਰ ਸੰਭਾਲਿਆ

ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਤਰਜੀਹ : ਸਿਵਲ ਸਰਜਨ|ਮੋਹਾਲੀ, 3 ਜਨਵਰੀ :  ਦੇਸ਼ ਕਲਿੱਕ ਬਿਓਰੋ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ […]

Continue Reading

ਵਿਦੇਸ਼ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਬੈਠਣ-ਉੱਠਣ ਤੋਂ ਲੈਕੇ ਦੇਣੀ ਪਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ

ਨਵੀਂ ਦਿੱਲੀ, 3 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਲਵੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਅਤੇ ਕਦੋਂ ਕਿਸ ਸੀਟ ‘ਤੇ ਬੈਠਾ; ਅਜਿਹੀ ਜਾਣਕਾਰੀ […]

Continue Reading

ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਫਾਜ਼ਿਲਕਾ, 3 ਜਨਵਰੀ, ਦੇਸ਼ ਕਲਿੱਕ ਬਿਓਰੋਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ  ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ […]

Continue Reading

ਕੈਲੇਫੋਰਨੀਆ: ਇਮਾਰਤ ਨਾਲ ਟਕਰਾਉਣ ਕਾਰਨ ਪਲੇਨ ਕਰੈਸ਼

ਨਵੀਂ ਦਿੱਲੀ: 3 ਜਨਵਰੀ, ਦੇਸ਼ ਕਲਿੱਕ ਬਿਓਰੋ ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਜਹਾਜ਼ ਵਪਾਰਕ ਇਮਾਰਤ ਦੀ ਛੱਤ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 2 ਦੀ ਮੌਤ ਹੋ ਗਈ 18 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਜਹਾਜ਼ ਨੇ ਔਰੇਂਜ ਕਾਉਂਟੀ ਦੇ ਫੁਲਰਟਨ ਮਿਊਂਸਪਲ ਏਅਰਪੋਰਟ […]

Continue Reading

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਹਾਈਕੋਰਟ ਦਾ ਅਹਿਮ ਫੈਸਲਾ

ਚੰਡੀਗੜ੍ਹ: 3 ਜਨਵਰੀ, ਦੇਸ਼ ਕਲਿੱਕ ਬਿਓਰੋਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਅਕਸਰ ਹੀ ਆਪਣੇ ਪਰਿਵਾਰਾਂ ਤੋਂ ਸੁਰੱਖਿਆ ਲਈ ਅਦਾਲਤ ਦਾ ਰੁਖ ਕਰਦੇ ਹਨ। ਇਸ ਕਾਰਨ ਹਾਈਕੋਰਟ ਵਿੱਚ ਕੇਸਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਰਿਹਾ ਹੈ। ਅਜਿਹੇ ਕੇਸਾਂ ਦੇ ਵਾਧੇ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਘਰੋਂ ਭੱਜੇ […]

Continue Reading

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟੈਂਕਰ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀ

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟਰੱਕ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀਬਠਿੰਡਾ: 3 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਘਣੀ ਧੁੰਦ ਕਾਰਨ ਬਠਿੰਡਾ ਡੱਬਵਾਲੀ ਸੜਕ ‘ਤੇ ਨਿਊ ਦੀਪ ਕੰਪਨੀ ਦੀ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ 18 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਘਟਨਾ ਦੀ […]

Continue Reading