ਕੀ ਹਨ ਭੋਜਨ ਤੇ ਸਿਹਤ ਦੇ ਸਹੀ ਸਿਧਾਂਤ ?

ਤਣਾਪੂਰਨ ਭੱਜ ਨੱਠ ਭਰੀ ਲਾਈਫ ਚ ਜਿੰਨਾ ਜ਼ਰੂਰੀ ਆਰਾਮ ਹੈ, ਉਸ ਤੋਂ ਕਿਤੇ ਵੱਧ ਜ਼ਰੂਰੀ ਹੈ ਪੋਸ਼ਟਿਕ ਆਹਾਰ l ਇਹੀ ਹੈ ਅਸਲ ਚ ਸਿਹਤ ਦਾ ਆਧਾਰ l ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਦੁਰਲੱਭ ਚੀਜ਼ਾਂ ਖਾਂਦੇ ਹਾਂ ਤੇ ਬਹੁਤ ਮਹਿੰਗੀਆਂ ਹਨ l ਇਥੇ ਗੌਰ ਕਰੀਏ ਕਿ ਸਿਰਫ ਮਹਿੰਗੀਆਂ ਖੁਰਾਕੀ ਵਸਤਾਂ ਹੀ ਪੋਸ਼ਟਿਕ ਹੋਣ […]

Continue Reading

ਲੋਕ ਸੰਗਰਾਮ ਮੋਰਚਾ ਨੇ ਹਕੂਮਤੀ ਜਬਰ ਵਿਰੁੱਧ ਰੱਖੀ ਵਧਵੀਂ ਮੀਟਿੰਗ

ਮੋਗਾ: 2 ਜਨਵਰੀ, ਦੇਸ਼ ਕਲਿੱਕ ਬਿਓਰੋਲੋਕ ਸੰਗਰਾਮ ਮੋਰਚਾ ਦੇ ਪ੍ਰੈਸ ਸਕੱਤਰ ਪਰਮਜੀਤ ਜੀਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਦੀ ਪ੍ਰਧਾਨਗੀ ਵਿੱਚ ਮੋਗਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਕਿ 5 ਜਨਵਰੀ ਨੂੰ ਟੀਚਰ ਹੋਮ ਰਾਮਪੁਰਾ ਵਿਖੇ ਲੋਕ ਸੰਗਰਾਮ ਮੋਰਚੇ ਦੀ ਬਦਵੀ ਮੀਟਿੰਗ ਕੀਤੀ […]

Continue Reading

ਨਵਾਂ ਸਾਲ ਮਨਾਉਣ ਗਏ ਤਿੰਨ ਦੋਸਤਾਂ ਦੀ ਦਮ ਘੁੱਟਣ ਕਾਰਨ ਮੌਤ

ਜੰਮੂ: 2 ਜਨਵਰੀ, ਦੇਸ਼ ਕਲਿੱਕ ਬਿਓਰੋਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਤਿੰਨ ਦੋਸਤਾਂ ਦੀ ਜ਼ੰਮੂ ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਦਮ ਘੁੱਟਣ ਕਾਰਨ ਮੌਤ ਹੋ ਗਈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਨਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੋ ਸਕਦੀ ਹੈ। ਪੁਲਿਸ ਦੇ ਅਨੁਸਾਰ ਇੱਕ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ […]

Continue Reading

ਸਕੂਲੀ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ 14 ਜ਼ਖਮੀ

ਕੋਲਕਾਤਾ, 2 ਜਨਵਰੀ, ਦੇਸ਼ ਕਲਿਕ ਬਿਊਰੋ :ਕੇਰਲ ਦੇ ਕੰਨੂਰ ‘ਚ ਬੁੱਧਵਾਰ ਸ਼ਾਮ ਨੂੰ ਸਕੂਲੀ ਬੱਸ ਪਲਟਣ ਨਾਲ ਇਕ ਵਿਦਿਆਰਥੀ ਦੀ ਮੌਤ ਹੋ ਗਈ। 14 ਬੱਚੇ ਜ਼ਖਮੀ ਹੋਏ ਹਨ। ਇਹ ਬੱਸ ਕੁਰੂਮਾਥੁਰ ਚਿਨਮਯ ਸਕੂਲ ਦੀ ਸੀ। ਬੱਸ ਬੱਚਿਆਂ ਨੂੰ ਸਕੂਲ ਤੋਂ ਬਾਅਦ ਘਰ ਵਾਪਸ ਲੈ ਕੇ ਜਾ ਰਹੀ ਸੀ।ਪੁਲ ਤੋਂ ਉਤਰਦੇ ਸਮੇਂ ਡਰਾਈਵਰ ਬੱਸ ਤੋਂ ਕੰਟਰੋਲ […]

Continue Reading

ਸਿੱਖਿਆ ਵਿਭਾਗ ਪੰਜਾਬ ਵਲੋਂ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਨਵਾਂ MENU ਜਾਰੀ

ਪਾਲਣਾ ਨਾ ਕਰਨ ਵਾਲੇ ਸਕੂਲ ਮੁਖੀਆਂ ‘ਤੇ ਹੋਵੇਗੀ ਕਾਰਵਾਈਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਸਰਦੀ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਕੜਾਹ ਅਤੇ ਖੀਰ ਵੀ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੀਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ […]

Continue Reading

ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਤੋਂ ਬਾਅਦ ਅੱਜ ਵੀਰਵਾਰ ਨੂੰ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ […]

Continue Reading

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੀਤੀ PM ਮੋਦੀ ਨਾਲ ਮੁਲਾਕਾਤ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਨਵੇਂ ਸਾਲ ਦੇ ਪਹਿਲੇ ਦਿਨ ਲੁਧਿਆਣਾ ‘ਚ ਦਿਲ ਲੁਮੀਨਾਟੀ ਟੂਰ ਦਾ ਆਖਰੀ ਸ਼ੋਅ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿਲਜੀਤ ਨੇ ਪੀਐਮ ਮੋਦੀ ਨੂੰ ਦੇਖਦੇ ਹੀ ਸਲਿਊਟ ਕੀਤਾ। ਪ੍ਰਧਾਨ ਮੰਤਰੀ ਨੇ ਵੀ ਦੁਸਾਂਝ ਨੂੰ ਸਤਿ ਸ਼੍ਰੀ ਅਕਾਲ ਕਹਿ ਕੇ ਸਵਾਗਤ […]

Continue Reading

Ex PM ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਕਾਰਵਾਈ ਸ਼ੁਰੂ

ਨਵੀਂ ਦਿੱਲੀ, 2 ਜਨਵਰੀ, ਦੇਸ਼ ਕਲਿਕ ਬਿਊਰੋ :ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ ਡਾ: ਸਿੰਘ ਦੇ ਪਰਿਵਾਰ ਨੂੰ ਯਾਦਗਾਰ ਲਈ ਕੁਝ ਥਾਵਾਂ ਦਾ ਸੁਝਾਅ ਦਿੱਤਾ ਹੈ।ਪਰਿਵਾਰ ਵੱਲੋਂ ਜਗ੍ਹਾ ਦੀ ਚੋਣ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ […]

Continue Reading

ਪੰਜਾਬ ‘ਚ ਫਿਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੁਝ ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਘੱਟ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਦੇਣ ਵਾਲੇ ਹਨ। ਪਰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਫਿਰ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ […]

Continue Reading