ਇਤਿਹਾਸ ਦੀ ਨਿਰਪੱਖ ਅਤੇ ਸਹੀ ਪਛਾਣ ਕਰਨ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ‘ਤੇ: ਹਰਜੋਤ ਬੈਂਸ

ਇੰਡੀਅਨ ਹਿਸਟਰੀ ਕਾਂਗਰਸ’ ਇਤਿਹਾਸ ਨੂੰ ਨਿਰਪੱਖਤਾ ਨਾਲ ਸਮਝਣ ਵਾਲਾ ਵੱਕਾਰੀ ਮੰਚ: ਪ੍ਰੋ. ਨਰਿੰਦਰ ਕੌਰ ਮੁਲਤਾਨੀ ਪਟਿਆਲਾ, 28 ਦਸੰਬਰ, ਦੇਸ਼ ਕਲਿੱਕ ਬਿਓਰੋਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਦੀ ਪਛਾਣ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਤਿਹਾਸ ਨੂੰ ਬਿਨਾ ਕਿਸੇ ਪੱਖਪਾਤ ਤੇ ਦਬਾਅ ਤੋਂ […]

Continue Reading

CM ਮਾਨ ਵੱਲੋਂ ਬਠਿੰਡਾ ਬੱਸ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ 3-3 ਲੱਖ ਸਹਾਇਤਾ ਰਾਸ਼ੀ ਦਾ ਐਲਾਨ

ਚੰਡੀਗੜ੍ਹ: 28 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਹੁਣ 30 ਦੀ ਬਜਾਏ 31 ਦਸੰਬਰ ਨੂੰ ਹੋਵੇਗੀ

ਅੰਮ੍ਰਿਤਸਰ, 28 ਦਸੰਬਰ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ […]

Continue Reading

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਲਈ ਹੋਈ ਚੋਣ

ਫ਼ਰੀਦਕੋਟ 28 ਦਸੰਬਰ, ਦੇਸ਼ ਕਲਿੱਕ ਬਿਓਰੋ   ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਨੈਸ਼ਨਲ ਯੂਥ ਫੈਸਟੀਵਲ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਵਿੱਚ ਆਪਣੀ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਕਸਤ ਭਾਰਤ ਕਵੀਜ਼ ਚੈਲੈਂਜ, ਵਿਕਸਤ ਭਾਰਤ ਲੇਖ ਪ੍ਰਤੀਯੋਗਿਤਾ, ਅਤੇ ਵਿਕਸਤ ਭਾਰਤ ਸਟੇਟ ਲੈਵਲ ਚੈਂਪਿਅਨਸ਼ਿਪ […]

Continue Reading

ਸੁਪਰੀਮ ਕੋਰਟ ਕੇਂਦਰ ਸਰਕਾਰ ਦੀ ਗੱਲ ਕਰ ਰਹੀ ਹੈ: ਡੱਲੇਵਾਲ

ਖਨੌਰੀ ਬਾਰਡਰ: 28 ਦਸੰਬਰ, ਦੇਸ਼ ਕਲਿੱਕ ਬਿਓਰੋਪਿਛਲੇ 32 ਦਿਨਾਂ ਤੋਂ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਦੇ ਆਦੇਸ਼ ਨੂੰ ਕੇਂਦਰ ਸਰਕਾਰ ਦੇ ਸ਼ਬਦ ਕਹਿ ਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕੋਰਟ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕਹਿਣ। ਉਹਨਾਂ ਕਿਹਾ “ਮੇਰੀ ਚਿੰਤਾ […]

Continue Reading

ASI ਨਰਿੰਦਰ ਸਿੰਘ ਸੋਲਖੀਆਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਫਤਿਹਗੜ੍ਹ ਸਾਹਿਬ ,28, ਦਸੰਬਰ (ਮਲਾਗਰ ਖਮਾਣੋਂ) ਪੰਜਾਬ ਪੂਲੀਸ ਬਲਾਕ ਅਮਲੋਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ASI ਨਰਿੰਦਰ ਸਿੰਘ ਸੋਲਖੀਆਂ ਦੀ 20 ਦਸੰਬਰ ਨੂੰ ਅਚਾਨਕ ਮੌਤ ਹੋ ਗਈ ਸੀ। ਇਹਨਾਂ ਦੀ ਸੇਵਾ ਮੁਕਤੀ ਹੋਣ ਵਿੱਚ ਲਗਭਗ ਪੰਜ ਸਾਲ ਰਹਿੰਦੇ ਸਨ। ਨਰਿੰਦਰ ਸਿੰਘ ਦੀ 2018 ਵਿੱਚ ਏਐਸਆਈ ਵਜੋਂ ਪ੍ਰਮੋਸ਼ਨ ਹੋਈ ਸੀ। ਇਸ ਤੋਂ ਪਹਿਲਾਂ  ਲੰਮਾਂ ਸਮਾਂ […]

Continue Reading

ਸੂਬਾ ਸਰਕਾਰ ਨੇ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਮੰਗੀ

ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ ਸਰਕਾਰ ਨੇ ਦੋ ਦਿਨਾਂ ਤੋਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਮੰਗੀ ਹੈ। ਸੀਐਮ ਨਾਇਬ ਸੈਣੀ ਨੇ ਅੱਜ ਸ਼ਨੀਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਸਬੰਧ ਵਿੱਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਕਿਸਾਨਾਂ ਕੋਲ […]

Continue Reading

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ

ਵਿਦਿਆਰਥਣਾ ਨਾਲ ਕੀਤੇ ਸਵਾਲ-ਜਵਾਬ ਤੋਂ ਹੋਏ ਸੰਤੁਸ਼ਟ ਕੋਟਕਪੂਰਾ, 28 ਦਸੰਬਰ, ਦੇਸ਼ ਕਲਿੱਕ ਬਿਓਰੋ ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਅਤੇ ਆਪਣੀ ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ […]

Continue Reading

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

•ਗੰਨੇ ਦਾ ਸਭ ਤੋਂ ਵੱਧ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਚੰਡੀਗੜ੍ਹ, 28 ਦਸੰਬਰ: ਦੇਸ਼ ਕਲਿੱਕ ਬਿਓਰੋ ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

ਲੁਧਿਆਣਾ ਵਿਖੇ ਡਾਕਟਰ ‘ਤੇ ਛੇੜਛਾੜ ਦੇ ਦੋਸ਼ ਲਗਾਉਂਦਿਆਂ ਔਰਤ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ

ਲੁਧਿਆਣਾ, 28 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਇਕ ਔਰਤ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈ। ਉਥੋਂ ਉਸ ਨੇ ਆਪਣਾ ਦਰਦ ਬਿਆਨ ਕਰਨਾ ਸ਼ੁਰੂ ਕੀਤਾ। ਗਿੱਲ ਚੌਕ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੀ ਔਰਤ ਨੇ ਦੱਸਿਆ ਕਿ ਪੁਲੀਸ ਉਸ ਦੀ ਗੱਲ ਨਹੀਂ ਸੁਣ ਰਹੀ ਜਿਸ ਕਾਰਨ ਉਹ ਪਰੇਸ਼ਾਨ ਹੋ ਕੇ ਆਪਣੀ ਜਾਨ ਦੇਣ ਲਈ ਪਾਣੀ […]

Continue Reading