ਪਾਕਿਸਤਾਨ ‘ਚ ਦੋ ਭਾਈਚਾਰਿਆਂ ਵਿਚਾਲੇ ਝੜਪ, 36 ਲੋਕਾਂ ਦੀ ਮੌਤ
ਇਸਲਾਮਾਬਾਦ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਰੱਮ ਜ਼ਿਲੇ ‘ਚ ਸ਼ੀਆ ਅਤੇ ਸੁੰਨੀ ਮੁਸਲਮਾਨਾਂ ਵਿਚਾਲੇ ਜ਼ਮੀਨੀ ਵਿਵਾਦ ‘ਚ ਘੱਟੋ-ਘੱਟ 36 ਲੋਕ ਮਾਰੇ ਗਏ ਹਨ। 80 ਤੋਂ ਵੱਧ ਲੋਕ ਜ਼ਖਮੀ ਹਨ। ਸਮਾਚਾਰ ਏਜੰਸੀ ਏਪੀ ਦੇ ਮੁਤਾਬਕ 5 ਦਿਨਾਂ ਤੋਂ ਦੋ ਭਾਈਚਾਰਿਆਂ ਵਿਚਾਲੇ ਝੜਪਾਂ ਚੱਲ ਰਹੀਆਂ ਹਨ। ਕੁਰੱਮ ਵਿੱਚ ਤਾਇਨਾਤ ਇੱਕ ਅਧਿਕਾਰੀ ਨੇ […]
Continue Reading