ਮੋਹਾਲੀ ਵਿਖੇ ਵੱਖ ਵੱਖ ਕੰਪਨੀਆਂ ਵੱਲੋਂ ਪਲੇਸਮੈਂਟ ਕੈਂਪ 24 ਜੁਲਾਈ ਨੂੰ

ਮੋਹਾਲੀ, 23 ਜੁਲਾਈ 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਐਮ.ਸੀ., ਐਸ.ਏ.ਐਸ ਨਗਰ ਵੱਲੋਂ ਮਿਤੀ 24-07-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਮਰਾ ਨੰ: 461, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ […]

Continue Reading

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਇੰਟਰਨੈਸ਼ਨ ਅਬੈਕਸ ਓਲੰਪਆਡ ‘ਚ ਵਿਦਿਆਰਥੀਆਂ ਦੀ ਰਹੀ ਝੰਡੀ, ਜਿੱਤੇ 7 ਇਨਾਮ ਬਠਿੰਡਾ,  23 ਜੁਲਾਈ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੰਟਰਨੈਸ਼ਨਲ ਅਬੈਕਸ ਓਲੰਪਿਆਡ ਵਿੱਚ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਘੋਸ਼ਿਤ ਨਕਦ ਇਨਾਮਾਂ ਨਾਲ ਜਿਥੇ ਸਨਮਾਨਿਤ ਕੀਤਾ ਉਥੇ ਹੀ ਉਨ੍ਹਾਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ […]

Continue Reading

ਟਕਸਾਲੀ ਅਕਾਲੀਆਂ ਦੀ ਭਰਤੀ ਮੁਹਿੰਮ ਸੰਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਮੀਟਿੰਗ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 23 ਜੁਲਾਈ ( ਭਟੋਆ) ਹਲਕਾ ਸ੍ਰੀ ਚਮਕੌਰ ਸਾਹਿਬ ਦੇ ਟਕਸਾਲੀ ਅਕਾਲੀ ਆਗੂਆਂ ਅਤੇ  ਵਰਕਰਾਂ ਦੀ ਪ੍ਰਭਾਵਸ਼ਾਲੀ  ਮੀਟਿੰਗ ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਮਾਣਿਤ ਪੰਜ […]

Continue Reading

ਰਜਿਸਟਰੀ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਡਿਪਟੀ ਕਮਿਸ਼ਨਰ

ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਤੋਂ ਖ਼ੁਦ ਫੋਨ ‘ਤੇ ਜਾਣਕਾਰੀ ਲੈਣਗੇ ਡਿਪਟੀ ਕਮਿਸ਼ਨਰ ਮਾਨਸਾ, 23 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਡੀਡ ਰਾਈਟਰਾਂ ਤੇ ਟਾਈਪਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ |ਡਿਪਟੀ ਕਮਿਸ਼ਨਰ ਨੇ […]

Continue Reading

ਨਸ਼ਾ ਛੁਡਾਊ ਕੇਂਦਰ ‘ਚ ਪੁਲਿਸ ਮੁਲਾਜ਼ਮ ਤੇ ਨਰਸ ‘ਤੇ ਹਮਲਾ ਕਰਕੇ ਅੱਠ ਮਰੀਜ਼ ਫ਼ਰਾਰ

ਸੰਗਰੂਰ, 23 ਜੁਲਾਈ, ਦੇਸ਼ ਕਲਿਕ ਬਿਊਰੋ :ਸੰਗਰੂਰ ਦੇ ਪਿੰਡ ਘਾਬਦਾਂ ਵਿੱਚ ਨਸ਼ਾ ਛੁਡਾਊ ਕੇਂਦਰ ਤੋਂ ਅੱਠ ਮਰੀਜ਼ ਭੱਜ ਗਏ ਹਨ। ਭੱਜਦੇ ਸਮੇਂ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਅਤੇ ਉੱਥੇ ਤਾਇਨਾਤ ਇੱਕ ਨਰਸ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਮਲਕੀਤ ਸਿੰਘ ਬੇਹੋਸ਼ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ, ਪੁਲਿਸ […]

Continue Reading

ਦਸੂਹਾ : ਫਾਰਚੂਨਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਲੋਕਾਂ ਦੀ ਮੌਕੇ ‘ਤੇ ਮੌਤ 1 ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ, 23 ਜੁਲਾਈ, ਦੇਸ਼ ਕਲਿਕ ਬਿਊਰੋ :ਦਸੂਹਾ ਦੇ ਘੋਗਰਾ ਪਿੰਡ ਵਿੱਚ ਇੱਕ ਫਾਰਚੂਨਰ ਗੱਡੀ ਨੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ।ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੋਂ ਵਿਅਕਤੀ ਪ੍ਰਵਾਸੀ ਮਜ਼ਦੂਰ ਦੱਸੇ ਜਾ ਰਹੇ ਹਨ ਜੋ ਪਿੰਡ ਵਿੱਚ ਕੰਮ […]

Continue Reading

PM ਮੋਦੀ ਅੱਜ ਬ੍ਰਿਟੇਨ ਦੇ ਅਧਿਕਾਰਤ ਦੌਰੇ ‘ਤੇ ਰਵਾਨਾ ਹੋਣਗੇ, ਮਾਲਦੀਵ ਵੀ ਜਾਣਗੇ

ਨਵੀਂ ਦਿੱਲੀ, 23 ਜੁਲਾਈ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੀ ਚੌਥੀ ਯੂਕੇ ਫੇਰੀ ਲਈ ਰਵਾਨਾ ਹੋਣਗੇ। ਇਸ ਦੌਰਾਨ, ਬਹੁਤ ਉਡੀਕੇ ਜਾ ਰਹੇ ਮੁਕਤ ਵਪਾਰ ਸਮਝੌਤੇ (ਐਫਟੀਏ) ਨੂੰ ਅੰਤਿਮ ਰੂਪ ਦੇਣ ਦੇ ਨਾਲ, ਉਹ ਖੇਤਰੀ ਅਤੇ ਵਿਸ਼ਵਵਿਆਪੀ ਮਹੱਤਵ ਦੇ ਮੁੱਦਿਆਂ ‘ਤੇ ਵੀ ਚਰਚਾ ਕਰਨਗੇ, ਜਿਸ ਵਿੱਚ ਖਾਲਿਸਤਾਨੀ ਕੱਟੜਪੰਥੀਆਂ ਦੀ ਮੌਜੂਦਗੀ ਵੀ ਸ਼ਾਮਲ ਹੈ।ਵਿਦੇਸ਼ […]

Continue Reading

ਪੰਜਾਬ ‘ਚ ਅੱਜ ਕਈ ਥਾਈਂ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ, ਚਿਤਾਵਨੀ ਜਾਰੀ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ 23 ਜੁਲਾਈ ਨੂੰ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਚਾਰ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਮੋਹਾਲੀ ਸ਼ਾਮਲ ਹਨ।ਅੱਜ ਔਸਤ […]

Continue Reading

ਅੱਜ ਦਾ ਇਤਿਹਾਸ

23 ਜੁਲਾਈ 1927 ਨੂੰ ਭਾਰਤ ‘ਚ ਨਿਯਮਤ ਰੇਡੀਓ ਪ੍ਰਸਾਰਣ ਮੁੰਬਈ ਤੋਂ ਸ਼ੁਰੂ ਹੋਇਆ ਸੀਚੰਡੀਗੜ੍ਹ, 23 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 23 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।23 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-07-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ […]

Continue Reading