ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਨੌਜਵਾਨ ਨੇ ਗੰਨਮੈਨ ਤੋਂ ਪਿਸਤੌਲ ਖੋਹ ਕੇ ਖੁਦ ਨੂੰ ਮਾਰੀ ਗੋਲੀ, ਮੌਤ
ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਅੱਜ ਇਕ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਅੱਜ ਇਕ ਵੀਆਈਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਦੋਂ ਉਹ ਅੰਦਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਚਲੇ ਗਏ ਤਾਂ ਉਨ੍ਹਾਂ ਦੇ ਗੰਨਮੈਨ ਬਾਹਰ ਖੜ੍ਹੇ […]
Continue Reading