SSP ਰੂਪਨਗਰ ਨੇ 7 ਥਾਣਾ ਮੁੱਖੀ ਤੇ ਚੌਂਕੀ ਇੰਚਾਰਜ ਬਦਲੇ

ਮੋਰਿੰਡਾ 28 ਦਸੰਬਰ ( ਭਟੋਆ ) ਜ਼ਿਲਾ ਰੂਪਨਗਰ ਦੇ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਜ਼ਿਲ੍ਹੇ ਦੇ ਅੱਧੀ ਦਰਜਨ ਤੋਂ ਵੱਧ ਥਾਣਾ ਮੁਖੀਆਂ ਅਤੇ ਚੌਂਕੀ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ।  ਇਸ ਸਬੰਧੀ ਜਿਲਾ ਰੋਪੜ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਸੁਨੀਲ ਕੁਮਾਰ ਨੂੰ ਐਸਐਚਓ ਸਾਈਬਰ ਕ੍ਰਾਈਮ ਰੋਪੜ ਤੋਂ ਬਦਲ ਕੇ ਐਸਐਚ […]

Continue Reading

ਸ. ਬਰਸਟ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪਟਿਆਲਾ/ਚੰਡੀਗੜ੍ਹ, 28 ਦਸੰਬਰ, 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਬਰਸਟ ਨੇ ਕਿਹਾ ਕਿ ਡਾ. ਮਨਮੋਹਨ […]

Continue Reading

ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਬਦਮਾਸ਼ ਗ੍ਰਿਫਤਾਰ, 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ

ਅੰਮ੍ਰਿਤਸਰ, 28 ਦਸੰਬਰ, ਦੇਸ਼ ਕਲਿਕ ਬਿਊਰੋ :ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ।ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ […]

Continue Reading

ਜਲੰਧਰ ਵਿਖੇ ਟਰਾਲੇ ਨੇ ਮਾਰੀ ਐਂਬੂਲੈਂਸ ਨੂੰ ਟੱਕਰ, ਡਰਾਈਵਰ ਦੀ ਮੌਤ

ਜਲੰਧਰ, 28 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਜਲੰਧਰ ਦੇ ਚੁਗਿੱਟੀ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਮਾ ਮੰਡੀ ਥਾਣੇ ਦੇ ਅਧੀਨ ਆਉਣ ਵਾਲੇ ਇਸ ਇਲਾਕੇ ਵਿਚ ਇੱਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਐਂਬੂਲੈਂਸ […]

Continue Reading

ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

ਬਜ਼ੁਰਗ ਕਿਸਾਨ ਆਗੂ ਨੂੰ ਉਚਿਤ ਇਲਾਜ ਅਤੇ ਦਵਾਈ ਲੈਣ ਲਈ ਸਹਿਮਤ ਹੋਣ ਦੀ ਅਪੀਲ ਢਾਬੀ ਗੁੱਜਰਾਂ/ਪਟਿਆਲਾ, 27 ਦਸੰਬਰ: ਦੇਸ਼ ਕਲਿੱਕ ਬਿਓਰੋਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਹੈ। […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਦਸੰਬਰ , ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਦੇਸ਼ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਰਖਣਗੇ। ਮੁੱਖ ਮੰਤਰੀ ਨੇ ਕਿਹਾ ਕਿ 90 ਦੇ ਦਹਾਕੇ ਵਿੱਚ ਮਨਮੋਹਨ […]

Continue Reading

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਲੋਕਤੰਤਰ ਦੀ ਮਜਬੂਤੀ ਲਈ ਕੁਇਜ਼ ਮੁਕਾਬਲੇ

ਮੋਹਾਲੀ: 27 ਦਸੰਬਰ, 2024: ਦੇਸ਼ ਕਲਿੱਕ ਬਿਓਰੋ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ ‘ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ

9 ਜਨਵਰੀ ਨੂੰ ਮੋਗਾ ਅਤੇ 4 ਜਨਵਰੀ ਨੂੰ ਟੋਹਾਣਾ ਵਿਖੇ ਹੋਵੇਗੀ ਮਹਾਂਪੰਚਾਇਤ   ਨੈਸ਼ਨਲ ਕੌਂਸਲ ਦੀ ਮੀਟਿੰਗ 24 ਜਨਵਰੀ 2025 ਨੂੰ ਨਵੀਂ ਦਿੱਲੀ ਵਿਖੇ ਐੱਸਕੇਐੱਮ ਟਰੇਡ ਯੂਨੀਅਨਾਂ ਅਤੇ ਖੇਤੀਬਾੜੀ ਮਜ਼ਦੂਰ ਯੂਨੀਅਨਾਂ ਨੂੰ ਲਿਖੇਗਾ ਦਲਜੀਤ ਕੌਰ  ਨਵੀਂ ਦਿੱਲੀ, 27 ਦਸੰਬਰ, 2024: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਚੱਲ ਰਹੇ ਸੰਘਰਸ਼ਾਂ ਨੂੰ ਤੇਜ਼ ਕਰਨ ਦੇ ਹਿੱਸੇ ਵਜੋਂ 9 ਜਨਵਰੀ […]

Continue Reading

ਅਰਸ਼ ਡੱਲਾ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ 60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 4 ਬਦਮਾਸ਼ ਪੁਲਸ ਵਲੋਂ ਕਾਬੂ

ਮੋਗਾ, 27 ਦਸੰਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਗੈਂਗਸਟਰ ਅਰਸ਼ ਡੱਲਾ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ 4 ਬਦਮਾਸ਼ਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ 60 ਲੱਖ ਰੁਪਏ ਨਾ ਦੇਣ ’ਤੇ ਵਪਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਬਦਮਾਸ਼ਾਂ ਨੇ ਖੋਹੇ ਗਏ […]

Continue Reading

ਰਿਸ਼ਤੇ ਹੋਏ ਤਾਰ-ਤਾਰ, ਚਰਿੱਤਰ ‘ਤੇ ਸ਼ੱਕ ਕਾਰਨ ਭਰਾ ਵੱਲੋਂ ਭੈਣ ਦਾ ਕਤਲ

ਮੋਗਾ, 27 ਦਸੰਬਰ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਦੇਰ ਰਾਤ ਇੱਕ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਫਤਿਹਗੜ੍ਹ ਕੋਰੋਟਾਣਾ ਦੇ ਰਹਿਣ ਵਾਲੇ ਭੈਣ-ਭਰਾ ਆਪਣੇ ਨਾਨਕੇ ਘਰ ਵੈਰੋਂ ਕੇ ਗਏ ਹੋਏ ਸਨ। 20 ਸਾਲਾ ਲੜਕੀ ਦੇ ਭਰਾ ਨੂੰ ਆਪਣੀ ਭੈਣ ਦੇ ਚਰਿੱਤਰ ‘ਤੇ ਸ਼ੱਕ ਸੀ ਅਤੇ ਉਸ ਨੇ ਬੇਸਬਾਲ ਨਾਲ ਵਾਰ ਕਰਕੇ ਉਸ ਦੀ […]

Continue Reading