ਜੀ ਟੀ ਯੂ 23 ਦਸੰਬਰ ਦੇ ਅਰਥੀ ਫੂਕ ਮੁਜ਼ਾਹਰੇ ‘ਚ ਕਰੇਗੀ ਸ਼ਮੂਲੀਅਤ

ਸੀ ਐਂਡ ਵੀ ਕੇਡਰ ਅਧਿਆਪਕਾਂ ਦੀ ਤਨਖਾਹ ਕਟੌਤੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ‘ਚ ਮਰਜ ਨਾ ਕਰਨ ਖਿਲਾਫ ਅਧਿਆਪਕਾਂ ‘ਚ ਭਾਰੀ ਰੋਸ- ਪੱਪੀ ਸਿੱਧੂ , ਗੋਸਲ਼ਾਂ ਮੋਹਾਲੀ 22 ਦਸੰਬਰ, ਜਸਵੀਰ ਗੋਸਲਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਮਿਡਲ ਸਕੂਲ ਨੂੰ […]

Continue Reading

ਅਕਾਲੀ ਨੇਤਾਵਾਂ ਦੀ ਜਥੇਦਾਰ ਅਕਾਲ ਤਖਤ ਨਾਲ ਮੀਟਿੰਗ

ਸੁਖਬੀਰ ਦੇ ਅਸਤੀਫੇ ਬਾਰੇ 10 ਦਿਨ ਦੀ ਮਿਲ ਸਕਦੀ ਹੈ ਮੋਹਲਤ ਮਾਛੀਵਾੜਾ, 22 ਦਸੰਬਰ, ਦੇਸ਼ ਕਲਿੱਕ ਬਿਓਰੋ :ਅਕਾਲ ਤਖਤ ਸਾਹਿਬ ਦੇ ਜਥੇਬਦਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਚੱਲ ਰਹੀਂ ਨਰਾਜ਼ਗੀ ਦੇ ਵਿਚਕਾਰ ਕੱਲ੍ਹ ਅਕਾਲੀ ਆਗੂਆਂ ਦੀ ਮਾਛੀਵਾੜਾ ਵਿਖੇ ਗੁਰਦੁਆਰੇ ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਹੋਈ। […]

Continue Reading

ਬ੍ਰਾਜ਼ੀਲ: ਬੱਸ ਅਤੇ ਟਰੱਕ ਦੀ ਟੱਕਰ ‘ਚ 38 ਦੀ ਮੌਤ, ਕਈ ਜ਼ਖਮੀ

ਮਿਨਾਜ ( ਬ੍ਰਾਜ਼ੀਲ): 22 ਦਸੰਬਰ, ਦੇਸ਼ ਕਲਿੱਕ ਬਿਓਰੋਬ੍ਰਾਜ਼ੀਲ ਦੇ ਮਿਨਾਸ ਗੇਰਾਇਸ ਰਾਜ ਵਿੱਚ ਇੱਕ ਯਾਤਰੀ ਬੱਸ ਅਤੇ ਇੱਕ ਟਰੱਕ ਵਿਚਕਾਰ ਹੋਏ ਹਾਦਸੇ ਵਿੱਚ 38 ਲੋਕਾਂ ਦੀ ਮੌਤ ਹੋ ਗਈ। ਦੁਰਘਟਨਾ ਵਿੱਚ ਜ਼ਖਮੀ ਹੋਏ 13 ਲੋਕਾਂ ਨੂੰ ਨੇੜੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਇਹ ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਅਤੇ ਇਸ ਵਿੱਚ 45 ਯਾਤਰੀ ਸਵਾਰ […]

Continue Reading

SGPC ਦੀ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ

ਅੰਮ੍ਰਿਤਸਰ, 22 ਦਸੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਸੋਹਾਣਾ: ਬਿਲਡਿੰਗ ਦੇ ਮਲਬੇ ‘ਚੋਂ NDRF ਦੀਆਂ ਟੀਮਾਂ ਨੇ ਇੱਕ ਮਹਿਲਾ ਨੂੰ ਜਿਉਂਦਾ ਕੱਢਿਆ, ਬਾਕੀਆਂ ਦੀ ਸਰਗਰਮੀ ਨਾਲ ਭਾਲ ਜਾਰੀ

ਮੋਹਾਲੀ: 21 ਦਸੰਬਰ, ਦੇਸ਼ ਕਲਿੱਕ ਬਿਓਰੋਪਿੰਡ ਸੋਹਾਣਾ ਦੀ ਸੈਕਟਰ 88 ਵੱਲ ਸੈਣੀ ਫਾਰਮ ਵਾਲੀ ਫਿਰਨੀ ‘ਤੇ ਲੱਗੇ ਰੋਇਲ ਜਿੰਮ ਦੀ ਬਿਲਡਿੰਗ ਡਿੱਗਣ ਤੋਂ ਤਿੰਨ ਕੁ ਘੰਟੇ ਬਾਅਦ ਪਹੁੰਚੀਆਂ NDRF ਦੀਆਂ ਟੀਮਾਂ ਵੱਲੋਂ ਬਿਲਡਿੰਗ ਵਿੱਚ ਫਸੇ ਲੋਕਾਂ ਨੂੰ ਲੋਕਾਂ ਨੂੰ ਕੱਢਣਾ ਸ਼ੁਰੂ ਹੋ ਗਿਆ ਹੈ। ਹੁਣ ਤੱਕ ਟੀਮ ਨੇ ਇੱਕ ਮਹਿਲਾ ਨੂੰ ਬਾਹਰ ਕੱਢਿਆ ਹੈ ਅਤੇ […]

Continue Reading

ਆਧਾਰ ਕਾਰਡ ‘ਚ ਤਰੁੱਟੀਆਂ ਦੂਰ ਕਰਨ ਲਈ ਤਰਨਤਾਰਨ ਵਿਖੇ ਵਿਸ਼ੇਸ਼ ਕੈਂਪ 23 ਦਸੰਬਰ ਨੂੰ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ ਚੰਡੀਗੜ੍ਹ ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

* ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ * ਪੌਲੀਕਲੀਨਿਕਾਂ ਨੂੰ ਅਪਗ੍ਰੇਡ ਕਰਨ ਲਈ 74 ਲੱਖ ਰੁਪਏ ਦੇ ਉਪਕਰਨ ਮੁਹੱਈਆ ਕਰਵਾਏ ਤੇ 6.27 ਕਰੋੜ ਰੁਪਏ ਦੇ ਡੀਵਾਰਮਰ ਖਰੀਦੇ ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ […]

Continue Reading

ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਢਾਈ ਲੱਖ ਦੇ ਕਰੀਬ ਸੰਗਤਾਂ ਹੋਈਆਂ ਨਤਮਸਤਕ

ਸ਼੍ਰੀ ਚਮਕੌਰ ਸਾਹਿਬ/ ਮੋਰਿੰਡਾ: 21ਦਸੰਬਰ, ਭਟੋਆ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਅੱਜ ਡੇਢ ਲੱਖ ਦੇ ਕਰੀਬ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ […]

Continue Reading

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ […]

Continue Reading

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 86 ਸਾਲਾ ਸ. ਹੰਸਪਾਲ ਨੇ ਸਾਲ 1980-1992 ਤੱਕ ਭਾਰਤ ਦੇ ਉੱਪਰਲੇ ਸਦਨ ਰਾਜ ਸਭਾ […]

Continue Reading