ਕੈਂਸਰ ਨਾਲ ਜੁੜੀਆਂ ਕੁਝ ਗਲਤ ਫਹਿਮੀਆਂ

ਡਾ ਅਜੀਤਪਾਲ ਸਿੰਘ ਐਮ ਡੀ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਵਿਗਿਆਨ ਇਸ ਦੇ ਕਾਰਨ ਦਾ ਪੱਕੇ ਤੌਰ ਤੇ ਪਤਾ ਅਜੇ ਵੀ ਨਹੀਂ ਲਾ ਸਕਿਆ l ਜੋ ਕੁਝ ਵੀ ਅੱਜ ਤੱਕ ਸੁਣਿਆ, ਕਿਹਾ ਜਾਂਦਾ ਹੈ ਉਸਦਾ ਆਧਾਰ ਅਨੁਮਾਨ ਹੀ ਹੁੰਦਾ ਹੈ l ਕੈਂਸਰ ਦੇ ਕਾਰਨਾ ਬਾਰੇ ਇਸ ਕਰਕੇ ਬਹੁਤ ਭੁਲੇਖੇ ਪੈਂਦੇ ਹੋਏ ਹਨ ਜਿਵੇਂ ਕਿ: ਕੀ ਤੰਬਾਕੂਨੋਸ਼ੀ […]

Continue Reading

ਸ੍ਰੀ ਚਮਕੌਰ ਸਾਹਿਬ ਵਿਖੇ 25 ਬਿਸਤਰਿਆਂ ਦੇ ਹਸਪਤਾਲ ਦੀ ਬਿਲਡਿੰਗ ਦਾ ਕੰਮ 31 ਜਨਵਰੀ ਤੱਕ ਮੁਕੰਮਲ ਹੋਵੇਗਾ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ: 26 ਦਸੰਬਰ, ਭਟੋਆ  ਸ੍ਰੀ ਚਮਕੌਰ ਸਾਹਿਬ ਵਿਖੇ ਸਬ ਡਵੀਜ਼ਨ ਪੱਧਰ ਦੇ ਬਣ ਰਹੇ 25 ਬਿਸਤਰਿਆਂ ਦੇ ਹਸਪਤਾਲ ਦੀ ਬਿਲਡਿੰਗ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਕੇ ਇਹ  ਬਿਲਡਿੰਗ ਸਿਹਤ ਵਿਭਾਗ ਦੇ ਸਪੁਰਦ ਕਰ ਦਿੱਤੀ ਜਾਵੇਗੀ  । ਹਸਪਤਾਲ ਤੋਂ  ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ […]

Continue Reading

ਜਲੰਧਰ ‘ਚ ਸਵੇਰੇ-ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ

ਜਲੰਧਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ।ਫਿਲਹਾਲ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ‘ਤੇ ਜਾ […]

Continue Reading

ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਦੋ ਲੋਕਾਂ ਦੀ ਮੌਤ ਕਈ ਜ਼ਖ਼ਮੀ

ਗਾਂਧੀਨਗਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਅਹਿਮਦਾਬਾਦ-ਰਾਜਕੋਟ ਹਾਈਵੇਅ ‘ਤੇ ਬੁੱਧਵਾਰ ਦੇਰ ਰਾਤ ਦੋ ਟਰੱਕਾਂ ਦੀ ਆਪਸ ‘ਚ ਟੱਕਰ ਹੋ ਗਈ। ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਤਿੰਨ ਲੋਕ ਜ਼ਖਮੀ ਹੋ ਗਏ।ਇਹ ਹਾਦਸਾ ਬਗੋਦਰਾ ਤੋਂ ਬਵਾਲਾ ਵੱਲ ਜਾ ਰਹੇ ਕੱਪੜਿਆਂ ਨਾਲ ਭਰੇ ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ। ਇਹ ਟਰੱਕ ਦੂਜੇ ਪਾਸੇ […]

Continue Reading

ਬੰਗਲਾਦੇਸ਼ ‘ਚ ਕ੍ਰਿਸਮਸ ‘ਤੇ 17 ਈਸਾਈਆਂ ਦੇ ਘਰ ਫੂਕੇ

ਢਾਕਾ, 26 ਦਸੰਬਰ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਵਿੱਚ ਕ੍ਰਿਸਮਸ ਤੋਂ ਇੱਕ ਦਿਨ ਪਹਿਲਾਂ ਈਸਾਈ ਭਾਈਚਾਰੇ ਨਾਲ ਸਬੰਧਤ 17 ਲੋਕਾਂ ਦੇ ਘਰ ਫੂਕ ਦਿੱਤੇ ਗਏ। ਇਹ ਘਟਨਾ ਬੰਦਰਬਨ ਜ਼ਿਲ੍ਹੇ ਦੇ ਚਟਗਾਂਵ ਪਹਾੜੀ ਖੇਤਰ ਵਿੱਚ ਵਾਪਰੀ। ਪੀੜਤਾਂ ਦਾ ਦਾਅਵਾ ਹੈ ਕਿ ਜਦੋਂ ਉਹ ਕ੍ਰਿਸਮਿਸ ਮੌਕੇ ਪ੍ਰਾਰਥਨਾ ਕਰਨ ਲਈ ਚਰਚ ਗਏ ਸਨ ਤਾਂ ਮੌਕੇ ਦਾ ਫਾਇਦਾ ਉਠਾਉਂਦੇ ਹੋਏ […]

Continue Reading

ਜੇ ਡੱਲੇਵਾਲ ਸ਼ਹੀਦ ਹੋਏ ਤਾਂ ਹਾਲਾਤ ਵਿਗਾੜਨ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ: ਕਿਸਾਨ ਆਗੂ

ਖਨੌਰੀ: 25 ਦਸੰਬਰ, ਦੇਸ਼ ਕਲਿੱਕ ਬਿਓਰੋਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਸਰਕਾਰ ਦੀ ਮਰਨ ਵਰਤ ਛੱਡਣ ਜਾਂ ਮੈਡੀਕਲ ਇਲਾਜ ਲੈਣ ਦੀ ਅਪੀਲ ਨੂੰ ਮੁੱਢ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਜਾਂ ਤਾਂ ਐਮ ਐਸ ਪੀ ਦੀ ਮੰਗ ਮੰਨਵਾ ਲੈਣਗੇ ਅਤੇ ਜਾਂ ਸ਼ਹੀਦੀ ਜਾਮ ਪੀਣਗੇ।ਪੰਜਾਬ ਸਰਕਾਰ ਦੇ ਵਫਦ ਨਾਲ ਉਪਰੋਕਤ ਗੱਲਬਾਤ ਕਰਦਿਆਂ […]

Continue Reading

ਡੱਲੇਵਾਲ ਮਰਨ ਵਰਤ ਛੱਡਣ, ਪੰਜਾਬ ਸਰਕਾਰ ਕਿਸਾਨ ਘੋਲ ਦਾ ਹਰ ਤਰ੍ਹਾਂ ਸਮਰਥਨ ਕਰੇਗੀ: ਅਮਨ ਅਰੋੜਾ

ਖਨੌਰੀ : 25 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਪੰਜਾਬ ਦੇ ਮੰਤਰੀਆਂ ਦੇ ਇੱਕ ਵਫਦ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਮੰਗ ਕੀਤੀ ਕਿ ਉਹ ਮਰਨ ਵਰਤ ਦੌਰਾਨ ਡਾਕਟਰੀ ਸਹਾਇਤਾ ਜਰੂਰ ਲੈਣ ਅਤੇ ਜੇ ਹੋ […]

Continue Reading

ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ

ਪੈਰਿਸ ਉਲੰਪਿਕਸ ਵਿੱਚ ਦੇਸ਼ ਦੇ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਖਿਡਾਰੀ ਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਚੰਡੀਗੜ੍ਹ, 25 ਦਸੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ […]

Continue Reading

ਗੁਰਦੁਆਰਾ ਰੱਥ ਸਾਹਿਬ ਸਹੇੜੀ ਤੋਂ ਫਤਿਹਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸਜਾਇਆ ਵਿਸ਼ਾਲ ਨਗਰ ਕੀਰਤਨ

ਮੋਰਿੰਡਾ: 25 ਦਸੰਬਰ, ਭਟੋਆ  ਗੁਰਦੁਆਰਾ ਸ੍ਰੀ ਰੱਥ ਸਾਹਿਬ ਸਹੇੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਪੰਥ ਦੇ ਇਹਨਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ। […]

Continue Reading

ਕੰਪਿਊਟਰ ਅਧਿਆਪਕਾਂ ਵੱਲੋਂ ਵਿਧਾਇਕ ਨਰਿੰਦਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ, ਲਾਇਆ ਧਰਨਾ

ਦਲਜੀਤ ਕੌਰ  ਸੰਗਰੂਰ, 25 ਦਸੰਬਰ, 2024: ਸੰਗਰੂਰ ਦੇ ਡੀਸੀ ਦਫਤਰ ਅੱਗੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿਛਲੇ 117 ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕ ਆਗੂ ਜੋਨੀ ਸਿੰਗਲਾ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਤੀਜੇ ਦਿਨ […]

Continue Reading