ਸ੍ਰੀ ਚਮਕੌਰ ਸਾਹਿਬ ਦੀ ਧਰਤੀ ਤੋਂ ਹੱਕ ਤੇ ਸੱਚ ਲਈ ਲੜਨ ਦੀ ਪ੍ਰੇਰਨਾ ਤੇ ਊਰਜਾ ਮਿਲਦੀ ਹੈ : ਪ੍ਰੋਫੈਸਰ ਚੰਦੂਮਾਜਰਾ
ਸ੍ਰੀ ਚਮਕੌਰ ਸਾਹਿਬੇ/ ਮੋਰਿੰਡਾ: 22 ਦਸੰਬਰ, ਭਟੋਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜੀ ਚਮਕੌਰ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਅਕਾਲੀ ਦਲ ਸੁਧਾਰ ਲਹਿਰ ਦੇ ਸਾਬਕਾ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਲੋਕ ਸਭਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ […]
Continue Reading
