ਪਿੰਡ ਓਇੰਦ ਖੇਡ ਮੇਲੇ ਦਾ ਪਹਿਲਾ ਇਨਾਮ ਲੁਧਿਆਣਾ ਦੀ ਟੀਮ ਨੇ ਜਿੱਤਿਆ

ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ ਵਿਜੇ ਸ਼ਰਮਾ ਟਿੰਕੂ ਮੇਲੇ ਵਿੱਚ ਹੋਏ ਸ਼ਾਮਿਲ   ਮੋਰਿੰਡਾ 19 ਅਗਸਤ.  ( ਭਟੋਆ ) ਯੂਥ ਵੈਲਫੇਅਰ ਤੇ ਯੁਵਕ ਸੇਵਾਵਾਂ ਕਲੱਬ  ਰਜਿਸਟਰਡ ਪਿੰਡ ਓਇੰਦ  ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਕਬੱਡੀ ਕੱਪ ਕਰਵਾਇਆ ਗਿਆ ਇਸ ਖੇਡ ਮੇਲੇ ਵਿੱਚ ਕੁੱਲ 42 […]

Continue Reading

BCCI ਵੱਲੋਂ ਏਸ਼ੀਆ ਕੱਪ ਲਈ ਟੀਮ ਇੰਡੀਆ ਦਾ ਐਲਾਨ

ਨਵੀਂ ਦਿੱਲੀ: 19 ਅਗਸਤ, ਦੇਸ਼ ਕਲਿੱਕ ਬਿਓਰੋਏਸ਼ੀਆ ਕੱਪ 2025 ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲਾ ਹੈ। ਇਹ ਟੂਰਨਾਮੈਂਟ 9 ਤੋਂ 28 ਸਤੰਬਰ ਤੱਕ ਹੋਵੇਗਾ। ਇਸ ਵਿੱਚ ਅੱਠ ਟੀਮਾਂ ਟੀ-20 ਫਾਰਮੈਟ ਵਿੱਚ ਮੁਕਾਬਲਾ ਕਰਨਗੀਆਂ। ਭਾਰਤ ਨੇ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਨੇ ਵੀ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹੋਰ […]

Continue Reading

ਕਾਲੀਆ ਖਿਲਾਫ FIR ਦਰਜ

ਮੋਹਾਲੀ: 19 ਅਗਸਤ, ਦੇਸ਼ ਕਲਿੱਕ ਬਿਓਰੋਮੋਹਾਲੀ ਪੁਲਿਸ ਵੱਲੋਂ ਕਾਲੀਆ ਖਿਲਾਫ ਮਹਿਲਾ ਡਾਇਰੈਕਟਰ ਨੂੰ ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ਵਿੱਚ FIR ਦਰਜ ਕੀਤੀ ਗਈ ਹੈ। FSL ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਖਿਲਾਫ FIR ਕਰਨ ਦਾ ਕਾਰਨ ਮਹਿਲਾ ਅਧਿਕਾਰੀ ਨੂੰ ਜਾਤੀਸੂਚਕ ਸ਼ਬਦ ਵਰਤਣਾ ਹੈ। ਸੂਤਰਾਂ ਅਨੁਸਾਰ, ਸਾਬਕਾ ਐਫ਼.ਐਸ.ਐਲ. ਡਾਇਰੈਕਟਰ ਅਸ਼ਵਨੀ ਕਾਲੀਆ ਨੇ ਆਡੀਉ ਸ਼ਾਖਾ ਦੀ ਮਹਿਲਾ […]

Continue Reading

ਪੰਜਾਬੀ ਦੀ ਸਾਹਿਤਕ ਗੀਤਕਾਰੀ ਸਮਾਜ ਦੀਆਂ ਮਹੀਨ ਤੰਦਾਂ ਨੂੰ ਫਰੋਲਣ ਵਿਚ ਕਾਮਯਾਬ ਰਹੀ ਹੈ: ਡਾ ਸ਼ਿੰਦਰਪਾਲ ਸਿੰਘ

ਮੁਹਾਲੀ: 18 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬੀ ਦੀ ਸਾਹਿਤਕ ਗੀਤਕਾਰੀ ਦੀ ਬੜੀ ਅਮੀਰ ਪਰੰਪਰਾ ਹੈ ਜਿਸ ਸਦਕਾ ਸੈਂਕੜੇ ਸ਼ਾਹਕਾਰ ਅਤੇ ਨਾ ਭੁੱਲਣ ਯੋਗ ਗੀਤਾਂ ਦਾ ਖ਼ਜ਼ਾਨਾ ਸਾਡੀ ਵਿਰਾਸਤ ਹੈ। ਇਹ ਸ਼ਬਦ ਪੰਜਾਬੀ ਚਿੰਤਕ ਡਾ ਸ਼ਿੰਦਰਪਾਲ ਸਿੰਘ ਨੇ ਇੱਥੋਂ ਦੇ ਸੈਕਟਰ 69 ‌ਦੀ ਲਾਇਬਰੇਰੀ ਵਿਚ ਪੰਜਾਬੀ ਸਾਹਿਤ ਸਭਾ ਮੁਹਾਲੀ ਵੱਲੋਂ ‘ਪੰਜਾਬੀ ਸਾਹਿਤਕ ਗੀਤਕਾਰੀ ਦੀ ਪਰੰਪਰਾ ’ਤੇ ਵਿਸ਼ੇਸ਼ ਸੰਵਾਦ’ ਵਿਸ਼ੇ ’ਤੇ ਕਰਵਾਏ […]

Continue Reading

ਪਟਿਆਲਾ : ਸੜਕ ਹਾਦਸੇ ‘ਚ ਮੁਅੱਤਲ ਤਹਿਸੀਲਦਾਰ ਸਣੇ ਦੋ ਵਿਅਕਤੀਆਂ ਦੀ ਮੌਤ

ਪਟਿਆਲ਼ਾ, 19 ਅਗਸਤ, ਦੇਸ਼ ਕਲਿਕ ਬਿਊਰੋ :ਪਟਿਆਲਾ ਨੇੜੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੁਅੱਤਲ ਤਹਿਸੀਲਦਾਰ ਭੁਵਨੇਸ਼ ਕੁਮਾਰ ਦੀ ਮੌਤ ਹੋ ਗਈ। ਉਹ ਚੰਡੀਗੜ੍ਹ ਜਾਣ ਲਈ ਇੱਕ ਔਨਲਾਈਨ ਟੈਕਸੀ ਵਿੱਚ ਰਵਾਨਾ ਹੋਏ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਸਿਰਸਾ ਵਿੱਚ ਲੰਬੇ ਸਮੇਂ ਤੱਕ ਸੇਵਾ ਨਿਭਾ ਚੁੱਕੇ ਮੁਅੱਤਲ ਤਹਿਸੀਲਦਾਰ ਭੁਵਨੇਸ਼ ਕੁਮਾਰ ਦੀ ਸੜਕ ਹਾਦਸੇ ਵਿੱਚ […]

Continue Reading

ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਮੁੰਡੀਆਂ

ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਲਈ ਵਿਧਾਇਕ ਰੰਧਾਵਾ ਵੱਲੋਂ ਮੁੱਖ ਮੰਤਰੀ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਦਾ ਧੰਨਵਾਦ ਚੰਡੀਗੜ੍ਹ/ਗੁਰਦਾਸਪੁਰ, 19 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ […]

Continue Reading

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਉੱਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਸਟੈੱਮ ਮੋਬਾਈਲ ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਚਮਕੌਰ ਸਾਹਿਬ (ਰੂਪਨਗਰ), 19 ਅਗਸਤ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ […]

Continue Reading

ਹਿਮਾਚਲ ਪ੍ਰਦੇਸ਼ ‘ਚ ਰਾਤੀਂ ਆਇਆ ਭੂਚਾਲ

ਸ਼ਿਮਲਾ, 19 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ‘ਚ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਨੇੜੇ ਸੋਮਵਾਰ ਰਾਤ 9.28 ਵਜੇ 3.9 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਧਰਮਸ਼ਾਲਾ ਤੋਂ 23 ਕਿਲੋਮੀਟਰ ਦੂਰ ਸੀ।ਭੂਚਾਲ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਰਾਜ ਦੇ ਕਿਸੇ ਵੀ ਹਿੱਸੇ ਤੋਂ ਕਿਸੇ ਵੀ ਤਰ੍ਹਾਂ ਦੇ ਜਾਨੀ […]

Continue Reading

NDA ਸੰਸਦੀ ਦਲ ਦੀ ਮੀਟਿੰਗ ਅੱਜ

ਨਵੀਂ ਦਿੱਲੀ, 19 ਅਗਸਤ, ਦੇਸ਼ ਕਲਿਕ ਬਿਊਰੋ :ਐਨਡੀਏ ਸੰਸਦੀ ਦਲ ਦੀ ਮੀਟਿੰਗ ਅੱਜ ਮੰਗਲਵਾਰ ਨੂੰ ਦਿੱਲੀ ਦੇ ਸੰਸਦੀ ਲਾਇਬ੍ਰੇਰੀ ਭਵਨ (ਪੀਐਲਬੀ) ਦੇ ਜੀਐਮਸੀ ਬਾਲਯੋਗੀ ਆਡੀਟੋਰੀਅਮ ਵਿੱਚ ਹੋਵੇਗੀ। ਇਹ ਮੀਟਿੰਗ ਸਵੇਰੇ 9.30 ਵਜੇ ਸ਼ੁਰੂ ਹੋਵੇਗੀ। ਸਾਰੇ ਐਨਡੀਏ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਇਸ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ।ਮੀਡੀਆ ਰਿਪੋਰਟਾਂ ਅਨੁਸਾਰ, ਪ੍ਰਧਾਨ […]

Continue Reading

ਪੰਜਾਬ ਦੇ ਕੁਝ ਕੁ ਇਲਾਕਿਆਂ ‘ਚ ਹੀ ਮੀਂਹ ਪੈਣ ਕਾਰਨ ਤਾਪਮਾਨ ਵਧਿਆ

ਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਕੁਝ ਇਲਾਕਿਆਂ ਵਿੱਚ ਆਮ ਮੀਂਹ ਦੇਖਿਆ ਜਾ ਸਕਦਾ ਹੈ। ਅਗਲੇ ਚਾਰ ਦਿਨਾਂ ਤੱਕ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਵਾਲੇ ਹਨ। 23 ਅਗਸਤ ਤੋਂ ਸਥਿਤੀ ਫਿਰ ਬਦਲਣ ਦੀ ਉਮੀਦ ਹੈ ਅਤੇ ਸੁਸਤ ਮਾਨਸੂਨ ਇੱਕ ਵਾਰ ਫਿਰ ਸਰਗਰਮ […]

Continue Reading