ਰੋਡਵੇਜ਼ ਬੱਸ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟੀ, 24 ਸਵਾਰੀਆਂ ਜ਼ਖਮੀ 3 ਦੀ ਹਾਲਤ ਨਾਜ਼ੁਕ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਭਿਵਾਨੀ ‘ਚ ਇਕ ਰੋਡਵੇਜ਼ ਬੱਸ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਰੀਬ 24 ਸਵਾਰੀਆਂ ਜ਼ਖਮੀ ਹੋ ਗਈਆਂ। ਸਥਾਨਕ ਲੋਕਾਂ ਨੇ ਤੁਰੰਤ ਐਂਬੂਲੈਂਸ ਅਤੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਕਈ ਹਸਪਤਾਲਾਂ ਦੀਆਂ ਐਂਬੂਲੈਂਸਾਂ ਮੌਕੇ ‘ਤੇ ਪਹੁੰਚੀਆਂ ਅਤੇ ਸਾਰੇ ਜ਼ਖਮੀਆਂ ਨੂੰ ਹਸਪਤਾਲ […]

Continue Reading

ਪਿੰਡ ਸਿੱਧੂਪੁਰ ਵਿਖੇ ਸਲਾਨਾ ਸ਼ਹੀਦੀ ਜੋੜ ਮੇਲ 23 ਦਸੰਬਰ ਨੂੰ 

ਮੋਰਿੰਡਾ: 18 ਦਸੰਬਰ, ਭਟੋਆ  ਪਿੰਡ ਸਿੱਧੂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਿੱਕੀਆਂ ਜਿੰਦਾਂ ਵੱਡੇ ਸਾਕੇ ਨੁੰ ਅੰਜਾਮ ਦੇਣ ਵਾਲਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲ 23 ਦਸੰਬਰ […]

Continue Reading

2 ਦਸੰਬਰ ਨੂੰ ਅਕਾਲ ਤਖਤ ਸਾਹਿਬ ਤੋਂ ਸੁਣਾਏ ਫੈਸਲੇ ‘ਚ ਸ਼ਾਮਲ ਹੋਣਾ ਮੇਰਾ ਗੁਨਾਹ: ਗਿਆਨੀ ਹਰਪ੍ਰੀਤ ਸਿੰਘ

ਬਠਿੰਡਾ: 18 ਦਸੰਬਰ, ਦੇਸ਼ ਕਲਿੱਕ ਬਿਓਰੋਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ 15 ਅਕਤੂਬਰ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਵਿਰਸਾ ਸਿੰਘ ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਹੋਈ ਤਲਖੀ ਦੀ ਵੀਡੀਓ ਵਾਇਰਲ ਹੋਈ ਹੈ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ […]

Continue Reading

ਸੰਤ ਸੀਚੇਵਾਲ ਨੇ ਕਿਸਾਨੀ ਮਸਲਿਆਂ ‘ਤੇ ਚਰਚਾ ਲਈ ਜਗਦੀਪ ਧਨਖੜ ਤੋਂ ਮੰਗਿਆ ਸਮਾਂ

ਚੰਡੀਗੜ੍ਹ: 18 ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਕਿਸਾਨੀ ਮਸਲਿਆਂ ‘ਤੇ ਚਰਚਾ ਕਰਨ ਲਈ ਸਮੇਂ ਦੀ ਮੰਗ ਕੀਤੀ ਗਈ ਹੈ।

Continue Reading

ਬੀਬੀ ਜਾਗੀਰ ਕੌਰ ਪਹੁੰਚੇ ਮਹਿਲਾ ਕਮਿਸ਼ਨ ਦਫਤਰ

ਮੋਹਾਲੀ: 18 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ। ਅੱਜ ਬੀਬੀ ਜਾਗੀਰ ਕੌਰ ਨੂੰ ਆਪਣਾ ਪੱਖ […]

Continue Reading

21 ਦਸੰਬਰ ਨੂੰ ਹੋਣ ਵਾਲੇ ਸਿੰਗਰ AP Dhillon ਦੇ ਚੰਡੀਗੜ੍ਹ ਸ਼ੋਅ ਦੀ ਜਗ੍ਹਾ ਬਦਲੀ

ਚੰਡੀਗੜ੍ਹ: 18 ਦਸੰਬਰ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਪ੍ਰਸ਼ਾਸਨ ਨੇ 21 ਦਸੰਬਰ ਨੂੰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਸ਼ੋਅ ਲਈ ਸਥਾਨ ਨੂੰ ਸੈਕਟਰ 34 ਤੋਂ ਬਦਲ ਕੇ ਸੈਕਟਰ 25 ਦੇ ਰੈਲੀ ਮੈਦਾਨ ਵਿੱਚ ਕਰਨ ਦਾ ਫੈਸਲਾ ਕੀਤਾ ਹੈ। ਸਥਾਨਕ ਵਪਾਰੀਆਂ ਅਤੇ ਵਸਨੀਕਾਂ ਨੇ 7 ਦਸੰਬਰ ਨੂੰ ਪੰਜਾਬੀ ਗਾਇਕ ਕਰਨ ਔਜਲਾ ਅਤੇ 14 ਦਸੰਬਰ ਨੂੰ ਦਿਲਜੀਤ ਦੁਸਾਂਝ ਦੇ […]

Continue Reading

ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਾਰੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ (18 ਦਸੰਬਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।ਇਸ ਤੋਂ ਇਲਾਵਾ ਅਦਾਲਤ 23 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। […]

Continue Reading

ਮੌਸਮ ਵਿਭਾਗ ਵੱਲੋਂ ਸ਼ੀਤ ਲਹਿਰ ਨੂੰ ਲੈ ਕੇ Alert ਜਾਰੀ, ਇੱਕ ਜ਼ਿਲ੍ਹੇ ਦਾ ਤਾਪਮਾਨ 0 ਡਿਗਰੀ ਹੋਇਆ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਬੁੱਧਵਾਰ ਨੂੰ 18 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ।24 ਘੰਟਿਆਂ […]

Continue Reading

ਆਦੀਵਾਸੀ ਖੇਤਰਾਂ ‘ਚ ਰਾਜ ਵਲੋਂ ਜਾਰੀ ਜਬਰ ਵਿਰੁੱਧ ਸੰਮੇਲਨ 30 ਦਸੰਬਰ ਨੂੰ ਬਰਨਾਲਾ ਵਿਖ਼ੇ

ਐਡਵੋਕੇਟ ਸ਼ਾਲਿਨੀ ਗੇਰਾ ਹੋਣਗੇ ਮੁੱਖ ਬੁਲਾਰਾ ਬਠਿੰਡਾ: 17 ਦਸੰਬਰ, ਦੇਸ਼ ਕਲਿੱਕ ਬਿਓਰੋ ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਛੱਤੀਸਗੜ੍ਹ ਅਤੇ ਹੋਰ ਆਦਿਵਾਸੀ ਖੇਤਰਾਂ ਵਿੱਚ ਪੈਰਾ-ਸੈਨਿਕ ਫੌਜਾਂ ਨੂੰ ਵੱਖ-ਵੱਖ ਨਾਵਾਂ ਤਹਿਤ ਤਾਇਨਾਤ ਕਰਕੇ ਇਨਕਲਾਬੀ ਸਿਆਸੀ ਕਾਰਕੁਨਾਂ ਅਤੇ ਆਦਿਵਾਸੀ ਲੋਕਾਂ ਦੀਆਂ ਹੋ ਰਹੀਆਂ ਹੱਤਿਆਵਾਂ ਅਤੇ ਵਿਕਾਸ ਦੇ ਨਾਂ […]

Continue Reading

ਭਾਜਪਾ ਆਗੂ ਜੈ ਇੰਦਰ ਕੌਰ ਨੇ ਪਟਿਆਲਾ ਲਈ ‘ਆਪ’ ਵਲੋਂ ਦਿੱਤੀ ਗਰੰਟੀਆਂ ਦੀ ਆਲੋਚਨਾ ਕੀਤੀ

‘ਆਪ’ ਦੇ ਵਾਅਦੇ ਸਿਰਫ ‘ਨਵੇਂ ਪੈਕੇਜਿੰਗ ਵਿੱਚ, ਪੁਰਾਣੀ ਸਮੱਗਰੀ’ ਦੇ ਸਮਾਨ ਹਨ: ਜੈ ਇੰਦਰ ਕੌਰ ਪਟਿਆਲਾ, 17 ਦਸੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀਆਂ 5 ਚੋਣ ਗਰੰਟੀਆਂ ਦੀ ਸਖ਼ਤ ਨਿਖੇਧੀ ਕਰਦਿਆਂ […]

Continue Reading