ਬੈਂਗਲੁਰੂ ਦੇ AI ਇੰਜੀਨੀਅਰ ਖੁਦਕਸ਼ੀ ਮਾਮਲੇ ‘ਚ ਪਤਨੀ, ਸੱਸ ਅਤੇ ਸਾਲਾ ਗ੍ਰਿਫਤਾਰ

ਨਵੀਂ ਦਿੱਲੀ 16 ਦਸੰਬਰ: ਦੇਸ਼ ਕਲਿੱਕ ਬਿਊਰੋ ਬੈਂਗਲੁਰੂ ਪੁਲਿਸ ਨੇ ਆਰਟੀਫੀਸ਼ੀਅਲ ਇੰਨਟੈਲੀਜੈਂਸ ਇੰਜਨੀਅਰ ਅਤੁਲ ਸੁਭਾਸ਼ ਖੁਦਕੁਸ਼ੀ ਮਾਮਲੇ ਵਿੱਚ ਉਸ ਦੀ ਪਤਨੀ ਨਿਕਿਤਾ, ਸੱਸ ਨਿਸ਼ਾ ਅਤੇ ਪਤਨੀ ਦੇ ਭਰਾ ਅਨੁਰਾਗ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਸ ਅਤੇ ਭਰਾ ਨੂੰ ਪ੍ਰਯਾਗਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਕਿ ਪਤਨੀ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰਕੇ ਬੈਂਗਲੁਰੂ ਲਿਆਂਦਾ ਗਿਆ ਸੀ। […]

Continue Reading

AGTF ਅਤੇ ਪੰਜਾਬ ਪੁਲਿਸ ਦੇ ਸਾਂਝੇ ਅਪ੍ਰੇਸ਼ਨ ‘ਚ ਮੋਹਾਲੀ ਗੋਲੀਬਾਰੀ ਦੇ ਚਾਰ ਮੁਲਜ਼ਮ ਗ੍ਰਿਫਤਾਰ

ਮੋਹਾਲੀ: 16 ਦਸੰਬਰ, ਦੇਸ਼ ਕਲਿੱਕ ਬਿਓਰੋਐਂਟੀ ਗੈਂਗਸਟਰ ਟਾਸਕ ਫੋਰਸ (AGTF)ਦੀ ਟੀਮ ਨੇ ਪੰਜਾਬ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ । ਮੋਹਾਲੀ ਪੁਲਿਸ ਨੇ ਕੈਨੇਡਾ-ਅਧਾਰਤ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ USA-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਵਿੱਚ […]

Continue Reading

ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਆਸਾਮੀਆਂ ਨੂੰ ਤੁਰੰਤ ਭਰਿਆ ਜਾਏ: ਸੰਜੀਵ ਕੁਮਾਰ

ਮੋਹਾਲੀ: 16 ਦਸੰਬਰ, ਜਸਵੀਰ ਗੋਸਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੁਢਲਾਡਾ ਦੇ ਦੌਰੇ ਦੌਰਾਨ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ […]

Continue Reading

ਆਮ ਆਦਮੀ ਪਾਰਟੀ ਨੇ ਮਿਉਂਸਪਲ ਚੋਣਾਂ ਲਈ 69 ਕੋਆਰਡੀਨੇਟਰ ਲਾਏ

ਚੰਡੀਗੜ੍ਹ: 16 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਹੋਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ 69 ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਚੋਣਾਂ ਵਿੱਚ ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਦੀ ਡਿਊਟੀ ਲਾਈ ਗਈ ਹੈ।

Continue Reading

ਵਿਸ਼ਵ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਨਹੀਂ ਰਹੇ, ਪਰਿਵਾਰ ਨੇ ਕੀਤੀ ਪੁਸ਼ਟੀ

ਨਵੀਂ ਦਿੱਲੀ, 16 ਦਸੰਬਰ, ਦੇਸ਼ ਕਲਿਕ ਬਿਊਰੋ :ਵਿਸ਼ਵ ਪ੍ਰਸਿੱਧ ਤਬਲਾ ਵਾਦਕ ਅਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਪਰਿਵਾਰ ਨੇ ਅੱਜ ਸੋਮਵਾਰ ਸਵੇਰੇ ਇਸ ਦੀ ਪੁਸ਼ਟੀ ਕੀਤੀ। ਪਰਿਵਾਰ ਮੁਤਾਬਕ ਹੁਸੈਨ ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਤੋਂ ਪੀੜਤ ਸਨ।ਪਰਿਵਾਰ ਨੇ ਦੱਸਿਆ ਕਿ ਉਹ ਪਿਛਲੇ ਦੋ ਹਫ਼ਤਿਆਂ ਤੋਂ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ […]

Continue Reading

ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੇ ਪੱਖ ‘ਚ ਕਿਸਾਨ ਅੱਜ ਟ੍ਰੈਕਟਰ ਮਾਰਚ ਕੱਢਣਗੇ

ਪਟਿਆਲ਼ਾ, 16 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ-ਖਨੌਰੀ ਬਾਰਡਰ ‘ਤੇ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਅੱਜ (16 ਦਸੰਬਰ) ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟ੍ਰੈਕਟਰ ਮਾਰਚ ਕੱਢਣਗੇ। ਸਵੇਰੇ 10:30 ਵਜੇ ਤੋਂ 2 ਵਜੇ ਤੱਕ ਟ੍ਰੈਕਟਰ ਮਾਰਚ ਕੱਢੇ ਜਾਣਗੇ।ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਅਗੂ ਜਗਜੀਤ […]

Continue Reading

ਅੱਜ ਦਾ ਇਤਿਹਾਸ

16 ਦਸੰਬਰ 1951 ਨੂੰ ਹੈਦਰਾਬਾਦ ‘ਚ ਸਾਲਾਰ ਜੰਗ ਅਜਾਇਬ ਘਰ ਦੀ ਸਥਾਪਨਾ ਕੀਤੀ ਗਈ ਸੀਚੰਡੀਗੜ੍ਹ, 16 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਣ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਣ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 16 ਦਸੰਬਰ ਦੇ ਇਤਿਹਾਸ ਉੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸੋਮਵਾਰ, ੨ ਪੋਹ (ਸੰਮਤ ੫੫੬ ਨਾਨਕਸ਼ਾਹੀ) 16-12-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ […]

Continue Reading

ਕਾਮਰੇਡ ਲਹਿੰਬਰ ਸਿੰਘ ਤੱਗੜ ਸੀਪੀਆਈ(ਐਮ) ਦੇ ਸੂਬਾਈ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਬਣੇ

ਜਲੰਧਰ 15 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ ਲਹਿੰਬਰ ਸਿੰਘ ਤੱਗੜ ਬੀਤੇਂ ਦਿਨੀ ਸੀਪੀਆਈ ( ਐਮ ) ਦੀ ਜਲੰਧਰ ਵਿਖੇ ਹੋਈ 24ਵੀਂ ਸੂਬਾਈ ਕਾਨਫਰੰਸ ਵਿੱਚ ਪਾਰਟੀ ਦੇ ਸੂਬਾਈ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਚੁਣੇ ਗਏ। ਇਹ ਜਾਣਕਾਰੀ ਦਿੰਦੇ ਹੋਏ ਸੀਪੀਆਈ ( ਐਮ ) ਦੇ ਤੀਸਰੀ ਵਾਰ ਸੂਬਾ ਸਕੱਤਰ ਚੁਣੇ ਗਏ ਕਾਮਰੇਡ ਸੁਖਵਿੰਦਰ […]

Continue Reading

ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਲਈ 5 ਗਰੰਟੀਆਂ ਦਾ ਕੀਤਾ ਐਲਾਨ

ਅੰਮ੍ਰਿਤਸਰ, 15 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਅਧਿਕਾਰਤ ਤੌਰ ‘ਤੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਆਗੂਆਂ ਨਾਲ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਵਿਕਾਸ ਲਈ ਪੰਜ ਵੱਡੀਆਂ ਗਰੰਟੀਆਂ ਦੇਣ ਦਾ ਐਲਾਨ ਕੀਤਾ।  […]

Continue Reading