ਸਰਕਾਰ ਦੇ ‘ਲਾਰੇ ਲੱਪੇ’ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨਿਵਾਸ ਅੱਗੇ ਡਟੇ

ਦਲਜੀਤ ਕੌਰ ਸੰਗਰੂਰ, 14 ਦਸੰਬਰ, 2024: ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਬਹਾਲੀ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ਼ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਆਰ-ਪਾਰ ਦੀ ਲੜਾਈ ਵਿਚ ਬਦਲ ਦਿੱਤਾ ਹੈ। ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ ਵਾਲੀ ਥਾਂ ਤੇ ਇਕੱਠੇ ਹੁੰਦੇ ਹੋਏ, ਆਪਣੀਆਂ ਭਰਾਤਰੀ ਜਥੇਬੰਦੀਆਂ ਜਿਨ੍ਹਾਂ […]

Continue Reading

ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 14 ਦਸੰਬਰ- ਦੇਸ਼ ਕਲਿੱਕ ਬਿਓਰੋਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ. ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਸ. ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ, […]

Continue Reading

ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਫਗਵਾੜਾ, 14 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅਭਿਆਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਪੰਜ ਪ੍ਰਮੁੱਖ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਨਗਰ ਨਿਗਮ ਦੀ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ […]

Continue Reading

ਮਾਨਸਾ: ਕੌਮੀ ਲੋਕ ਅਦਾਲਤ ‘ਚ ਆਪਸੀ ਰਜ਼ਾਮੰਦੀ ਨਾਲ 4603 ਕੇਸਾਂ ਦਾ ਨਿਪਟਾਰਾ,10 ਕਰੋੜ 31 ਲੱਖ 58 ਹਜ਼ਾਰ 795/- ਰੁਪਏ ਦੇ ਅਵਾਰਡ ਪਾਸ

ਮਾਨਸਾ, 14 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ. ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ […]

Continue Reading

ਮਾਨਸਾ: 33 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ-ਜ਼ਿਲ੍ਹਾ ਚੋਣਕਾਰ ਅਫ਼ਸਰ

ਮਾਨਸਾ, 14 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ 12 ਦਸੰਬਰ ਤੱਕ ਕੁੱਲ 137 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 11 ਨਾਮਜ਼ਦਗੀਆਂ 13 ਦਸੰਬਰ […]

Continue Reading

National Lok Adalat: ਪੰਜਾਬ ‘ਚ 365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 14 ਦਸੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਖਾਧੀ ਸਲਫਾਸ, ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਦੀ ਪੁਸ਼ਟੀ ਕਿਸਾਨ ਆਗੂ ਤੇਜਵੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਖੰਨਾ ਦੇ ਕਿਸਾਨ ਨੇ ਸਲਫਾਸ ਨਿਗਲ ਲਈ।ਉਸ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲੈ ਗਏ ਹਨ।ਉਨ੍ਹਾਂ ਕਿਹਾ ਕਿ […]

Continue Reading

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ ਜਲੰਧਰ, 14 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ  ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ […]

Continue Reading

ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਤਿੰਨ ਦਿਨਾਂ  ਸ਼ਹੀਦੀ ਜੋੜਮੇਲ ਸ਼ੁਰੂ 

ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪੰਥ ਦੇ ਮਹਾਨ ਸ਼ਹੀਦਾਂ ਨੂੰ ਕੀਤਾ ਸਿੱਜਦਾ  ਮੋਰਿੰਡਾ: 14 ਦਸੰਬਰ, ਭਟੋਆ  ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ,  ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ […]

Continue Reading

ਜਲੰਧਰ ਨਿਗਮ ਚੋਣਾਂ: ਆਮ ਆਦਮੀ ਪਾਰਟੀ ਨੇ ਦਿੱਤੀਆਂ 5 ਗਰੰਟੀਆਂ

ਜਲੰਧਰ: 14 ਦਸੰਬਰ, ਦੇਸ਼ ਕਲਿੱਕ ਬਿਓਰੋਜਲੰਧਰ ਨਗਰ ਨਿਗਮ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਾਸੀਆਂ ਨੂੰ ਪੰਜ ਗਰੰਟੀਆਂ ਦਿੱਤੀਆਂ ਹਨ।ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਵੱਲੋਂ ਦਿੱਤੀਆਂ ਗਰੰਟੀਆਂ ਬਾਰੇ ਜਾਣਕਾਰੀ ਦਿੱਤੀ।ਪਹਿਲੀ ਗਰੰਟੀ: 100 ਇਲੈਕਨ੍ਰਿਕ ਬੱਸਾਂ ਚਲਾਈਆਂ ਜਾਣਗੀਆਂਦੂਜੀ ਗਰੰਟੀ: ਸਾਫ ਸੁਥਰੇ ਅਤੇ 24 ਘੰਟੇ ਪਾਣੀ ਦੀ ਸਪਲਾਈ […]

Continue Reading