ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਮੋਰਿੰਡਾ ਵਿੱਚ ਕੀਤਾ ਰੋਸ ਮਾਰਚ
ਮੋਰਿੰਡਾ: 15 ਦਸੰਬਰ, ਭਟੋਆ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲਾ ਰੂਪਨਗਰ ਅਤੇ ਬਲਾਕ ਮੋਰਿੰਡਾ ਦੀ ਜਥੇਬੰਦੀ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਅੱਜ ਮੋਰਿੰਡਾ ਵਿੱਚ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਰੰਭ […]
Continue Reading
