ਅੱਜ ਦਾ ਇਤਿਹਾਸ

19 ਅਗਸਤ 1934 ਨੂੰ ਜਰਮਨ ਵਿਖੇ ਜਨਮਤ ਸੰਗ੍ਰਹਿ ‘ਚ ਹਿਟਲਰ ਨੂੰ ਰਾਜ ਦੇ ਮੁਖੀ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 19 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-08-2025  ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ […]

Continue Reading

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸ੍ਰੀ ਚਮਕੌਰ ਸਾਹਿਬ ਦੇ 50 ਬੈੱਡਾਂ ਵਾਲੇ ਹਸਪਤਾਲ ਦਾ ਉਦਘਾਟਨ ਕੀਤਾ

ਸਟੈਮ ਲੈਬ ਸਕੂਲ ਬੱਸਾਂ ਨੂੰ ਹਰੀ ਝੰਡੀ ਦਿਖਾਈ, ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ 1000 ਡਾਕਟਰ ਇਸੇ ਮਹੀਨੇ ਹਸਪਤਾਲਾਂ ਵਿੱਚ ਹਾਜ਼ਰ ਹੋਣਗੇ : ਸਿਹਤ ਮੰਤਰੀ  ਮੀਡੀਆ ਕਰਮਚਾਰੀਆਂ ਨੂੰ ਵੀ ਮੁੱਖ ਮੰਤਰੀ ਦੇ ਨੇੜੇ ਨਹੀਂ ਢੁਕਣ ਦਿੱਤਾ ਗਿਆ।  ਸ੍ਰੀ ਚਮਕੌਰ ਸਾਹਿਬ / ਮੋਰਿੰਡਾ 18 ਅਗਸਤ ਭਟੋਆ  ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ […]

Continue Reading

ਬਜ਼ੁਰਗਾਂ ਨਾਲ ਦੁਰਵਿਵਹਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਅਗਸਤ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ […]

Continue Reading

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

ਸੌਂਦ ਨੇ ਸਮਾਗਮਾਂ ਦੀ ਕਾਮਯਾਬੀ ਲਈ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਮੀਟਿੰਗਾਂ ਕੀਤੀਆਂ ਚੰਡੀਗੜ੍ਹ, 18 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ […]

Continue Reading

ਡੇਂਗੂ ਬੁ਼ਖ਼ਾਰ ਦੀ ਰੋਕਥਾਮ ਲਈ ਹਰ ਸੋਮਵਾਰ ਤੇ ਵੀਰਵਾਰ ਨੂੰ ਹੁੰਦੀ ਹੈ ਵਿਸ਼ੇਸ਼ ਚੈਕਿੰਗ: ਡਾ. ਸੰਗੀਤਾ ਜੈਨ

ਮੋਹਾਲੀ, 18 ਅਗਸਤ: ਦੇਸ਼ ਕਲਿੱਕ ਬਿਓਰੋ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਿ਼ਲ੍ਹੇ ਦੇ ਉੱਚ—ਜੋਖਮ ਖੇਤਰਾਂ ਵਿਚ ਵਿਆਪਕ ਡੇਂਗੂ ਸਰਵੇ ਦਾ ਕੰਮ ਜ਼ੋਰ—ਸ਼ੋਰ ਨਾਲ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜਿ਼ਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਡੇਂਗੂ—ਵਿਰੋਧੀ ਟੀਮਾਂ ਵਲੋਂ ਜਿ਼ਲ੍ਹੇ ਦੇ ਉਨ੍ਹਾਂ ਖੇਤਰਾਂ […]

Continue Reading

ਅਮਰੀਕਾ ਦੇ ਨਿਊਯਾਰਕ ਵਿਖੇ ਹੋਟਲ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 8 ਜ਼ਖਮੀ

ਵਾਸ਼ਿੰਗਟਨ, 18 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊਯਾਰਕ ਵਿਖੇ ਬਰੁਕਲਿਨ ਦੇ ਇੱਕ ਹੋਟਲ ਵਿੱਚ ਬੰਦੂਕਧਾਰੀ ਨੇ ਲੋਕਾਂ ‘ਤੇ ਗੋਲੀਆਂ ਚਲਾਈਆਂ, ਜਿਸ ਵਿੱਚ 3 ਲੋਕ ਮਾਰੇ ਗਏ ਅਤੇ 8 ਜ਼ਖਮੀ ਹੋ ਗਏ।ਬਰੁਕਲਿਨ ਪੁਲਿਸ ਕਮਿਸ਼ਨਰ ਦੇ ਅਨੁਸਾਰ, ਇਹ ਘਟਨਾ ਆਪਸੀ ਝਗੜੇ ਤੋਂ ਬਾਅਦ ਹੋਈ। ਮ੍ਰਿਤਕਾਂ ਵਿੱਚ ਤਿੰਨੇ ਪੁਰਸ਼ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ […]

Continue Reading

ਉਪ ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ I.N.D.I.A ਬਲਾਕ ਦੀ ਮੀਟਿੰਗ ਅੱਜ

ਨਵੀਂ ਦਿੱਲੀ, 18 ਅਗਸਤ, ਦੇਸ਼ ਕਲਿਕ ਬਿਊਰੋ :ਵਿਰੋਧੀ ਦਲ I.N.D.I.A ਬਲਾਕ ਅੱਜ ਸੋਮਵਾਰ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣੇ ਉਮੀਦਵਾਰ ਬਾਰੇ ਚਰਚਾ ਕਰ ਸਕਦਾ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਦਫ਼ਤਰ ਵਿੱਚ ਸਵੇਰੇ 10:15 ਵਜੇ ਸੰਸਦੀ ਦਲ ਦੀ ਮੀਟਿੰਗ ਬੁਲਾਈ ਗਈ ਹੈ।ਖੜਗੇ […]

Continue Reading

Air India ਦੇ ਜਹਾਜ਼ ‘ਚ ਉਡਾਣ ਭਰਨ ਤੋਂ ਪਹਿਲਾਂ ਆਈ ਖਰਾਬੀ, Flight ਰੱਦ ਕਰਨੀ ਪਈ

ਕੋਚੀ, 18 ਅਗਸਤ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਇੱਕ ਜਹਾਜ਼ ਵਿੱਚ ਉਡਾਣ ਭਰਨ ਤੋਂ ਪਹਿਲਾਂ ਸਮੱਸਿਆ ਪੈਦਾ ਹੋ ਗਈ। ਉਡਾਣ ਕੋਚੀ ਤੋਂ ਦਿੱਲੀ ਜਾਣ ਵਾਲੀ ਸੀ। ਕੋਚੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਆਈਏਐਲ) ਨੇ ਕਿਹਾ ਕਿ ਤਕਨੀਕੀ ਖਰਾਬੀ ਕਾਰਨ ਉਡਾਣ ਰੱਦ ਕਰਨੀ ਪਈ।ਏਅਰ ਇੰਡੀਆ ਨੇ ਆਪਣੇ ਬਿਆਨ ਵਿੱਚ […]

Continue Reading

ਅੱਜ ਦਾ ਇਤਿਹਾਸ

18 ਅਗਸਤ 1945 ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਤਾਈਵਾਨ ਦੇ ਤਾਈਹੋਕੂ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਸੀ।ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 18 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading