ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ […]

Continue Reading

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਦੇ ਵਿਰੋਧ ‘ਚ  ਡੀਟੀਐੱਫ ਨੇ ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ

ਦਲਜੀਤ ਕੌਰ  ਸੰਗਰੂਰ, 10 ਦਸੰਬਰ, 2024: ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਸਕੱਤਰੇਤ ਵੱਲੋਂ ਪੀਟੀਆਈ, ਆਰਟ ਕਰਾਫ਼ਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 15 ਦਸੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ […]

Continue Reading

WHO ਟੀਮ ਵੱਲੋਂ ਕੀਤਾ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ

ਫਾਜ਼ਿਲਕਾ  10 ਦਸੰਬਰ,ਦੇਸ਼ ਕਲਿੱਕ ਬਿਓਰੋ ਵਿਸ਼ਵ ਸਿਹਤ ਸੰਸਥਾ (ਡਬਲਐਚਓ) ਟੀਮ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਪਲਸ ਪੋਲੀਓ ਅਭਿਆਨ ਦੇ ਤਹਿਤ ਫਾਜ਼ਿਲਕਾ ਸ਼ਹਿਰ ਅਤੇ ਪੇਂਡੂ ਏਰੀਏ ਦਾ ਦੌਰਾ ਕੀਤਾ ਗਿਆ ਜਿਨਾਂ ਵਿੱਚੋਂ ਭੱਠੇ ,ਝੁੱਗੀ ਝੋਪੜੀ, ਮੁਸਲਿਮ ਪਾਪੂਲੇਸ਼ਨ ਅਤੇ ਆਮ ਘਰਾਂ ਵਿੱਚ  ਬੂੰਦਾ ਪਿਲਾ ਰਹੀਆਂ ਟੀਮਾਂ ਦਾ ਸੁਪਰਵਿਜ਼ਨ ਕੀਤਾ ਗਿਆ।  ਡਬਲਐਚਓ ਟੀਮ ਵੱਲੋਂ ਐਸਐਮਓ ਡਾਕਟਰ ਸੰਦੀਪ ਕੁਮਾਰ ਨੇ ਅੱਜ ਵੱਖ-ਵੱਖ ਖੇਤਰਾਂ ਦੇ ਵਿੱਚ ਜਾ ਕੇ ਪਲਸ […]

Continue Reading

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦ ਬੁਲਾਇਆ ਜਾਵੇ, ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ 

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦ ਬੁਲਾਇਆ ਜਾਵੇ। ਇਸ ਮੰਗ ਸਬੰਧੀ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿਯਮਾਂ ਅਨੁਸਾਰ ਸੈਸ਼ਨ ਸਾਲ ਵਿੱਚ ਤਿੰਨ ਵਾਰ ਬੁਲਾਇਆ ਜਾਣਾ ਚਾਹੀਦਾ ਹੈ। ਪਰ ਇਸ […]

Continue Reading

“ਯੁਵਾ ਸਾਹਿਤੀ” ਅਧੀਨ ਕਹਾਣੀ ਤੇ ਕਵਿਤਾ ਪਾਠ ਸਮਾਗਮ ਦਾ ਆਯੋਜਨ

ਚੰਡੀਗੜ੍ਹ: 10 ਦਸੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਸਾਹਿਤ ਅਕਾਦਮੀ, ਦਿੱਲੀ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਕਲਾ ਪਰਿਸ਼ਦ ਦੇ ਵਿਹੜੇ ਵਿਚ “ਯੁਵਾ ਸਾਹਿਤੀ’” ਅਧੀਨ ਕਵਿਤਾ ਤੇ ਕਹਾਣੀ ਪਾਠ ਕਰਵਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਚੇਅਰਮੈਨ ਸ਼੍ਰੀ ਸਵਰਨਜੀਤ ਸਵੀ ਨੇ ਕੀਤੀ। ਪ੍ਰਧਾਨਗੀ ਮੰਡਲ ‘ਚ ਸ਼ਾਮਿਲ ਕਲਾ ਪਰਿਸ਼ਦ ਤੇ ਭਾਰਤੀ ਸਾਹਿਤ […]

Continue Reading

ਮੋਗਾ ਵਿਖੇ ਪੁਲਸ ਵਲੋਂ ਹਨੀਟ੍ਰੈਪ ਮਾਮਲੇ ‘ਚ ਔਰਤ ਗ੍ਰਿਫਤਾਰ

ਮੋਗਾ, 10 ਦਸੰਬਰ, ਦੇਸ਼ ਕਲਿਕ ਬਿਊਰੋ : ਮੋਗਾ ਵਿਖੇ ਪੁਲਸ ਨੇ ਹਨੀਟ੍ਰੈਪ ਮਾਮਲੇ ‘ਚ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਉਸ ਦੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਨੇ ਉਸ ਵਿਅਕਤੀ ਨੂੰ ਮਿਲਣ ਦੇ ਬਹਾਨੇ ਬੁਲਾ ਕੇ ਉਸ ਦੀ ਨਗਨ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ 2 ਲੱਖ ਰੁਪਏ ਦੀ […]

Continue Reading

ਬਿਕਰਮ ਮਜੀਠੀਆ ਨੇ DGP ਨੂੰ ਪੱਤਰ ਲਿਖ ਕੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਪੁਲਸ ਜਾਂਚ ‘ਤੇ ਚੁੱਕੇ ਸਵਾਲ 

ਅੰਮ੍ਰਿਤਸਰ, 10 ਦਸੰਬਰ, ਦੇਸ਼ ਕਲਿਕ ਬਿਊਰੋ : ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 13 ਸਫਿਆਂ ਦਾ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਹਨਾਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਡੀਜੀਪੀ ਰੈਂਕ ਦੇ ਅਧਿਕਾਰੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ […]

Continue Reading

CM ਮਾਨ ਦੀ ਅਗਵਾਈ ‘ਚ AAP ਦੀ ਅਹਿਮ ਮੀਟਿੰਗ ਅੱਜ, ਚੋਣਾਂ ਲਈ ਬਣੇਗੀ ਰਣਨੀਤੀ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ : ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਰਣਨੀਤੀ ਬਣਾਏਗੀ। ਚੋਣਾਂ ਨੂੰ ਲੈ ਕੇ ‘ਆਪ’ ਦੀ ਪਹਿਲੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ […]

Continue Reading

ਮੁੰਬਈ ਵਿਖੇ ਬਸ ਨੇ ਲੋਕਾਂ ਨੂੰ ਕੁਚਲਿਆ, 4 ਦੀ ਮੌਤ 26 ਜ਼ਖਮੀ

ਮੁੰਬਈ, 10 ਦਸੰਬਰ, ਦੇਸ਼ ਕਲਿਕ ਬਿਊਰੋ :ਮੁੰਬਈ ਦੇ ਕੁਰਲਾ ਪੱਛਮੀ ਰੇਲਵੇ ਸਟੇਸ਼ਨ ਦੇ ਅੰਬੇਡਕਰ ਨਗਰ ਰੋਡ ’ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। BEST ਬਸ ਨੇ ਲਗਭਗ 30 ਲੋਕਾਂ ਨੂੰ ਕੁਚਲ ਦਿੱਤਾ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ 26 ਲੋਕ ਜਖਮੀ ਹਨ। ਇਹ ਬਸ ਕੁਰਲਾ ਸਟੇਸ਼ਨ ਤੋਂ ਅੰਧੇਰੀ ਦੀ ਦਿਸ਼ਾ ਵਿੱਚ […]

Continue Reading

ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਵਿੱਚ ਠੰਢ ਵਧੀ, ਮੌਸਮ ਵਿਭਾਗ ਵੱਲੋਂ Cold Wave ਦਾ ਅਲਰਟ ਜਾਰੀ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਵਧ ਰਹੀ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਹੇਠਲੇ ਇਲਾਕਿਆਂ ਵਿੱਚ, ਅੰਮ੍ਰਿਤਸਰ ਸਭ ਤੋਂ ਠੰਢਾ ਸ਼ਹਿਰ ਰਿਹਾ।ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ, ਕੋਲਡ […]

Continue Reading