ਬਜ਼ੁਰਗ ਤੇ ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ
ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ ਫਰੀਦਕੋਟ 12 ਦਸੰਬਰ, ਦੇਸ਼ ਕਲਿੱਕ ਬਿਓਰੋ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ […]
Continue Reading
