ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ: 11 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
Continue Readingਚੰਡੀਗੜ੍ਹ: 11 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
Continue Readingਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸਨੰਗਲ : 11 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ […]
Continue Readingਮਾਨਸਾ, 11 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਹੋਣ ਵਾਲੀ ਨਗਰ ਪੰਚਾਇਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਨਗਰ ਪੰਚਾਇਤ ਭੀਖੀ […]
Continue Readingਨਵੀਂ ਦਿੱਲੀ, 11 ਦਸੰਬਰ, ਜਸਵੀਰ ਗੋਸਲNew Education policy ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਭਾਰਤ ਸਰਕਾਰ ਦੁਆਰਾ ਪ੍ਰਸਤਾਵਿਤ ਕੇਂਦਰ ਸਰਕਾਰ ਦੀ ਕੈਬਨਿਟ ਵਲੋਂ ਪ੍ਰਵਾਨਗੀ ਤੋਂ ਬਾਅਦ 36 ਸਾਲਾ ਪਿੱਛੋਂ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਹੋ ਗਈ ਹੈ।ਨਵੀਂ ਸਿੱਖਿਆ ਨੀਤੀ ਤਹਿਤ 4 ਸਾਲ ਤੱਕ ਨਰਸਰੀ, 5 ਸਾਲ ਤੱਕ ਜੁਨੀਅਰ ਕੇ.ਜੀ., 6 ਤੱਕ ਸਾਲ […]
Continue Readingਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਜਲਦੀ ਹੀ ਸ਼ਰਾਬ ਮਹਿੰਗੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਮਸੌਦਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਰਾਜ ਵਿੱਚ ਸ਼ਰਾਬ ਦੇ ਰੇਟ ਵੱਧ ਸਕਦੇ ਹਨ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੇ ਰੇਟਾਂ ਵਿੱਚ 5 ਤੋਂ […]
Continue Readingਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਪਾਲਿਸੀ ਲਾਗੂ ਕਰਨ ਜਾ ਰਹੀ ਹੈ। ਪਲੇਵੇਅ ਸਕੂਲਾਂ ਦੀ ਇਮਾਰਤ ਤੋਂ ਲੈ ਕੇ ਅਧਿਆਪਕਾਂ ਤੱਕ ਲਈ ਗਾਈਡਲਾਈਨ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲਾਂ ਦੀ ਮਾਨੀਟਰਿੰਗ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖਲੇ ਲਈ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਪਿਆਂ ਨਾਲ ਇੰਟਰਵਿਊ ਆਦਿ ਨਹੀਂ […]
Continue Readingਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸ਼ੀਤ ਲਹਿਰ ਚਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸ਼ੀਤ ਲਹਿਰ ਦਾ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਜਿਆਦਾ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ […]
Continue Readingਲੁਧਿਆਣਾ: 11 ਦਸੰਬਰ, ਦੇਸ਼ ਕਲਿੱਕ ਬਿਓਰੋਵਿਆਹ ਤੋਂ ਦੋ ਦਿਨ ਬਾਅਦ ਹੀ ਲੜਕੀ ਨੇ ਸਹੁਰੇ ਘਰ ਖੁਦਕਸ਼ੀ ਕਰ ਲਈ। ਘਟਨਾ ਲੁਧਿਆਣਾ ਦੀ ਸ਼ਿਵ ਸ਼ੰਕਰ ਕਲੋਨੀ ਦੀ ਹੈ ਜਿੱਥੇ ਵਿਆਹ ਤੋਂ ਬਾਅਦ ਪੇਕੇ ਘਰ ਫੇਰਾ ਪਾ ਕੇ ਸਹੁਰੇ ਘਰ ਪਹੁੰਚਦਿਆਂ ਹੀ ਦੁਲਹਨ ਨੇ ਐਤਵਾਰ ਰਾਤ ਨੂੰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ।ਮ੍ਰਿਤਕਾ ਦੀ ਪਛਾਣ ਧਰਮਪੁਰਾ ਦੀ […]
Continue Readingਬਰਫ ਵਿਚ ਖੜ੍ਹਾ ਕੇ ਸਵੇਰੇ ਦੀ ਪ੍ਰਾਰਥਨਾ ਕਰਵਾਈ, ਬਰਫ਼ੀਲੇ ਕਮਰੇ ‘ਚ 3 ਘੰਟੇ ਬਿਠਾ ਕੇ ਲਈ ਪ੍ਰੀਖਿਆਸ਼ਿਮਲਾ, 11 ਦਸੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ ਵਿੱਚ ਬੱਚਿਆਂ ਨੂੰ ਸਕੂਲ ਦੀ ਪ੍ਰੀਖਿਆ ਤੋਂ ਪਹਿਲਾਂ ਬਰਫ ਦੀ ਪ੍ਰੀਖਿਆ ਦੇਣੀ ਪਈ। ਦਰਅਸਲ, 6 ਤੋਂ 12 ਸਾਲ ਦੀ ਉਮਰ ਦੇ 143 ਬੱਚਿਆਂ ਨੂੰ ਸਕੂਲ ਪਹੁੰਚਣ ਲਈ ਨਾ […]
Continue Readingਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੀਰੀਆ ਵਿੱਚ ਬਗਾਵਤੀ ਤਾਕਤਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨੇ ਉਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਲੈਬਨਾਨ ਪਹੁੰਚ ਗਏ ਹਨ ਅਤੇ ਉਹ ਕਮਰਸ਼ੀਅਲ ਫਲਾਈਟ ਰਾਹੀਂ ਭਾਰਤ […]
Continue Reading