ਸੀ ਐਮ ਦੀ ਯੋਗਸ਼ਾਲਾ ਤਹਿਤ ਯੋਗਾ ਟ੍ਰੇਨਰਾਂ ਲਈ ਡਿਪਲੋਮਾ ਕੋਰਸ ਦੀ ਸ਼ੁਰੂਆਤ

ਮੋਹਾਲੀ: 05 ਦਸੰਬਰ 2024: ਦੇਸ਼ ਕਲਿੱਕ ਬਿਓਰੋ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ ਵੱਲੋਂ “ਸੀ ਐਮ ਦੀ ਯੋਗਸ਼ਾਲਾ” ਵਿਖੇ ਯੋਗਾ ਸਿਖਲਾਈ ਦਾ ਰਿਫਰੈਸ਼ਰ ਕੋਰਸ ਸ਼ੁਰੂ ਕੀਤਾ ਗਿਆ ਹੈ। ਇਸ ’ਚ ਵਿਸ਼ੇਸ਼ ਤੌਰ ’ਤੇ ਗੁਰੂ […]

Continue Reading

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ ਗਿਆ

ਅਧਿਕਾਰੀਆਂ ਵੱਲੋਂ ਫਲੈਗ ਡੇਅ ਫੰਡ ਲਈ ਦਿਲ ਖੋਲ੍ਹ ਦਾਨ ਦੇਣ ਦੀ ਅਪੀਲ ਐੱਸ.ਏ.ਐੱਸ ਨਗਰ, 05 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਇਸ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਮਿਤੀ 05 ਦਸੰਬਰ 2024 ਨੂੰ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ […]

Continue Reading

SLBC ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਐਸ.ਏ.ਐਸ.ਨਗਰ, 05 ਦਸੰਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿੱਚ ਡੀ ਜੀ ਐਮ ਐਸ ਐਲ ਬੀ ਸੀ ਪੰਜਾਬ ਆਰ ਕੇ ਮੀਨਾ ਮੁੱਖ ਮਹਿਮਾਨ ਸਨ।ਐਲ ਡੀ ਐਮ […]

Continue Reading

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 5 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ […]

Continue Reading

4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦੇ ਮਾਮਲੇ ‘ਤੇ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਬਾਲ ਰੱਖਿਆ ਕਮਿਸ਼ਨ ਵੱਲੋਂ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨੂੰ ਅਧਿਆਪਕਾਂ ਸਮੇਤ ਕੀਤਾ ਤਲਬ ਚੰਡੀਗੜ੍ਹ, 5 ਦਸੰਬਰ: ਦੇਸ਼ ਕਲਿੱਕ ਬਿਓਰੋ ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀ ਖਬਰ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਗੇਟ ਤੋਂ 4 ਸਾਲਾ ਬੱਚੀ ਨੂੰ ਬਾਹਰ ਕੱਢਿਆ ਗਿਆ, ਨੂੰ ਧਿਆਨ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਨੇ ਸੁਖਬੀਰ ਬਾਦਲ ‘ਤੇ ਹਮਲੇ ਪਿੱਛੇ ਏਜੰਸੀਆਂ ਦਾ ਹੱਥ ਹੋਣ ਦੀ ਸ਼ੰਕਾ ਜਤਾਈ

ਚੰਡੀਗੜ੍ਹ, 5 ਦਸੰਬਰ : ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਝਿੰਜਰ ਨੇ ਸ਼ੱਕ ਜਤਾਇਆ ਕਿ ਇਹ ਹਮਲਾ ਆਮ ਆਦਮੀ ਪਾਰਟੀ (ਆਪ) ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਵਿਚਕਾਰ ਮਿਲੀਭੁਗਤ ਦਾ ਮਾਮਲਾ ਜਾਪਦਾ ਹੈ। “ਇਹ ਹੈਰਾਨ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਦੇਸ਼ ਕਲਿੱਕ ਬਿਓਰੋ   ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ […]

Continue Reading

ਅੰਤਰ ਹਾਊਸ ਕੁਇਜ਼ ਮੁਕਾਬਲੇ ਵਿਚੋਂ ਭਗਤ ਪੂਰਨ ਸਿੰਘ ਹਾਊਸ ਪਹਿਲੇ ਸਥਾਨ ’ਤੇ ਰਿਹਾ

ਦਲਜੀਤ ਕੌਰ  ਲਹਿਰਾਗਾਗਾ, 5 ਦਸੰਬਰ, 2024: ਜਰਨਲਿਸਟ ਅਤੇ ਸੀਬਾ ਸੁਸਾਇਟੀ ਦੇ ਮੁੱਢਲੇ ਮੈਂਬਰ ਮਰਹੂਮ ਜਤਿੰਦਰਪ੍ਰੀਤ ਜੇਪੀ ਦੀ ਯਾਦ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦਾ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਪੰਜਵੀਂ ਕਲਾਸ ਤੋਂ ਅੱਠਵੀਂ ਕਲਾਸ ਦੇ ਚੁਣੇ ਹੋਏ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਦੀ ਸ਼ੁਰੂਆਤ ਮਹਿਮਾਨ ਗੁਰਦੀਪ ਸਿੰਘ ਭਿੱਤਰ ਸਰਪੰਚ, ਮਨਦੀਪ ਸਿੰਘ ਮੋਨਾ […]

Continue Reading

ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ 14 ਦਸੰਬਰ ਨੂੰ: ਰੂਪਾ ਧਾਲੀਵਾਲ

ਮਾਲੇਰਕੋਟਲਾ, 05 ਦਸੰਬਰ : ਦੇਸ਼ ਕਲਿੱਕ ਬਿਓਰੋ                   ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਸੰਗਰੂਰ ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ  ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 14 ਦਸੰਬਰ ਦਿਨ […]

Continue Reading

ਸਵਾਰੀਆਂ ਨਾਲ ਭਰੀ ਬੱਸ ਅਤੇ ਟਰਾਲੀ ਦੀ ਟੱਕਰ ‘ਚ ਦੋ ਦੀ ਮੌਤ, ਪੰਜ ਗੰਭੀਰ ਜ਼ਖਮੀ

ਅੰਮ੍ਰਿਤਸਰ: 5 ਦਸੰਬਰ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਹਾਦਸੇ ‘ਚ ਜ਼ਖਮੀ […]

Continue Reading