ਫਿਲਿਪਸ ਪਲਾਟ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਤਰੱਕੀਆਂ ਬਖਸ਼ੀਆਂ

ਮੋਹਾਲੀ, 2 ਦਸੰਬਰ : ਦੇਸ਼ ਕਲਿੱਕ ਬਿਓਰੋ ਫਿਲਿਪਸ ਪਲਾਟ ਘੁਟਾਲੇ ਦੇ ਮੁੱਖ ਦੋਸ਼ੀਆਂ ਵਿਰੁੱਧ ਵਿਭਾਗੀ ਕਾਰਵਾੲੀ ਕਰਨ ਦੀ ਥਾਂ ਤਰੱਕੀਆਂ ਦੇਣ, ਹੋਰ ਸਨਮਾਨ ਬਖਸ਼ਣ ਅਤੇ ਪੰਜਾਬ ਸਰਕਾਰ ਵਿਰੁੱਧ ਵਕੀਲ ਖੜ੍ਹਾ ਕਰਨ ਦੇ ਨਾਲ ਇਸ ਮਾਮਲੇ ਨੇ  ਨਵਾਂ ਮੋੜ ਲੈ ਲਿਆ ਹੈ।ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਕਾਰਕੁੰਨ ਸਤਨਾਮ […]

Continue Reading

150 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਦਸੰਬਰ, 2024: ਦੇਸ਼ ਕਲਿੱਕ ਬਿਓਰੋਐਂਟੀ-ਨਾਰਕੋਟਿਕਸ-ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਂਟ ਮੋਹਾਲੀ ਦੀ ਟੀਮ ਨੇ ਹਰਚਰਨ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ […]

Continue Reading

8 ਦਸੰਬਰ ਨੂੰ ਸੰਗਰੂਰ ਵਿਖੇ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਣ ਦਾ ਐਲਾਨ

ਚੰਡੀਗੜ੍ਹ: 2 ਦਸੰਬਰ, ਦੇਸ਼ ਕਲਿੱਕ ਬਿਓਰੋ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾਂ ਵੱਲੋਂ ਕਿਹਾ ਗਿਆ ਕਿ ਲਗਾਤਾਰ ਆਦਰਸ਼ ਸਕੂਲਾਂ ਦੇ ਮਸਲਿਆਂ ਤੇ ਗੱਲ ਕਰਨ ਲਈ ਡਿਪਾਰਟਮੈਂਟ ਵੱਲੋਂ ਦਿੱਤੀਆਂ ਗਈਆਂ 5 ਤੋਂ 6 ਮੀਟਿੰਗਾਂ ਨੂੰ ਕੈਂਸਲ […]

Continue Reading

ਮੁੱਖ ਮੰਤਰੀ 4 ਦਸੰਬਰ ਨੂੰ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਰਾਸ਼ਟਰ ਨੂੰ ਸਮਰਪਿਤ ਕਰਨਗੇ

ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਐਸ.ਏ.ਐਸ.ਨਗਰ, 02 ਦਸੰਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 4 ਦਸੰਬਰ, 2024 ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ, ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ […]

Continue Reading

ਪਰਮਿੰਦਰ ਸਿੰਘ ਸੋਹਾਣਾ ਖਿਲਾਫ ਦਰਜ ਕੀਤੇ ਗਏ ਮੁਕੱਦਮੇ ਦੀ ਨਿਖੇਧੀ

ਮੋਹਾਲੀ: 2 ਦਸੰਬਰ, ਜਸਵੀਰ ਸਿੰਘ ਗੋਸਲ       ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਵਾਈਜ਼ ਪ੍ਰੈਜੀਡੈਂਟ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ ਜਿਲ੍ਹਾ ਮੋਹਾਲੀ ਪੁਲਿਸ ਵੱਲੋਂ ਪਿਛਲੇ ਦਿਨੀ ਪਿੰਗ ਕੁੰਭੜਾ ਦੇ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਪਰਿਵਾਰਾਂ ਨੂੰ ਇੰਨਸਾਫ ਦਵਾਉਣ ਲਈ ਲੱਗੇ ਧਰਨੇ ਵਿੱਚ ਸ਼ਿਰਕਤ ਕਰਨ ਵਾਲੇ ਸ੍ਰਮੋਣੀ ਅਕਾਲੀ ਦਲ ਦੇ […]

Continue Reading

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ “ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ” ਦਾ ਲਾਭ ਲੈਣ ਦਾ ਸੱਦਾ

ਮਾਲੇਰਕੋਟਲਾ 02 ਦਸੰਬਰ  : ਦੇਸ਼ ਕਲਿੱਕ ਬਿਓਰੋ                ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ “ਸੂਰਜ ਘਰ ਮੁਫ਼ਤ, ਬਿਜਲੀ ਯੋਜਨਾ” ਦਾ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਸਕੀਮ ਤਹਿਤ ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਸਬਸਿਡੀ ’ਤੇ ਸੋਲਰ ਪਲਾਂਟ ਲਗਵਾ ਕੇ ਆਪਣੇ ਘਰਾਂ ਲਈ ਆਪਣੀ […]

Continue Reading

ਜਲੰਧਰ ਦੇ ਖਿਡਾਰੀ ਪੰਜਾਬ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਚਮਕੇ

ਜਲੰਧਰ: 2 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸੀਨੀਅਰ Badminton Championship ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ । ਜਲੰਧਰ ਦੇ ਮਾਨਯਾ ਰਲਹਨ ਅਤੇ ਮ੍ਰਿਦੁਲ ਝਾ ਨੇ ਆਪਣੇ-ਆਪਣੇ ਸ਼੍ਰੇਣੀਆਂ ਵਿੱਚ ਦੋਹਰੇ ਖਿਤਾਬ ਜਿੱਤੇ। ਰਲਹਨ ਨੇ ਮਹਿਲਾ ਸਿੰਗਲਜ਼ ਅਤੇ ਡਬਲਜ਼ ਦੋਹਾਂ ਵਿੱਚ ਜਿੱਤ ਹਾਸਲ ਕੀਤੀ, […]

Continue Reading

ਸਿਲਕ ਐਕਸਪੋ-2024 , 4 ਦਸੰਬਰ ਤੋਂ

ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ ਚੰਡੀਗੜ, 2 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ […]

Continue Reading

ਜੁਰਮਾਨਾ ਅਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਵਲੋਂ  ਕਾਬੂ

ਦੋਸ਼ੀ ਜੇ.ਈ ਨੇ ਪਹਿਲਾਂ ਵੀ 10,000 ਰੁਪਏ ਦੀ  ਲਈ ਸੀ ਰਿਸ਼ਵਤ  ਚੰਡੀਗੜ, 2 ਦਸੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ […]

Continue Reading

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸ਼ਲਾਘਾ

ਚੰਡੀਗੜ੍ਹ , 2 ਦਸੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ, ਉਸ ਬਾਰੇ ਮਸਲੇ […]

Continue Reading