ਸ਼ਾਂਤਮਈ ਸੰਘਰਸ਼ ਦਾ ਹੱਕ ਖੋਹਣ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ ‘ਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ
ਦਲਜੀਤ ਕੌਰ ਚੰਡੀਗੜ੍ਹ, 8 ਦਸੰਬਰ, 2024: ਬੀਤੇ ਦਿਨ ਸ਼ੰਭੂ ਬਾਰਡਰ ਵਿਖੇ ਭਖਦੇ ਕਿਸਾਨੀ ਮਸਲਿਆਂ ਦੇ ਹੱਲ ਲਈ ਦਿੱਲੀ ਵੱਲ ਪੈਦਲ ਕੂਚ ਕਰ ਰਹੇ ਨਿਹੱਥੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸਿੱਧੇ ਦਾਗ ਕੇ ਜ਼ਖ਼ਮੀ ਕਰਨ ਰਾਹੀਂ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹੇ ਜਾਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ 17 […]
Continue Reading
