AMU ਦੇ ਘੱਟ ਗਿਣਤੀ ਦਰਜੇ ਦਾ ਮਾਮਲਾ

ਸੁਪਰੀਮ ਕੋਰਟ ਨੇ 1967 ਦੇ ਆਪਣੇ ਹੀ ਫੈਸਲੇ ਨੂੰ ਉਲ਼ਟਾਇਆ ਨਵੀਂ ਦਿੱਲੀ: 8 ਨਵੰਬਰ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (AMU) ਬਾਰੇ 1967 ਦੇ ਆਪਣੇ ਫੈਸਲੇ ਨੂੰ ਰੱਦ ਕਰ ਦਿੱਤਾ ਜੋ ਸੰਸਥਾ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਤੋਂ ਇਨਕਾਰ ਕਰਨ ਦਾ ਆਧਾਰ ਬਣ ਗਿਆ ਸੀ। 4-3 ਤੇ ਅਧਾਰਿਤ ਵੰਡੇ ਹੋਏ ਫੈਸਲੇ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਜਲੰਧਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ ‘ਤੇ ਹਰ ਤਰ੍ਹਾਂ ਦੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮਜਲੰਧਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ ‘ਤੇ ਹਰ ਤਰ੍ਹਾਂ ਦੀ ਸ਼ਰਾਬ […]

Continue Reading

ਮੋਗਾ : ਤਲਾਕ ਦੇਣ ਤੋਂ ਮਨ੍ਹਾ ਕਰਨ ‘ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ

ਮੋਗਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਕਸਬਾ ਧਰਮਕੋਟ ‘ਚ ਪਤੀ ਨੇ ਪਤਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਤਲਾਕ ਨਾ ਦੇਣ ‘ਤੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੇ ਪਤਨੀ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੂੰ ਨਾਜਾਇਜ਼ ਪਿਸਤੌਲ ਅਤੇ ਕਾਰ ਸਮੇਤ ਕਾਬੂ ਕੀਤਾ ਹੈ।ਪੀੜਤ ਰਿਤੂ ਨੇ […]

Continue Reading

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ : ਮੀਤ ਹੇਅਰ

ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ :ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ […]

Continue Reading

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਜ਼ਰੂਰ ਕਰਵਾਓ

ਮਾਲੇਰਕੋਟਲਾ, 8 ਨਵੰਬਰ, ਦੇਸ਼ ਕਲਿੱਕ ਬਿਓਰੋ :  ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ […]

Continue Reading

ਕਾਂਗਰਸੀ ਉਮੀਦਵਾਰ ਬੀਬੀ ਰੰਧਾਵਾ ਦੇ ਹੱਕ ‘ਚ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ

ਡੇਰਾ ਬਾਬਾ ਨਾਨਕ, 8 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ‌ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਹਲਕੇ ਦੇ ਪਿੰਡ ਬਜੁਰਗਵਾਲ ਅਤੇ ਮਸਾਣਾਂ ਵਿੱਚ ਭਰਵੀਆਂ ਚੁਣਾਵੀ ਮੀਟਿੰਗਾਂ ਕਰਕੇ 20 […]

Continue Reading

ਔਰਤਾਂ ਦਾ ਅਨੌਖਾ ਅੰਦੋਲਨ : ਟਰੰਪ ਨੂੰ ਵੋਟ ਪਾਉਣ ਵਾਲੇ ਮਰਦਾਂ ਦਾ ਬਾਈਕਾਟ

ਨਵੀਂ ਦਿੱਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਹੁਣੇ ਹੀ ਅਮਰੀਕਾ ਵਿੱਚ ਹੋਈਆਂ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਡੋਨਾਲਡ ਟਰੰਪ ਦੀ ਵੱਡੀ ਜਿੱਤ ਹੋਈ ਹੈ। ਟਰੰਪ ਦੀ ਜਿੱਤ ਤੋਂ ਬਾਅਦ ਔਰਤਾਂ ਵੱਲੋਂ ਹੁਣ ਅਨੌਖਾ ਅੰਦੋਲਨ ਵਿੱਢਿਆ ਗਿਆ ਹੈ। ਔਰਤਾਂ ਨੇ ਅੰਦੋਲਨ ਸ਼ੁਰੂ ਕਰਦਿਆਂ ਐਲਾਨ ਕੀਤਾ ਹੈ ਕਿ ਜਿੰਨਾਂ ਮਰਦਾਂ ਨੇ ਟਰੰਪ ਨੂੰ ਵੋਟ ਪਾਈ ਹੈ ਉਸ […]

Continue Reading

ਸੂਬੇ ’ਚ ਔਰਤਾਂ ਦੇ ਕੱਪੜਿਆਂ ਦਾ ਨਾਪ ਨਹੀਂ ਲੈ ਸਕਣਗੇ ਮਰਦ ਟੇਲਰ !

ਲਖਨਊਂ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਔਰਤਾਂ ਨਾਲ ਛੇੜਛਾੜ ਦੇ ਮਾਮਲੇ ਲਗਾਤਾਰ ਵੱਡੀ ਗਿਣਤੀ ਵਿੱਚ ਆਉਂਦੇ ਰਹਿੰਦੇ ਹਨ। ਖਾਸ ਕਰਕੇ ਜਨਤਕ ਥਾਵਾਂ ਉਤੇ ਔਰਤਾਂ ਨੂੰ ਛੇੜਛਾੜ ਵਰਗੀਆਂ ਘਨੌਣੀਆਂ ਹਰਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਔਰਤਾਂ ਨਾਲ ਛੇੜਛਾੜ ਨੂੰ ਨੱਥ ਪਾਉਣ ਲਈ ਸਰਕਾਰਾਂ ਸਮੇਂ ਸਮੇਂ ਕਈ ਕਾਨੂੰਨ ਬਣਾਉਂਦੀਆਂ ਰਹਿੰਦੀਆਂ ਹਨ। ਹੁਣ ਮਹਿਲਾ […]

Continue Reading

179.28 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ ‘ਚ ED ਵੱਲੋਂ ਮੋਹਾਲੀ, ਅੰਮ੍ਰਿਤਸਰ ਤੇ ਚੰਡੀਗੜ੍ਹ ਸਮੇਤ 11 ਥਾਂਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ:ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ 179.28 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਸਮੇਂ ਦੌਰਾਨ, ਈਡੀ ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 3 […]

Continue Reading