ਨਵੇਂ ਚੁਣੇ ਵਿਧਾਇਕ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ: 2 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਚਾਰੋਂ ਵਿਧਾਇਕਾਂ ਦਾ ਅੱਜ ਸਹੁੰ ਚੁੱਕ ਸਮਾਗਮ ਹੋਵੇਗਾ। ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵੇਰੇ 11:30 ਵਜੇ ਵਿਧਾਨ ਸਭਾ ਵਿੱਚ ਸਹੁੰ ਚੁਕਾਈ ਜਾਵੇਗੀ। ਸਮਾਗਮ ਵਿੱਚ ਵਿਧਾਇਕਾਂ ਦੇ ਪਰਿਵਾਰਿਕ ਮੈਂਬਰ ਵੀ ਸ਼ਾਮਲ ਹੋਣਗੇ। ਹੁਣ ਵਿਧਾਨ ਸਭਾ […]

Continue Reading

ਅੱਜ ਦਾ ਇਤਿਹਾਸ

2 ਦਸੰਬਰ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਜਾਂਦਾ ਹੈ। ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਵਿਚ 2 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 2ਦਸੰਬਰ ਦੇ ਇਤਿਹਾਸ ਉੱਤੇ: *ਪ੍ਰਦੂਸ਼ਣ ਅਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading

ਵਿਕਾਸ ਦੇ ਕੰਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

 ਮਲੋਟ / ਸ੍ਰੀ ਮੁਕਤਸਰ ਸਾਹਿਬ 01 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ।  ਇਸ ਮੌਕੇ ਉਨਾਂ ਵਿਕਾਸ ਕਾਰਜਾ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ […]

Continue Reading

ਬੀਤੇ ਮਹੀਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 29 ਮੁਕੱਦਮੇ ਦਰਜ, 31 ਗ੍ਰਿਫਤਾਰ: ਐਸ.ਐਸ.ਪੀ

ਦਲਜੀਤ ਕੌਰ  ਸੰਗਰੂਰ: 01 ਦਸੰਬਰ, 2024: ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.11.24 ਤੋਂ 30.11.24 ਤੱਕ ਡਰੱਗ ਦੇ 18 ਮੁਕੱਦਮੇ ਦਰਜ ਕਰਕੇ 22 ਕਥਿਤ ਦੋਸ਼ੀ ਕਾਬੂ ਕਰਕੇ 01 ਕਿੱਲੋ […]

Continue Reading

ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਰਣਨੀਤੀ ਤਿਆਰ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ  ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਮੰਥਨ ਦਾ ਦੌਰ ਜਾਰੀ ਹੈ।  ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਚੌਥੇ ਦਿਨ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਐਤਵਾਰ ਨੂੰ ਸੂਬਾ […]

Continue Reading

ਝੋਨੇ ਦੀ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ , ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਚਮਕੌਰ ਸਾਹਿਬ/ ਮੋਰਿੰਡਾ  1 ਦਸੰਬਰ ( ਭਟੋਆ )          ਚਮਕੌਰ ਸਾਹਿਬ ਬਲਾਕ ਅਧੀਨ ਪੈਂਦੇ ਪਿੰਡ ਕੀੜੀ ਅਫਗਾਨਾਂ ਵਿਖੇ ਬੀਤੇ ਰਾਤ ਪਿੰਡ ਦੀ ਸ਼ਾਮਲਾਟ ਜ਼ਮੀਨ ਵਿੱਚ ਪਰਾਲੀ ਦੀਆਂ ਬਣਾਈਆਂ ਹੋਈਆਂ ਗੱਠਾਂ ਦੇ ਵੱਡੇ ਸਟਾਕ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ । ਇਸ  ਅੱਗ ਤੇ ਪਿੰਡ ਵਾਸੀਆਂ ਅਤੇ ਅੱਗ […]

Continue Reading

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ […]

Continue Reading

ਦੋ ਧਿਰਾਂ ਵਿਚਾਲੇ ਝਗੜਾ, ਗੋਲੀਆਂ ਚੱਲੀਆਂ, 4 ਲੋਕ ਜ਼ਖਮੀ,ਪੰਜਾਬ ਪੁਲਸ ਜਾਂਚ ‘ਚ ਜੁਟੀ

ਲੁਧਿਆਣਾ, 1 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਕੁੱਲ 4 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ […]

Continue Reading

ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਬਾਲਿਆਨ ਨੂੰ ਸ਼ਨੀਵਾਰ ਰਾਤ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਕ੍ਰਾਈਮ ਬ੍ਰਾਂਚ ਪੁਲਸ ਨੇ ਇਹ ਕਾਰਵਾਈ ਸਾਲ 2023 ਦੇ ਫਿਰੌਤੀ ਮਾਮਲੇ ‘ਚ ਕੀਤੀ ਹੈ। ਉਸ ਨੂੰ ਪਹਿਲਾਂ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ।ਸ਼ਨੀਵਾਰ ਨੂੰ ਹੀ ਭਾਜਪਾ ਨੇ ਉੱਤਮ ਨਗਰ ਵਿਧਾਨ […]

Continue Reading