ਪੰਜਾਬ ‘ਚ ਆਉਣ ਵਾਲੇ ਦਿਨਾਂ ਵਿੱਚ ਵਧੇਗੀ ਠੰਢ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਆਦਮਪੁਰ ਨੂੰ ਸਭ ਤੋਂ ਠੰਡਾ ਸ਼ਹਿਰ ਦੱਸਿਆ ਗਿਆ। ਕੱਲ੍ਹ ਇੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੀ। ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ, ਜਦਕਿ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 1.2 ਡਿਗਰੀ […]

Continue Reading

ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦਾ 4Kg ਭਾਰ ਘਟਿਆ, ਕਿਸਾਨ ਅੱਜ ਕਰਨਗੇ ਅਗਲੀ ਰਣਨੀਤੀ ਦਾ ਐਲਾਨ

ਖਨੌਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਚੌਕਸੀ ਵਰਤ ਰਹੇ ਹਨ। ਕਿਸਾਨਾਂ ਨੇ ਖੁਦ ਡੱਲੇਵਾਲ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲਿਆ ਹੋਇਆ ਹੈ। ਮੋਰਚੇ ਦੇ ਦੋਵੇਂ ਪਾਸੇ ਕਰੀਬ 70 ਕਿਸਾਨ ਤਾਇਨਾਤ ਹਨ। ਕਿਸਾਨ ਡੱਲੇਵਾਲ ਨੇੜੇ 4-4 ਘੰਟੇ ਦੀ ਸ਼ਿਫਟ ਵਿੱਚ ਪਹਿਰਾ […]

Continue Reading

ਅੱਜ ਦਾ ਇਤਿਹਾਸ

ਸੀਮਾ ਸੁਰੱਖਿਆ ਬਲ (BSF) ਦੀ ਸਥਾਪਨਾ 1 ਦਸੰਬਰ 1965 ਨੂੰ ਕੀਤੀ ਗਈ ਸੀਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 1 ਦਸੰਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ […]

Continue Reading

ਕੇਜਰੀਵਾਲ ‘ਤੇ 35 ਦਿਨਾਂ ‘ਚ ਕੀਤੇ 3 ਹਮਲੇ

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ ‘ਚ ਕਾਨੂੰਨ ਵਿਵਸਥਾ ਹੋਈ ਫੇਲ੍ਹ  ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ’ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ।  ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ […]

Continue Reading

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਚੰਡੀਗੜ੍ਹ, 30 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 70 ਫੀਸਦ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ। 30 ਨਵੰਬਰ, ਜੋ ਸਾਉਣੀ ਸੀਜ਼ਨ 2024 ਦਾ ਆਖਰੀ ਦਿਨ ਸੀ, ਤੱਕ […]

Continue Reading

ਸੰਗਰੂਰ ਦੇ ਬੇ ਚਿਰਾਗ ਪਿੰਡ ਦੀ 927 ਏਕੜ ਜਮੀਨ ਲੈਂਡ ਸੀਲਿੰਗ ਐਕਟ ਮੁਤਾਬਕ ਦਲਿਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਵਿੱਚ ਵੰਡਾਉਣ ਦੀ ਮੰਗ

ਦਲਜੀਤ ਕੌਰ  ਸੰਗਰੂਰ 30 ਨਵੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਇਕਾਈ ਘਰਾਚੋ ਦੀ ਮੀਟਿੰਗ ਜੋਨਲ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਕੀਤੀ ਗਈ ਜਿੱਥੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਨਲ ਆਗੂ ਗੁਰਚਰਨ ਸਿੰਘ ਘਰਾਚੋ ਨੇ ਕਿਹਾ ਕਿ ਦਲਿਤ ਮਜ਼ਦੂਰ ਖੁੱਡਿਆਂ ਵਰਗੇ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ ਅਤੇ ਮਹਿੰਗਾਈ ਦੀ ਮਾਰ ਹੇਠ ਪਿਸ ਰਹੇ ਹਨ। […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਚੰਡੀਗੜ੍ਹ, 30 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ […]

Continue Reading

ਕੈਂਸਰ ਬਾਇਓ ਗੈਸ ਫੈਕਟਰੀ ਬੰਦ ਕਰਾਉਣ ਲਈ ਵਿਸ਼ਾਲ ਕਾਨਫਰੰਸ ਭਲਕੇ

ਦਲਜੀਤ ਕੌਰ  ਲੁਧਿਆਣਾ, 30 ਨਵੰਬਰ, 2024: ਲੁਧਿਆਣਾ ਜਿਲੇ ਚ ਵੱਖ ਵੱਖ ਥਾਵਾਂ ਤੇ ਬਾਇਓ ਗੈਸ ਫ਼ੈਕਟਰੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਵਿਸ਼ਾਲ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਅੱਜ ਇੱਥੇ ਚਰਚਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ ਅਖਾੜਾ ਪਿੰਡ ਵਿਖੇ ਲੱਗ ਰਹੀ […]

Continue Reading

ਦਿੜ੍ਹਬਾ ਵਿਖੇ ਡੇਢ ਸਾਲ ‘ਚ ਸਬ ਡਵੀਜ਼ਨਲ ਕੰਪਲੈਕਸ ਦਾ ਨਿਰਮਾਣ ਕਰਕੇ ਲੋਕਾਂ ਨੂੰ ਸਮਰਪਿਤ ਕਰਨ ਲਈ ਚੀਮਾ ਵੱਲੋਂ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਧੰਨਵਾਦ

ਦਲਜੀਤ ਕੌਰ  ਦਿੜ੍ਹਬਾ, 30 ਨਵੰਬਰ, 2024: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿਛਲੇ ਡੇਢ ਸਾਲਾਂ ਦੇ ਅੰਦਰ ਅੰਦਰ ਹੀ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਨੂੰ ਮੁਕੰਮਲ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਨਿਵਾਸੀਆਂ […]

Continue Reading