ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਦੋ ਪਲੇਟਫ਼ਾਰਮ ਸੱਤ ਦਿਨ ਰਹਿਣਗੇ ਬੰਦ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦਾ ਰੇਲਵੇ ਸਟੇਸ਼ਨ ਵਰਲਡ ਕਲਾਸ ਬਣਾਉਣ ਦੀ ਮੁਹਿੰਮ ਤਹਿਤ ਪਲੇਟਫਾਰਮ ਨੰਬਰ-1 ਅਤੇ 2 ਨੂੰ 14 ਤੋਂ 20 ਦਸੰਬਰ ਤੱਕ ਬੰਦ ਕੀਤਾ ਜਾਵੇਗਾ। ਇਸ ਦੌਰਾਨ ਗਟਰ ਪਾਉਣ ਅਤੇ ਚੰਡੀਗੜ੍ਹ ਨੂੰ ਪੰਚਕੂਲਾ ਨਾਲ ਜੋੜਨ ਵਾਲੇ ਓਵਰਬ੍ਰਿਜ਼ ਦਾ ਕੰਮ ਪੂਰਾ ਕੀਤਾ ਜਾਵੇਗਾ। ਇਹ ਜਾਣਕਾਰੀ ਅੰਬਾਲਾ ਮੰਡਲ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ […]

Continue Reading

ਦਿੱਲੀ ਕੂਚ ਦੌਰਾਨ ਜ਼ਖਮੀ ਹੋਏ ਕਿਸਾਨ ਦੀ ਹਾਲਤ ਵਿਗੜੀ

ਪਟਿਆਲ਼ਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਦਿੱਲੀ ਵੱਲ ਕੂਚ ਕਰਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਹਾਲਤ ਹੋਰ ਵਿਗੜ ਗਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਬੀਤੇ ਕੱਲ੍ਹ ਦਿੱਲੀ ਕੂਚ ਦੌਰਾਨ ਉਹ ਜ਼ਖ਼ਮੀ ਹੋ ਗਿਆ ਸੀ।ਅੱਜ ਉਸ ਦੀ ਹਾਲਤ ਜ਼ਿਆਦਾ ਵਿਗੜ ਗਈ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ […]

Continue Reading

ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਫਤਿਹਗੜ੍ਹ ਸਾਹਿਬ ਪਹੁੰਚੇ

ਫਤਹਿਗੜ੍ਹ ਸਾਹਿਬ, 7 ਦਸੰਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਅੱਜ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਪਹੁੰਚੇ ਹਨ। ਜਿੱਥੇ ਉਹ ਆਪਣੀ ਸਜ਼ਾ ਨਿਭਾ ਰਹੇ ਹਨ। ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਇੱਥੇ ਪਹੁੰਚੇ ਹਨ।ਸੁਖਬੀਰ ਸਿੰਘ ਬਾਦਲ […]

Continue Reading

ਲੁਧਿਆਣਾ ਵਿਖੇ ਵਿਆਹ ਦੀ ਜਾਗੋ ਦੌਰਾਨ ਚੱਲੀ ਗੋਲੀ, ਨੌਜਵਾਨ ਜ਼ਖਮੀ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਈਸ਼ਵਰ ਕਲੋਨੀ ਵਿੱਚ ਵਿਆਹ ਦੀ ਜਾਗੋ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇਕ ਪਾਸੇ ਦੇ ਨੌਜਵਾਨਾਂ ਨੇ ਦੂਜੇ ਪਾਸੇ ਦੇ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ‘ਚ ਇਕ ਨੌਜਵਾਨ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੇ ਹੱਥ […]

Continue Reading

ਗੈਂਗਸਟਰਾਂ ਨੇ ਬਰਾਤ ‘ਤੇ ਗੋਲੀਆਂ ਚਲਾਈਆਂ, ਫਾਇਨਾਂਸਰ ਦੀ ਮੌਤ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿਖੇ ਰੋਹਤਕ ਦੇ ਕਿਲੋਈ ਪਿੰਡ ‘ਚ ਸ਼ੁੱਕਰਵਾਰ ਰਾਤ ਨੂੰ ਸਕਾਰਪੀਓ ਸਵਾਰ ਗੈਂਗਸਟਰਾਂ ਨੇ ਬਰਾਤ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਬਰਾਤ ਵਿੱਚ ਆਏ ਝੱਜਰ ਦੇ ਫਾਇਨਾਂਸਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵਿਆਹ ‘ਚ ਇੱਕ ਹੋਰ ਮਹਿਮਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।ਫਾਇਨਾਂਸਰ ਨੂੰ 7 ਤੋਂ […]

Continue Reading

ਸੜਕ ਹਾਦਸੇ ਦੌਰਾਨ SHO ਦੀ ਮੌਤ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਇੱਕ ਐਸ.ਐਚ.ਓ, ਦਵਿੰਦਰਪਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਅਮਲੋਹ ਰੋਡ ’ਤੇ ਵਾਪਰਿਆ। ਐਸ.ਐਚ.ਓ ਇਨੋਵਾ ਕਾਰ ’ਚ ਸਵਾਰ ਸੀ ਅਤੇ ਘਰ ਵਾਪਸ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ। ਰਸਤੇ ਵਿੱਚ, ਅਚਾਨਕ ਕਾਰ ਦਾ ਸੰਤੁਲਨ ਖਰਾਬ ਹੋਣ ਕਾਰਨ ਅੱਗੇ ਚਲਦੇ ਟਰੱਕ ਨਾਲ ਟਕਰਾ ਗਈ।ਹਾਦਸੇ […]

Continue Reading

ਲਿਫਟ ਵਿੱਚ ਪੈਰ ਫਸ ਕੇ ਲਟਕਣ ਕਾਰਨ ਔਰਤ ਦੀ ਮੌਤ

ਨਵੀਂ ਦਿੱਲੀ: 7 ਦਸੰਬਰ, ਦੇਸ਼ ਕਲਿੱਕ ਬਿਊਰੋ :ਹਸਪਤਾਲ ਦੀ ਲਿਫਟ ਦੇ ਅੰਦਰ ਪੈਰ ਫਸ ਜਾਣ ਕਾਰਨ ਔਰਤ ਲਗਭਗ 45 ਮਿੰਟ ਤੱਕ ਉਲਟਾ ਲਟਕਦੀ ਰਹੀ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਅਤੇ ਲਿਫਟ ਨੂੰ ਕਟਰ ਨਾਲ ਕੱਟਿਆ ਗਿਆ ਅਤੇ ਔਰਤ ਨੂੰ ਬਾਹਰ ਕੱਢਿਆ ਗਿਆ।ਉਦੋਂ ਤੱਕ ਔਰਤ ਦਰਦ ਨਾਲ ਬੇਚੈਨ ਹੋ ਚੁੱਕੀ ਸੀ। ਕਰ […]

Continue Reading

ਬਿਨ੍ਹਾਂ ਲਾੜੀ ਦੇ ਬਰਾਤ ਵਾਪਿਸ ਗਈ

ਮੋਗਾ: 7 ਦਸੰਬਰ, ਦੇਸ਼ ਕਲਿੱਕ ਬਿਊਰੋ ਮੋਗਾ ਵਿੱਚ ਕੱਲ੍ਹ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਤੋਂ ਆਏ ਲਾੜੇ ਦੀ ਬਰਾਤ ਬਿਨਾ ਵਿਆਹ ਤੋਂ ਹੀ ਵਾਪਸ ਮੁੜ ਗਈ। ਲਾੜੀ ਨੇ ਆਪਣਾ ਮੋਬਾਇਲ ਬੰਦ ਕਰ ਲਿਆ ਅਤੇ ਗਾਇਬ ਹੋ ਗਈ। ਇਸ ਮਾਮਲੇ ’ਤੇ ਥਾਣਾ ਸਿਟੀ ਸਾਊਥ ਵਿੱਚ FIR ਦਰਜ ਕੀਤੀ ਗਈ ਹੈ।ਲਾੜੇ ਦੀਪਕ ਨੇ ਦੱਸਿਆ ਕਿ […]

Continue Reading

ਪੰਜਾਬ ‘ਚ ਠੰਢ ਵਧੀ, ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ-ਚੰਡੀਗੜ੍ਹ ਵਿੱਚ ਤਕਰੀਬਨ 5 ਡਿਗਰੀ ਤਾਪਮਾਨ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਹਾੜੀ ਖੇਤਰਾਂ ਵਿੱਚ ਹੋਈ ਹਾਲੀਆ ਬਰਫਬਾਰੀ ਦੇ ਕਾਰਨ ਤਾਪਮਾਨ ਵਿੱਚ ਇਹ ਤਬਦੀਲੀ ਦੇਖੀ ਜਾ ਰਹੀ ਹੈ। ਇਸ ਦੌਰਾਨ, ਪੰਜਾਬ ਦਾ ਆਦਮਪੁਰ ਮੈਦਾਨੀ ਖੇਤਰਾਂ ਵਿੱਚ ਸਭ ਤੋਂ ਠੰਡਾ ਰਿਹਾ , ਜਿੱਥੇ ਨਿਊਨਤਮ ਤਾਪਮਾਨ 3.8 […]

Continue Reading

ਪੰਜਾਬ ਦੀ ਇੱਕ ਮਾਡਰਨ ਜੇਲ੍ਹ ‘ਚ ਹਵਾਲਾਤੀ ਆਪਸ ‘ਚ ਭਿੜੇ, ਕਈ ਜ਼ਖ਼ਮੀ

ਕਪੂਰਥਲਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲੇ ਦੀ ਮਾਡਰਨ ਜੇਲ੍ਹ ‘ਚ ਦੋ ਗੁੱਟਾਂ ਵਿਚਾਲੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ 5 ਹਵਾਲਾਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਜੇਲ੍ਹ ਦੇ ਸੁਰੱਖਿਆ ਗਾਰਡਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਤੋਂ ਬਾਅਦ 2 ਨੂੰ ਵਾਪਸ ਜੇਲ੍ਹ […]

Continue Reading