ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਕੀਤੀ ਸ਼ਰਧਾਂਜਲੀ ਭੇਟ

ਚੰਡੀਗੜ੍ਹ, 6 ਦਸੰਬਰ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਸ਼ੁੱਕਰਵਾਰ ਨੂੰ ‘ਆਪ’ ਦੇ ਦੋਵੇਂ ਆਗੂਆਂ ਨੇ ਨਾਭਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਫੁੱਲ-ਮਾਲਾ ਪਾ ਕੇ […]

Continue Reading

ਟਿੱਪਰ, ਸੀਮਿੰਟ ਸੈਸਲੋ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ 

ਮੋਰਿੰਡਾ 6 ਦਸੰਬਰ ਭਟੋਆ  ਮੋਰਿੰਡਾ ਰੋਪੜ ਸੜਕ ਤੇ ਪੈਂਦੇ ਪਿੰਡ ਧਨੌਰੀ ਨੇੜੇ ਉਪਲ ਪੈਲਸ ਦੇ ਸਾਹਮਣੇ ਇੱਕ ਸੀਮਿੰਟ  ਸੈਲੋ ਅਤੇ ਰੇਤ ਦੇ ਭਰੇ ਟਿੱਪਰ ਵਿਚਕਾਰ ਟੱਕਰ ਹੋ ਗਈ ਇਹ ਟੱਕਰ ਇੰਨੀ ਭਿਆਨਕ ਸੀ ਕਿ ਟਿੱਪਰ ਅੱਗ ਲੱਗ ਕੇ ਬਿਲਕੁਲ ਰਾਖ ਹੋ ਗਿਆ ਜਦ ਕਿ ਇਸ ਟਿੱਪਰ ਦੇ ਵਿਚਕਾਰ ਇੱਕ ਮੋਟਰਸਾਈਕਲ ਚਾਲਕ ਦੇ ਆ ਜਾਣ ਕਾਰਨ […]

Continue Reading

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਤਿੰਨ ਫ਼ੌਜਦਾਰੀ ਕਾਨੂੰਨਾਂ ਸੰਬੰਧੀ ਸੈਮੀਨਾਰ

ਪਟਿਆਲਾ, 6 ਦਸੰਬਰ 2024, ਦੇਸ਼ ਕਲਿੱਕ ਬਿਓਰੋ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਨਵੇਂ ਫੌਜਦਾਰੀ ਕਾਨੂੰਨਾਂ ਭਾਰਤੀ ਨਿਆਏ ਸੰਹਿਤਾ, ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਅਤੇ ਭਾਰਤੀ ਸਾਕਸ਼ੀਆ ਅਧਿਨਿਯਮ ਸੰਬੰਧੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸਥਾਨਕ ਅਣਖੀ ਭਵਨ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਘੱਗਾ, ਜ਼ਿਲ੍ਹਾ ਸਕੱਤਰ ਹਰਿੰਦਰ ਪਟਿਆਲਾ ਅਤੇ […]

Continue Reading

ਕਿਸਾਨ ਪਿੱਛੇ ਹਟੇ, 7 ਕਿਸਾਨ ਜ਼ਖਮੀ ਦੋ ਦੀ ਹਾਲਤ ਵਿਗੜੀ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਕੂਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜਥੇ ਨੂੰ ਵਾਪਸ ਬੁਲਾ ਰਹੇ ਹਾਂ। ਦਿੱਲੀ ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ […]

Continue Reading

ਕਿਸਾਨਾਂ ਉੱਪਰ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ: ਜਮਹੂਰੀ ਅਧਿਕਾਰ ਸਭਾ ਪੰਜਾਬ

ਦਲਜੀਤ ਕੌਰ  ਚੰਡੀਗੜ੍ਹ, 6 ਦਸੰਬਰ, 2024: ਦਿੱਲੀ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉੱਪਰ ਲਾਠੀ ਚਾਰਜ ਕਰਨਾ ਅਥਰੂ ਗੈਸ ਦੇ ਗੋਲੇ ਸੁੱਟਣਾ ਅਤੇ ਕਾਲੀਆਂ ਮਿਰਚਾਂ ਦੀ ਸਪਰੇ ਕਰਨ ਨੂੰ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਕਠੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਵਰਤਾਰੇ ਦੀ ਨਿੰਦਾ ਕਰਦੇ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਸਕੱਤਰ ਪ੍ਰਿਤਪਾਲ […]

Continue Reading

ਅੱਥਰੂ ਗੈਸ ਦੇ ਗੋਲਿਆਂ ਨਾਲ 4 ਕਿਸਾਨ ਜ਼ਖਮੀ, ਹਸਪਤਾਲ ਭੇਜੇ

ਸ਼ੰਭੂ: 6 ਦਸੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ।ਜਿਉਂ ਹੀ ਕਿਸਾਨਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਮਿਰਚਾਂ ਦੀ ਸਪਰੇਅ ਵੀ ਕੀਤੀ। ਭਾਵੇਂ […]

Continue Reading

ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਮਿਰਚਾਂ ਦੀ ਸਪਰੇਅ ਵੀ ਕੀਤੀ।ਸ਼ੰਭੂ ਬਾਰਡਰ ਵਿਖੇ 3 ਲੇਅਰ ਬੈਰੀਕੇਡਿੰਗ ਹੈ। ਹਰਿਆਣਾ ਪੁਲਿਸ ਨੇ ਸੀਮਿੰਟ ਦੀ ਪੱਕੀ ਕੰਧ ਬਣਾਈ ਹੋਈ ਹੈ। ਪੁਲਿਸ ਅਤੇ ਨੀਮ ਫੌਜੀ ਬਲ ਤਾਇਨਾਤ ਹਨ।ਪੁਲ ਦੇ ਨੇੜੇ ਕਰੀਬ 1 ਹਜ਼ਾਰ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੇ ਤਬਾਦਲੇ

ਚੰਡੀਗੜ੍ਹ: 6 ਦਸੰਬਰ, ਦੇਸ਼ ਕਲਿੱਕ ਬਿਓਰੋ ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੰਜਾਬ ‘ਚ ਪਵੇਗਾ ਦੋ ਦਿਨ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 3.2 ਡਿਗਰੀ ਅਤੇ ਚੰਡੀਗੜ੍ਹ ਵਿੱਚ 4.5 ਡਿਗਰੀ ਦੀ ਗਿਰਾਵਟ ਆਈ ਹੈ। ਸੰਗਰੂਰ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਮੋਹਾਲੀ ਨੂੰ ਛੱਡ ਕੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਓਪਨ ਸਕੂਲ 2025 ਦੀਆਂ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ

ਮੋਹਾਲੀ, 6 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਅਤੇ ਓਪਨ ਸਕੂਲ 2025 ਦੀ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅੱਠਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੇ ਇਮਤਿਹਾਨਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ।ਦਸਵੀਂ ਸ਼੍ਰੇਣੀ ਅਤੇ ਓਪਨ ਸਕੂਲ ਪ੍ਰੀਖਿਆਵਾਂਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਸ਼ੁਰੂ […]

Continue Reading