ਪੁਲਿਸ ਵਲੋਂ 1 ਕਿਲੋ ‘ਆਈਸ’ ਤੇ 1 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 6 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ‘ਤੇ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ ‘ਆਈਸ’ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਪੁਲਿਸ ਮੁਤਾਬਕ ਇਹ ਅਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚੱਲ […]

Continue Reading

ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਸਬੰਧੀ ਰੋਡ ਮੈਡ ਜਾਰੀ

ਲੁਧਿਆਣਾ, 6 ਨਵੰਬਰ, ਦੇਸ਼ ਕਲਿੱਕ ਬਿਓਰੋ : 8 ਨਵੰਬਰ ਨੂੰ ਪਿੰਡ ਧਨਾਨਸੂ ਵਿਖੇ ਪੰਜਾਬ ਵਿੱਚ ਚੁਣੇ ਗਏ ਨਵੇਂ ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਬਤੌਰ ਮੁੱਖ ਮਹਿਮਾਨ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਸਬੰਧੀ ਰੋਡ ਮੈਪ ਜਾਰੀ ਕੀਤਾ ਗਿਆ ਹੈ। […]

Continue Reading

ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ’ਚ ਡੋਨਾਲਡ ਟਰੰਪ ਨੇ ਮਾਰੀ ਬਾਜ਼ੀ

ਨਵੀਂ ਦਿੱਲੀ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਦਾ ਚੋਣ ਜਿੱਤ ਗਏ ਹਨ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਟਰੰਪ ਪਹਿਲੇ ਅਜਿਹੇ ਰਾਸ਼ਟਰਪਤੀ ਬਣੇ ਹਨ, ਜਿਨ੍ਹਾਂ ਨੇ ਚਾਰ ਸਾਲ ਦੇ ਅੰਤਰਾਲ ‘ਤੇ ਦੁਬਾਰਾ ਚੋਣ ਜਿੱਤੀ ਹੈ। ਟਰੰਪ 2016 ਵਿੱਚ ਪਹਿਲੀ ਵਾਰ ਰਾਸ਼ਟਰਪਤੀ ਬਣੇ ਸਨ। ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਬਹੁਮਤ ਅਮਰੀਕਾ […]

Continue Reading

ਸਿੰਘ ਸਹਿਬਾਨ ਵੱਲੋਂ ਸਿੱਖ ਮਸਲਿਆਂ ਬਾਰੇ ਅਕਾਲ ਤਖ਼ਤ ਤੇ ਰੱਖੀ ਮੀਟਿੰਗ ਸੰਪੰਨ

ਚੰਡੀਗੜ੍ਹ: 6 ਨਵੰਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਥ ਦੇ ਮੌਜੂਦਾ ਮਾਮਲਿਆਂ ਬਾਰੇ ਵਿਚਾਰ ਕਰਨ ਲਈ ਬੁਲਾਏ ਗਏ ਵਿਦਵਾਨਾਂ ਦੀ ਇਕੱਤਰਤਾ ਵਿੱਚ ਵੱਖ-ਵੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੇ ਹਿੱਸਾ ਲਿਆ ਅਤੇ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਸਿੱਖ ਪੰਥ ਦੇ ਸਮੁੱਚੇ ਹਿੱਤਾਂ ਅਤੇ ਮਸਲਿਆਂ ਪ੍ਰਤੀ ਵਿਆਪਕ […]

Continue Reading

ਹਾਈਕੋਰਟ ਵੱਲੋਂ ਲੋਕਲ ਬਾਡੀ ਚੋਣਾਂ ਦਾ ਨੋਟੀਫਿਕੇਸ਼ਨ 10 ਦਿਨਾਂ ‘ਚ ਜਾਰੀ ਕਰਨ ਦੀ ਹਦਾਇਤ

ਚੰਡੀਗੜ੍ਹ: 6 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਦਾ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ […]

Continue Reading

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰ, ਸਰਪੰਚ ਸਹਿਯੋਗ ਦੇਣ-ਡੀ.ਸੀ

ਫਰੀਦਕੋਟ 6 ਨਵੰਬਰ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ  ਹੁਕਮ ਜਾਰੀ ਕਰਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰਾਂ, ਸਰਪੰਚਾਂ ਨੂੰ ਪਿੰਡਾਂ ਲਈ ਨਿਯੁਕਤ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਪੂਰਨ ਸਹਿਯੋਗ ਦੇਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਉਣੀ-2024 ਸੀਜਨ ਚਲ ਰਿਹਾ ਹੈ, ਜਿਸ ਵਿੱਚ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਦੀ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਵਲੋਂ ਧਾਰਾ 370 ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਪਾਸ

ਸ਼੍ਰੀਨਗਰ, 6 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਰਾਜ ਦੇ ਵਿਸ਼ੇਸ਼ ਦਰਜੇ (ਧਾਰਾ 370) ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਪਾਸ ਕੀਤਾ ਹੈ। ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ। ਮਤੇ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬੈਂਚ ‘ਤੇ ਚੜ੍ਹ ਕੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਇਕ ਘੰਟੇ ਤੋਂ […]

Continue Reading

 ‘ਬਾਬੇ ਨਾਨਕ ਵਰਗਾ ਬਾਬਾ’ ਗੀਤ ਰਿਲੀਜ਼

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਗੀਤਾ ਕਾਹਲਾਂਵਾਲੀ ਦੁਆਰਾ ਲਿਖਿਆ ਅਤੇ ਬਾਬਾ ਗੁਲਾਬ ਸਿੰਘ ਜੀ ਵੱਲੋਂ ਗਾਇਆ ਗੀਤ ‘ਬਾਬੇ ਨਾਨਕ ਵਰਗਾ ਬਾਬਾ’ ਰਿਲੀਜ਼ ਹੋ ਗਿਆ ਹੈ। ਯੂਨੀਟਿਡ ਪਿਕਚਰਜ਼ ਚੈਨਲ ਉਤੇ ਰਿਲੀਜ਼ ਹੋਏ ਇਸ ਗੀਤ ਨੂੰ ਕੁਝ ਘੰਟਿਆਂ ਬਾਅਦ ਹੀ ਹਜ਼ਾਰਾਂ ਲੋਕਾਂ ਨੇ ਸੁਣਿਆ। ਬਾਬਾ ਗੁਲਾਬ ਸਿੰਘ ਜੀ ਵੱਲੋਂ ਇਹ ਗੀਤ ਗਾਇਆ ਗਿਆ ਹੈ। ਗੀਤਾ […]

Continue Reading

ਬਰੈਂਪਟਨ ਵਿਖੇ ਮੰਦਰ ‘ਚ ਹਮਲੇ ਦਾ ਮਾਮਲਾ, ਹਿੰਦੂ ਸਭਾ ਵੱਲੋਂ ਪੁਜਾਰੀ ਮੁਅੱਤਲ

ਓਟਾਵਾ, 6 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਹਿੰਦੂ ਸਭਾ ਮੰਦਰ ‘ਚ ਆਏ ਲੋਕਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਕਰ ਦਿੱਤਾ ਸੀ।ਹੁਣ ਇਸ ਸਬੰਧੀ ਹਿੰਦੂ ਸਭਾ ਮੰਦਰ ਵੱਲੋਂ ਕਾਰਵਾਈ ਕੀਤੀ ਗਈ ਹੈ। ਹਿੰਦੂ ਸਭਾ ਨੇ ਆਪਣੇ ਪੁਜਾਰੀ ਰਾਜੇਂਦਰ ਪ੍ਰਸਾਦ ਨੂੰ ਮੁਅੱਤਲ ਕਰ ਦਿੱਤਾ ਹੈ। ਹਿੰਦੂ ਸਭਾ ਦੇ ਪ੍ਰਧਾਨ ਮਧੂਸੂਦਨ ਲਾਮਾ ਨੇ […]

Continue Reading

ਭਾਰਤ ‘ਚ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ‘ਤੇ ਰੋਕ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿੰਦਾ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਪਹਿਨਣ ਦੇਣ ਦੇ ਫੈਸਲੇ ਨੂੰ ਲੈ ਕੇ ਭਾਰਤ ‘ਚ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ, ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ […]

Continue Reading