ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

ਬਠਿੰਡਾ, 29 ਨਵੰਬਰ : ਦੇਸ਼ ਕਲਿੱਕ ਬਿਓਰੋ ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ […]

Continue Reading

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨਜ ਜੱਜ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ, ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ  ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ […]

Continue Reading

ਸੀਵਰੇਜ ਕੁਨੈਕਸ਼ਨ ਨਾ ਹੋਣ ਕਾਰਨ ਹਫਤੇ ਵਿਚ ਦੂਜੀ ਵਾਰੀ ਪੁਰਾਣੀ ਬਸੀ ਪਠਾਣਾਂ ਰੋਡ ਤੇ ਜਮਾਂ ਹੋਇਆ ਗੰਦਾ ਪਾਣੀ

ਮੋਰਿੰਡਾ 29 ਨਵੰਬਰ (ਭਟੋਆ ) ਮੋਰਿੰਡਾ ਦੀ ਪੁਰਾਣੀ ਬਸੀ ਪਠਾਣਾਂ ਰੋਡ ਤੇ ਇੱਕ ਹਫਤੇ ਵਿੱਚ ਦੂਜੀ ਵਾਰੀ ਗਲੀਆਂ ਨਾਲੀਆਂ ਤੇ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਸੜਕ ਤੇ ਜਮਾ ਹੋ ਜਾਣ ਨਾਲ,   ਜਿੱਥੇ ਇਸ ਸੜਕ ਦੇ ਦੋਨੋਂ ਪਾਸੇ ਸਥਿਤ ਦੁਕਾਨਦਾਰਾਂ ਦਾ ਕਾਰੋਬਾਰ ਦਿਨੋ ਦਿਨ ਪ੍ਰਭਾਵਿਤ ਹੋ ਰਿਹਾ , ਉੱਥੇ ਹੀ ਇਸ ਗੰਦੇ ਪਾਣੀ ਦੀ […]

Continue Reading

ਸੰਭਲ ਮਸਜਿਦ ਵਿਵਾਦ: SC ਵੱਲੋਂ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ

ਨਵੀਂ ਦਿੱਲੀ, 29 ਨਵੰਬਰ, ਦੇਸ਼ ਕਲਿੱਕ ਬਿਓਰੋਸੰਭਲ ਸ਼ਾਹੀ ਜਾਮਾ ਮਸਜਿਦ ਕਮੇਟੀ ਨੇ ਸਿਵਲ ਅਦਾਲਤ ਦੇ ਉਸ ਨਿਰਦੇਸ਼ ਦਾ ਵਿਰੋਧ ਕੀਤਾ ਹੈ ਜਿਸ ਵਿਚ ਮਸਜਿਦ ਦੇ ਸਰਵੇਖਣ ਦੀ ਪੁਸ਼ਟੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਕੀ ਇਹ ਮੰਦਰ ਦੇ ਖੰਡਰਾਂ ‘ਤੇ ਬਣਾਈ ਗਈ ਸੀ, ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੀ ਹੇਠਲੀ ਅਦਾਲਤ […]

Continue Reading

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ ਦੀ ਵਸੂਲੀ ਕਰਨ ਲਈ ਫ਼ੈਸਲਾਕੁਨ ਕਦਮ […]

Continue Reading

ਪਸ਼ੂ ਪਾਲਣ ਵਿਭਾਗ ਪਠਾਨਕੋਟ ਨੇ ਪਿੰਡ ਡੱਡਵਾਂ ‘ਚ ਲਗਾਇਆ ਪਸ਼ੂ ਜਾਗਰੂਕਤਾ ਕੈਂਪ

ਪਠਾਨਕੋਟ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸਿਵਲ ਪਸ਼ੂ ਹਸਪਤਾਲ ਘੋਹ ਦੇ ਅਧੀਨ ਪੈਂਦੇ ਪਿੰਡ ਡੱਡਵਾਂ ਵਿਖੇ ਮਾਨਯੋਗ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਦਾਰ ਗੁਰਮੀਤ ਸਿੰਘ ਖੁਡੀਆਂ ਦੀ ਯੋਗ ਅਗਵਾਈ ਹੇਠ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ […]

Continue Reading

ਸੰਸਦ ਦੀ ਕਾਰਵਾਈ 2 ਦਸੰਬਰ ਤੱਕ ਮੁਲਤਵੀ

ਨਵੀਂ ਦਿੱਲੀ, 29 ਨਵੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਨੂੰ ਸ਼ੁਰੂ ਹੋਇਆ ਸੀ। ਸਦਨ ਦੀ ਕਾਰਵਾਈ 4 ਦਿਨਾਂ ‘ਚ ਸਿਰਫ 40 ਮਿੰਟ ਚੱਲੀ। ਸਦਨ ਵਿੱਚ ਹਰ ਰੋਜ਼ ਔਸਤਨ 10 ਮਿੰਟ ਕੰਮ ਹੋਇਆ।ਵਿਰੋਧੀ ਧਿਰ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਅਡਾਨੀ ਅਤੇ ਸੰਭਲ ਦਾ ਮੁੱਦਾ ਚੁੱਕਿਆ। ਸਦਨ ਦੀ ਕਾਰਵਾਈ ਦੌਰਾਨ […]

Continue Reading

ਪੰਜਾਬ ਸਰਕਾਰ ਨੇ ਔਰਤਾਂ ਲਈ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਔਰਤਾਂ ਅਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ ‘ਤੇ ਧਿਆਨ ਦੇਵੇਗੀ। 2 ਦਸੰਬਰ ਤੋਂ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ।ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ […]

Continue Reading

ਮੱਝ ਨੇ ਰਸਤੇ ’ਚ ਕੀਤਾ ਗੋਹਾ, ਮਾਲਕ ਨੂੰ ਭਰਨਾ ਪਿਆ 9000 ਰੁਪਏ ਜ਼ੁਰਮਾਨਾ

ਗਵਾਲੀਅਰ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਮੱਧ ਪ੍ਰਦੇਸ਼ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮੱਝ ਦੇ ਗੋਹਾ ਕਰਨ ਉਤੇ ਮਾਲਕ ਨੂੰ 9000 ਰੁਪਏ ਜ਼ੁਰਮਾਨਾ ਕੀਤਾ ਗਿਆ। ਇਹ ਮਾਮਲਾ ਗਵਾਲੀਅਰ ਦਾ ਹੈ। ਨਗਰ ਨਿਗਮ ਦੀ ਟੀਮ ਨੇ ਰਾਸਤੇ ਵਿੱਚ ਗੋਬਰ ਹੋਣ ਕਾਰਨ ਮੱਝ ਨੂੰ ਜ਼ਬਤ ਕਰ ਲਿਆ। ਇਸ ਤੋਂ ਬਾਅਦ ਮਾਲਕ ਨੇ 9000 […]

Continue Reading

PSTET ਸਬੰਧੀ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 29 ਨਵੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਮਾਨਸਾ ਜ਼ਿਲ੍ਹੇ ਅੰਦਰ 01 ਦਸੰਬਰ 2024 ਨੂੰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਸਬੰਧੀ ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ […]

Continue Reading