ਮੋਰਿੰਡਾ ‘ਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ 12 ਤੋਂ 16 ਦਸੰਬਰ ਤੱਕ ਆਯੋਜਿਤ ਕੀਤਾ ਜਾਵੇਗਾ
ਮੋਰਿੰਡਾ 4 ਦਸੰਬਰ ( ਭਟੋਆ ) ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਤਿਕਾਰਯੋਗ ਮਾਤਾ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੋਰਿੰਡਾ ਦੇ ਗੁਰਦੁਆਰਾ ਸਾਹਿਬਾਨ ਵਿੱਚ 12 ਦਸੰਬਰ ਤੋਂ ਲੈ ਕੇ 16 ਦਸੰਬਰ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ […]
Continue Reading
