ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 05-11-2024

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ […]

Continue Reading

ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਯੂਨੀਅਨਾਂ ਸਮੇਤ ਹੋਰ ਜਥੇਬੰਦੀਆਂ ਦੀ ਮੀਟਿੰਗ 6 ਨੂੰ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਵੱਲੋਂ ਵੱਖ ਵੱਖ ਯੂਨੀਅਨਾਂ 6 ਨਵੰਬਰ ਨੂੰ ਮੀਟਿੰਗ ਕੀਤੀ ਜਾਵੇਗੀ।

Continue Reading

ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਧਾਲੀਵਾਲ ਲਈ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

ਚੰਡੀਗੜ੍ਹ/ਬਰਨਾਲਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ ‘ਚ ਕੇਵਲ ਢਿੱਲੋਂ, ਕਾਂਗਰਸੀ ਅਤੇ ਅਕਾਲੀ ਆਗੂਆਂ ਸਮੇਤ ਆਪਣੇ ਵਿਰੋਧੀਆਂ ‘ਤੇ ਜ਼ੋਰਦਾਰ ਹਮਲੇ ਕੀਤੇ। ਮਾਨ ਨੇ ਲੋਕਾਂ ਵੱਲੋਂ ਮਿਲ […]

Continue Reading

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ

ਪਟਿਆਲਾ, 4 ਨਵੰਬਰ: ਦੇਸ਼ ਕਲਿੱਕ ਬਿਓਰੋ ਭਾਸ਼ਾ ਵਿਭਾਗ ਪੰਜਾਬ ਵੱਲੋਂ  ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ|  ਇਹ ਸਮਾਗਮ ਭਾਸ਼ਾ ਵਿਭਾਗ […]

Continue Reading

ਨਵੀਆਂ ਵੋਟਾਂ ਬਨਾਉਣ ਲਈ ਬੂਥ ਪੱਧਰ ’ਤੇ 9,10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ

ਮੋਹਾਲੀ, 04 ਨਵੰਬਰ, 2024: ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ […]

Continue Reading

ਮੋਹਾਲੀ: ਸੇਵਾ ਕੇਂਦਰ ਐਤਵਾਰ ਨੂੰ ਵੀ ਆਧਾਰ ਕਾਰਡ ਬਣਾਉਣ ਦੀ ਸੇਵਾ ਦੇਣਗੇ

ਮੋਹਾਲੀ: 4 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹੇ ਵਿੱਚ ਸਮਰਪਿਤ ਆਧਾਰ ਅੱਪਡੇਟ ਅਤੇ 18 ਤੋਂ ਘੱਟ ਉਮਰ ਵਾਸਤੇ ਨਵੀਆਂ ਐਨਰੋਲਮੈਂਟ ਸੇਵਾਵਾਂ ਵਸਨੀਕਾਂ ਨੂੰ ਪ੍ਰਦਾਨ ਕਰਨ ਲਈ ਮੋਹਾਲੀ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਅਤੇ ਸੇਵਾ ਕੇਂਦਰ, ਤਹਿਸੀਲ ਕੰਪਲੈਕਸ, ਡੇਰਾਬੱਸੀ ਵਿਖੇ ਬਾਕੀ ਦਿਨਾਂ ਦੇ ਨਾਲ-ਨਾਲ ਐਤਵਾਰ ਨੂੰ ਵੀ ਸੇਵਾਵਾਂ ਦੇਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ […]

Continue Reading

ਪੰਜਾਬ ਤੋਂ ਉਡਿਆ ਹਵਾਈ ਸੈਨਾ ਦਾ ਜਹਾਜ਼ ਹੋਇਆ ਕਰੈਸ਼

ਆਗਰਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਆਦਮਪੁਰ ਤੋਂ ਉਡਾਣ ਭਰੇ ਐਮਆਈਜੀ-29 ਆਗਰਾ ਦੇ ਨੇੜੇ ਹਾਦਸਾਗ੍ਰਸਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦੇ ਜਹਾਜ਼ ਨੂੰ ਅਸਮਾਨ ਵਿੱਚ ਅੱਗ ਲੱਗ ਗਈ। ਹਵਾਈ ਸੈਨਾ ਦਾ ਜਹਾਜ਼ ਅਭਿਆਸ ਲਈ ਆਗਰਾ ਜਾ ਰਿਹਾ ਸੀ। ਜਹਾਜ਼ ਵਿੱਚ ਸਵਾਰ ਪਾਇਲਟ ਸਮੇਤ ਦੋ ਲੋਕਾਂ ਨੇ ਛਾਲ […]

Continue Reading

ਬਰਨਾਲਾ ‘ਚ ਭਾਜਪਾ ਨੂੰ ਝਟਕਾ, 2022 ਦੀਆਂ ਚੋਣਾਂ ਸਮੇਂ ਭਾਜਪਾ ਦੇ ਉਮੀਦਵਾਰ ਆਪ ਵਿੱਚ ਸ਼ਾਮਲ

ਕੌਂਸਲਰ ਸਮੇਤ ਕਈ ਹੋਰ ਆਗੂ ਵੀ ਹੋਏ ਪਾਰਟੀ ਵਿਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿਚ ਕੀਤਾ ਸਵਾਗਤ ਚੰਡੀਗੜ੍ਹ/ਬਰਨਾਲਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ […]

Continue Reading

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ :

Continue Reading

ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਦੇਣ ਦੇ ਹੁਕਮ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ ਸੋਮਵਾਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ ‘ਤੇ ਦੇਣ ਲਈ ਕਿਹਾ ਗਿਆ ਹੈ। ਅੱਜ ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ […]

Continue Reading