ਹਰਚੰਦ ਸਿੰਘ ਬਰਸਟ ਨੂੰ ਲਗਾਇਆ ਕੌਸਾਂਬ ਦਾ ਚੇਅਰਮੈਨ
ਪੂਰੇ ਭਾਰਤ ਵਿੱਚ ਮੰਡੀਕਰਣ ਸਿਸਟਮ ਨੂੰ ਅਪਗਰੇਡ ਕਰਕੇ ਹਰ ਵਰਗ ਦੇ ਫਾਇਦੇ ਲਈ ਕਰਾਂਗੇ ਕਾਰਜ – ਬਰਸਟ ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੇ ਮੰਡੀਕਰਣ ਸਿਸਟਮ ਲਈ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੇ ਚਲਦਿਆਂ ਉਨ੍ਹਾਂ ਨੂੰ ਨੈਸ਼ਨਲ ਕੌਂਸਲ ਆਫ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ), ਨਵੀਂ ਦਿੱਲੀ ਦਾ ਚੇਅਰਮੈਨ […]
Continue Reading
